Month: ਸਤੰਬਰ 2022

ਜਲੰਧਰ ਦੇ ਇਸ ਵਾਰਡ ’ਚ ਸੀਵਰੇਜ ਦੀ ਸਫ਼ਾਈ ਕਰਨ ਵਾਲੀ ਮਸ਼ੀਨ ਸੜਕ ‘ਚ ਧਸੀ,ਵਾਲ-ਵਾਲ ਬਚਿਆ ਡਰਾਈਵਰ

ਜਲੰਧਰ(ਵਿੱਕੀ ਸੂਰੀ) : ਮਹਾਨਗਰ ਨੂੰ ਸਮਾਰਟ ਸਿਟੀ ਬਣਾਉਣ ‘ਚ ਲੱਗੀ ਨਗਰ ਨਿਗਮ ਦੀ ਪੋਲ ਇਕ ਵਾਰ ਫਿਰ ਖੁਲ ਕੇ ਸਾਹਮਣੇ ਆ ਰਹੀ ਹੈ। ਦਰਅਸਲ ਅੱਜ ਵਾਰਡ ਨੰਬਰ 68 ਅਧੀਨ ਪੈਂਦੇ…

ਡੀ.ਸੀ. ਦਫਤਰ ਕਰਮਚਾਰੀ ਐਸੋਸੀਏਸ਼ਨ ਦੀ ਹੋਈ ਮੀਟਿੰਗ

ਕਪੂਰਥਲਾ (ਗੌਰਵ ਮੜੀਆ)-ਪੰਜਾਬ ਰਾਜ ਜਿਲ੍ਹਾ (ਡੀ.ਸੀ.) ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਦੇ ਜਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਜਵਾਨ ਖਾਨ ਪੰਜਾਬ ਦੇ ਸੂਬਾ…

ਪੰਜਾਬ ’ਚ ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਸਿੰਘ ਦਾ ਕਤਲ,ਮੱਚਿਆ ਹੜਕੰਪ

ਦੋਰਾਹਾ (ਬਿਉਰੋ) : ਲੁਧਿਆਣਾ ਦੇ ਦੋਰਾਹਾ ਸ਼ਹਿਰ ‘ਚ ਇਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਹੋਣ ਦਾ ਮਾਮਲਾ ਸਾਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨਿਹੰਗ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ…

ਕਮਿਸ਼ਨਰ ਜਲੰਧਰ ਡਵੀਜ਼ਨ ਦੇ ਦਫ਼ਤਰ ਵਿਖੇ ਪੁਰਾਣੀਆਂ ਫਾਈਲਾਂ ਦੇ ਕਾਗਜ਼ਾਂ ਦੀ ਬੋਲੀ,ਜਾਣੋ ਕਦੋ ਹੋਵੇਗੀ

ਜਲੰਧਰ,(ਵਿੱਕੀ ਸੂਰੀ)- ਕਮਿਸ਼ਨਰ ਜਲੰਧਰ ਡਵੀਜ਼ਨ ਦੇ ਦਫ਼ਤਰ ਵਿਖੇ 8 ਸਤੰਬਰ 2022 ਨੂੰ ਬਾਅਦ ਦੁਪਹਿਰ 3 ਵਜੇ ਪੁਰਾਣੀਆਂ ਫਾਈਲਾਂ ਦੇ ਕਾਗਜ਼ਾਂ ਆਦਿ ਦੀ ਬੋਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ…

Breaking News, MLA ਦੇ ਲਾਪਤਾ ਹੋਣ ਦੇ ਲਗੇ ਪੋਸਟਰ,ਜਾਣੋ ਕੀ ਹੈ ਮਾਮਲਾ

ਭਦੌੜ(ਬਿਉਰੋ): ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਲਾਪਤਾ ਹੋਣ ਦੇ ਪੋਸਟਰ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਭਦੌੜ ਵਿੱਚ ਆਮ ਆਦਮੀ ਪਾਰਟੀ ਦੇ…

PU ਦੇ ਸਟੂਡੈਂਟ ਸੈਂਟਰ ‘ਚ ਹੰਗਾਮਾ,ਪੁਲਸ ਨੇ ਵਿਦਿਆਰਥੀ ਨੂੰ ਵਾਲਾਂ ਤੋਂ ਫੜ ਕੇ ਲਿਆ ਹਿਰਾਸਤ ’ਚ

ਚੰਡੀਗੜ੍ਹ(ਬਿਉਰੋ): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਕੇਂਦਰ ਵਿੱਚ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਮੌਕੇ ‘ਤੇ ਪੁੱਜੀ ਪੁਲਸ ਅਤੇ ਵਿਦਿਆਰਥੀਆਂ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਸ ਨੇ…

आज का राशिफल

मेषः तीर्थदर्शन की योजना फलीभूत होगी। सत्संग का लाभ मिलेगा। आत्मशांति रहेगी। यात्रा संभव है। व्यवसाय-व्यापार ठीक चलेगा। नौकरी में चैन रहेगा। दूसरों की जवाबदारी न लें। थकान रह सकती…

ਬੁਰੀ ਖਬਰ ! ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ,ਘਰ ’ਚ ਸੋਗ ਦੀ ਲਹਿਰ

ਅਟਾਰੀ(ਬਿਉਰੋ)- ਸਰਹੱਦੀ ਪਿੰਡ ਮੁਹਾਵਾ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਮਜ਼ਦੂਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਕਰਨਦੀਪ ਸਿੰਘ ਉਮਰ…

ਜੈ ਬਾਬਾ ਮੁਰਾਦ ਸ਼ਾਹ ਜੀ ਦਾ 62ਵਾਂ ਉਰਸ ਸਲਾਨਾ ਮੇਲਾ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ

ਨਕੋਦਰ(ਵਿੱਕੀ ਸੂਰੀ )-ਜੈ ਬਾਬਾ ਮੁਰਾਦ ਸ਼ਾਹ ਜੀ ਦਾ 62ਵਾਂ ਉਰਸ 2 ਦਿਨਾਂ ਦਾ ਸਲਾਨਾ ਮੇਲਾ 16-17 ਭਾਦੋ ਮੁਤਾਬਕ 1-2 ਸਤੰਬਰ 2022 ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਨਕੋਦਰ ਵਿੱਖੇ ਬੜੀ ਸ਼ਰਧਾ…

ਪਲੇਸਮੈਂਟ ਕੈਂਪ ‘ਚ 23 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਹੋਈ ਚੋਣ,ਜਾਣਕਾਰੀ ਲਈ ਹੈਲਪਲਾਈਨ ਨੰ ‘ਤੇ ਕਰੋ ਸੰਪਰਕ

ਜਲੰਧਰ(ਵਿੱਕੀ ਸੂਰੀ)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਜਲੰਧਰ ਵੱਲੋਂ ਬੀਤੇ ਦਿਨ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 23 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ…