ਫਗਵਾੜਾ ( ਨਰੇਸ਼ ਪੱਸੀ ) ਮਾਨਯੋਗ ਸ੍ਰੀਮਤੀ ਵਤਸਲਾ ਗੁਪਤਾ IPS ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਵਲੋ ਮਾੜੇ ਅਨਸਰਾ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ,ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਅਤੇ ਸ੍ਰੀ ਜਸਪ੍ਰੀਤ ਸਿੰਘ ਪੀ.ਪੀ.ਐਸ ਉਪ-ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਜੀ ਦੀ ਯੋਗ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਤਨਾਮਪੁਰਾ ਇੰਸਪੈਕਟਰ ਗੋਰਵ ਧੀਰ ਦੀ ਨਿਗਰਾਨੀ ਹੇਠ ਏ.ਐਸ.ਆਈ ਦਰਸ਼ਨ ਸਿੰਘ ਇੰਚਾਰਜ चेवरी भवेड मभेड माधी रवभचातीभा रे रेवाले गप्तड Kabul Kumar S/O Dinesh Matho , Musapur, PS DalSingh Sarai, Samastipur, Bihar 848114 गल हामी लत्तीत्त पेंटल ਪਿੰਡ ਨਾਨਕ ਨਗਰੀ ਥਾਣਾ ਸਤਨਾਮਪੁਰਾ ਫਗਵਾੜਾ ਜਿਲਾ ਕਪੂਰਥਲਾ ਪਾਸੋ 500 ਗ੍ਰਾਮ ਗਾਂਜਾ ਬ੍ਰਾਮਦ रतवे धिलाढ भुवँरभा घर 62 भिडी 11.05.2024 भ/प 20-61-85 भेठ डी थी भैम ਐਕਟ ਥਾਣਾ ਸਤਨਾਮਪੁਰਾ ਫਗਵਾੜਾ ਜਿਲਾ ਕਪੂਰਥਲਾ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 01 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਹੈ ਜਿਸ ਦੀ ਡੁਘਾਈ ਨਾਲ ਪੁੱਛਗਿੱਛ ਜਾਰੀ ਹੈ