Month: ਅਗਸਤ 2020

ਲਾਪਤਾ ਹੋਇਆ 19 ਸਾਲ ਦਾ ਨੌਜਵਾਨ, ਮਾਂ ਨੇ ਸੋਸ਼ਲ ਮੀਡੀਆ ‘ਤੇ ਕੀਤੀ ਇਹ ਅਪੀਲ

ਬਾਰਾਮੂਲਾ— ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਪਿਛਲੇ ਇਕ ਹਫ਼ਤੇ ਤੋਂ ਲਾਪਤਾ ਇਕ ਨੌਜਵਾਨ ਦੇ ਪਰਿਵਾਰ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸੰਦੇਸ਼ ਪੋਸਟ ਕਰ ਕੇ ਉਸ ਨੂੰ ਘਰ ਪਰਤ ਆਉਣ…

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦਿਹਾਂਤ

ਨਵੀਂ ਦਿੱਲੀ— ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੱਜ ਯਾਨੀ ਕਿ ਸੋਮਵਾਰ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਮੁਖਰਜੀ ਬੀਤੇ ਕਈ ਦਿਨਾਂ ਤੋਂ ਹਸਪਤਾਲ ‘ਚ ਦਾਖ਼ਲ ਸਨ, ਜਿੱਥੇ…

ਗੈਸ ਦੀ ਸਮੱਸਿਆ ਨੂੰ ਹਮੇਸ਼ਾ ਲਈ ਦੂਰ ਕਰਦੇ ਹਨ ਇਹ ਘਰੇਲੂ ਨੁਸਖੇ

ਨਵੀਂ ਦਿੱਲੀ— ਅੱਜ ਦੇ ਸਮੇਂ ‘ਚ ਸਿਰਫ ਵੱਡੇ ਹੀ ਨਹੀਂ ਸਗੋਂ ਛੋਟੇ-ਛੋਟੇ ਬੱਚੇ ਵੀ ਪੇਟ ‘ਚ ਗੈਸ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਗਲਤ ਖਾਣ ਪੀਣ ਦੀ ਵਜ੍ਹਾ ਨਾਲ ਇਹ ਸਮੱਸਿਆ…

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਮੌਕੇ ਕੀਤਾ ਗਿਆ ਇਹ ਖਾਸ ਐਲਾਨ

ਜਲੰਧਰ(ਸੰਪੀਦ ਥਾਪੜ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਦੇ ਮਨਾਏ ਜਾ ਰਹੇ ਸਾਲਾਨਾ ਮੇਲੇ ‘ਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਵਿਚ ਸਥਿਤ…

ਜਲੰਧਰ ’ਚ ਵੱਡੀ ਵਾਰਦਾਤ, ਲੜਕੀ ਨੇ ਮੋਬਾਇਲ ਨਾ ਛੱਡਿਆ ਤਾਂ ਲੁਟੇਰਿਆਂ ਨੇ ਵੱਢਿਆ ਗੁੱਟ

ਜਲੰਧਰ : ਥਾਣਾ ਨੰਬਰ ਦੋ ਦੀ ਹੱਦ ‘ਚ ਪੈਂਦੇ ਦੀਨ ਦਿਆਲ ਉਪਾਧਿਆਏ ਨਗਰ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੈਦਲ ਜਾ ਰਹੀ ਇਕ ਲੜਕੀ ਕੋਲੋਂ ਮੋਟਰਸਾਈਕਲ ਸਵਾਰ…

ਕੋਰੋਨਾ ਨੇ ਫਿੱਕੀ ਕੀਤੀ ਬਾਬਾ ਸੋਢਲ ਮੇਲੇ ਦੀ ਰੌਣਕ, ਦੇਖੋ ਦਰਬਾਰ ਦੀਆਂ ਤਸਵੀਰਾਂ

ਜਲੰਧਰ(ਵਿੱਕੀ ਸੂਰੀ) — ਜਲੰਧਰ ‘ਚ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਹਰ ਸਾਲ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਹਰ ਸਾਲ ਦੂਰ-ਦੂਰ ਤੋਂ ਸੰਗਤਾਂ ਇਥੇ ਮੱਥਾ ਟੇਕਣ ਲਈ ਆਉਂਦੀਆਂ…

ਜਲੰਧਰ: ਅਣਪਛਾਤੇ ਚੋਰਾਂ ਵਲੋਂ ਐਨ.ਆਰ.ਆਈ ਦੇ ਘਰ ‘ਚੋਂ ਲੱਖਾਂ ਦੀ ਚੋਰੀ

ਜਲੰਧਰ (ਨਵੀਨ ਪੂਰੀ) ਥਾਣਾ ਬਸਤੀ ਬਾਵਾ ਖੇਲ ਦੇ ਵਿਚ ਪੈਂਦੇ ਰਾਜਾ ਗਾਰਡਨ ਤੋਂ ਸਟੇ ਤਾਰਾ ਸਿੰਘ ਐਵੇਨਿਊ ਵਿੱਚ ਬੀਤੀ ਦੇਰ ਰਾਤ ਯੂ. ਐਸ. ਏ. ਤੋਂ ਆਏ ਐਨ.ਆਰ.ਆਈ. ਦੇ ਘਰ ਲੱਖਾਂ…

ਬੈਂਕ ਗਾਹਕਾਂ ਲਈ ਖ਼ੁਸ਼ਖ਼ਬਰੀ, ਖਾਤੇ ‘ਚ ਵਾਪਸ ਹੋਣ ਜਾ ਰਿਹਾ ਹੈ ਇਹ ਪੈਸਾ

ਨਵੀਂ ਦਿੱਲੀ— ਬੈਂਕ ਖਾਤਾਧਾਰਕਾਂ ਲਈ ਵਧੀਆ ਖ਼ਬਰ ਹੈ ਕਿਉਂਕਿ ਡਿਜੀਟਲ ਲੈਣ-ਦੇਣ ਕਰਨ ‘ਤੇ ਕੱਟੇ ਗਏ ਪੈਸੇ ਜਲਦ ਹੀ ਤੁਹਾਨੂੰ ਵਾਪਸ ਮਿਲਣ ਜਾ ਰਹੇ ਹਨ। ਡਿਜੀਟਲ ਭੁਗਤਾਨਾਂ ਨੂੰ ਉਤਸ਼ਾਹਤ ਕਰਨ ਲਈ…

ਜਲੰਧਰ ‘ਚ ਕੋਰੋਨਾ ਦੀ ਰਫ਼ਤਾਰ ਜਾਰੀ, ਵੱਡੀ ਗਿਣਤੀ ‘ਚ ਨਵੇਂ ਮਾਮਲੇ ਆਏ ਸਾਹਮਣੇ

ਜਲੰਧਰ — ਜਲੰਧਰ ‘ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਲਗਾਤਾਰ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਜਿੱਥੇ ਸੋਮਵਾਰ ਦਿਨ ਚੜ੍ਹਦੇ ਹੀ ਜਿੱਥੇ 84 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ, ਉਥੇ…