Month: ਮਾਰਚ 2023

ਕਰਨਾਲ ‘ਚ ਮਹਿੰਦਰਾ ਕੰਪਨੀ ‘ਚੋਂ 10 ਬੈਟਰੀਆਂ ਚੋਰੀ, ਜਾਣੋ ਪੂਰਾ ਮਾਮਲਾ

ਹਰਿਆਣਾ ‘ਚ ਮਹਿੰਦਰਾ ਕਰਨਾਲ ਆਟੋਮੋਟਿਵ ਕੰਪਨੀ ਕੋਹੰਦ, ਕਰਨਾਲ ‘ਚ ਖੜੀਆਂ ਗੱਡੀਆਂ ‘ਚੋਂ 10 ਬੈਟਰੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।…

ਅੰਮ੍ਰਿਤਪਾਲ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕੀਤਾ ਰਿਹਾਅ

ਅੰਮ੍ਰਿਤਸਰ (ਬਿਊਰੋ) – ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕਥਿਤ ਤੌਰ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਕ ਸੇਵਾਦਾਰ ਨੇ…

ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਹੋਇਆ ਐਲਾਨ

ਜਲੰਧਰ : ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ। ਚੋਣ ਕਮਿਸ਼ਨ ਵਲੋਂ ਕੀਤੇ ਗਏ ਐਲਾਨ ਮੁਤਾਬਕ 10 ਮਈ ਦਿਨ ਬੁੱਧਵਾਰ…

ਮੁਕਤਸਰ ਵਿਕਾਸ ਮਿਸ਼ਨ 5 ਅਪ੍ਰੈਲ ਨੂੰ ਡੀ.ਈ.ਓ. ਐਲੀ. ਨਾਲ ਕਰੇਗਾ ਫਾਲੋ ਅੱਪ ਮੀਟਿੰਗ : ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ,(ਮਿਤਲ) 30 ਮਾਰਚ : ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਉੱਚ ਪੱਧਰੀ ਵਫ਼ਦ ਵੱਲੋਂ ਕਰੀਬ ਪੰਦਰਾਂ ਕੁ…

ਹੋਟਲ ‘ਚ ਲੱਗੀ ਭਿਆਨਕ ਅੱਗ, ਪੁਲਸ ਅਤੇ ਫਾਇਰ ਬ੍ਰਿਗੇਡ ਨੇ ਲੋਕਾਂ ਨੂੰ ਇੰਝ ਕੱਢਿਆ ਬਾਹਰ

ਇੰਦੌਰ (ਬਿਊਰੋ) – ਇੰਦੌਰ ਦੇ 6 ਮੰਜ਼ਿਲਾ ਹੋਟਲ ਵਿਚ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਹਫ਼ੜਾ-ਦਫੜੀ ਮਚ ਗਈ। ਅੱਗ ਲੱਗਣ ਕਾਰਨ ਹੋਟਲ ‘ਚ ਠਹਿਰੇ 42 ਲੋਕ ਫਸ ਗਏ…

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ : ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ (ਮਿਤਲ), 30 ਮਾਰਚ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਦੀ ਜ਼ਿਲਾ ਇਕਾਈ ਵੱਲੋਂ ਪਿਛਲੇ ਦਿਨੀ ਕੀਤੀ ਵਿਸ਼ੇਸ਼ ਚੋਣ ਮੀਟਿੰਗ ਦੌਰਾਨ ਉਘੇ ਟਰੇਡ ਯੂਨੀਅਨ ਆਗੂ ਕਰਮਜੀਤ ਸ਼ਰਮਾ ਨੂੰ ਸਰਵਸੰਮਤੀ ਨਾਲ…

ਬੱਚੀ ਨਾਲ ਜ਼ਬਰ-ਜਨਾਹ ਮਾਮਲੇ ‘ਚ 2 ਨੂੰ ਫਾਂਸੀ ਦੀ ਸਜ਼ਾ

ਲੁਧਿਆਣਾ ਜ਼ਿਲ੍ਹੇ ਵਿੱਚ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਦੋ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਸਾਲ 2019 ‘ਚ ਬੱਚੀ ਦੇ ਪਿਤਾ…

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਜਲੰਧਰ: ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ ਸਮੂਹ ਅਧਿਕਾਰੀਆਂ ਨੂੰ…

ਸਸਕਾਰ ਮੌਕੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਵਿਧਾਇਕ ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਪਹੁੰਚੀ

ਨਵੀਂ ਦਿੱਲੀ (ਬਿਊਰੋ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੇ ਮਾਤਾ ਜੀ ਮਾਤਾ ਹਰਵੰਤ ਕੌਰ ਦਾ ਅੰਤਿਮ ਸਸਕਾਰ ਅੱਜ ਸਾਹਿਬਪੁਰਾ ਸ਼ਮਸ਼ਾਨ ਘਾਟ ਵਿਖੇ ਪੂਰਨ…