Month: ਅਗਸਤ 2023

1 ਮਿੰਟ 35 ਸੈਕੰਡ ‘ਚ ਪੜ੍ਹੀ ਹਨੂੰਮਾਨ ਚਾਲੀਸਾ, ਰਾਸ਼ਟਰਪਤੀ ਕਰੇਗੀ ਸਨਮਾਨਿਤ

7 ਸਾਲਾ ਲੜਕੇ ਗੀਤਾਂਸ਼ ਗੋਇਲ ਨੇ 1 ਮਿੰਟ 54 ਸੈਕੰਡ ਵਿਚ ਰਿਕਾਰਡ ਸਮੇਂ ਵਿਚ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ। ਇਸ ਦੇ ਬਾਅਦ ਹੁਣ ਬੱਚੇ ਨੂੰ ਰਾਸ਼ਟਰਪਤੀ ਨੂੰ ਮਿਲਣ ਦਾ ਸੱਦਾ…

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦਾ ਸਟੱਡੀ ਵੀਜ਼ਾ ਸੀਮਤ ਕਰਨ ਦੀ ਤਿਆਰੀ ‘ਚ ਟਰੁਡੋ ਸਰਕਾਰ

ਕੈਨੇਡਾ ਸਰਕਾਰ ਦੇ ਮੰਤਰੀ ਸ਼ਾਨ ਫ੍ਰੇਜਰ ਨੇ ਸੰਕੇਤ ਦਿੱਤੇ ਹਨ ਕਿ ਟਰੂਡੋ ਸਰਕਾਰ ਨੂੰ ਸਟੱਡੀ ਵੀਜ਼ੇ ਦਾ ਮੁਲਾਂਕਣ ਕਰਨ ਦੀ ਲੋੜ ਹੈ ਤੇ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਗਿਣਤੀ…

ਗੁਰਦਾਸਪੁਰ ‘ਚ BSF ਨੇ ਬਰਾਮਦ ਕੀਤੀ 6 ਕਿਲੋ ਹੈਰੋਇਨ, ਬੈਟਰੀ ਵਿਚ ਲੁਕਾਇਆ ਸੀ ਨਸ਼ੀਲਾ ਪਦਾਰਥ

ਸੀਮਾ ਸੁਰੱਖਿਆ ਬਲ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਉਨ੍ਹਾਂ ਨੇ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਮੁਤਾਬਕ ਸਰਹੱਦ ‘ਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਦੋਸਤਪੁਰ ਨੇੜੇ ਸਰਹੱਦੀ ਖੇਤਰ ਵਿਚ…

ਅੰਤਰਰਾਸ਼ਟਰੀ ਕੋਰੀਅਰ ਡਰੱਗ ਰੈਕੇਟ ਦਾ ਪਰਦਾਫਾਸ਼, ਅ.ਫੀਮ ਸਣੇ 2 ਦੋਸ਼ੀ ਗ੍ਰਿਫਤਾਰ

ਜਲੰਧਰ: (ਵਿੱਕੀ ਸੂਰੀ) ਜਲੰਧਰ ਪੁਲਿਸ ਨੇ ਅੱਜ ਅੰਤਰਰਾਸ਼ਟਰੀ ਕੋਰੀਅਰ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 730 ਗ੍ਰਾਮ ਅਫੀਮ ਸਮੇਤ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ…

ਨਿਤੁਸ਼ ਚੱਢਾ ਨੇ ਜਿੱਤਿਆ ਪੈਰਿਸ ਬ੍ਰੈਸਟ ਪੈਰਿਸ ਮੈਡਲ- ਵਿਦੇਸ਼ਾਂ ਵਿਚ ਵੀ ਜਲੰਧਰ ਦਾ ਨਾਮ ਚਮਕਾਇਆ

ਜਲੰਧਰ: (ਵਿੱਕੀ ਸੂਰੀ) ਕਿਸੇ ਚੀਜ਼ ਦਾ ਸ਼ੋਂਕ ਇਨਸਾਨ ਨੂੰ ਕਿਤੇ ਦਾ ਕਿਤੇ ਲੈ ਜਾਂਦਾ ਹੈ ਤੇ ਉਸ ਕੋਨੋਂ ਬਹੁਤ ਕੁਝ ਕਰਵਾ ਲੈਂਦਾ ਹੈ। ਅਸੀਂ ਗੱਲ ਕਰ ਰਹੇ ਹਾਂ ਇਕ ਉੱਦਮੀ…

ਪਾਸਪੋਰਟ ਤਸਦੀਕ ਲਈ ਜਾ ਰਹੀ ਮਹਿਲਾ ਨਾਲ ਵਾਪਰਿਆ ਹਾਦਸਾ, ਕੁੱਝ ਸਮੇਂ ਬਾਅਦ ਪਤੀ ਕੋਲ ਜਾਣਾ ਸੀ ਵਿਦੇਸ਼

ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮਹਿਲਾ ਦੀਆਂ ਲੱਤਾਂ ਸਰੀਰ ਨਾਲੋਂ ਵੱਖ ਹੋ ਗਈਆਂ ਬਟਾਲਾ: ਬਟਾਲਾ ਨੇੜੇ ਮਹਿਤਾ-ਘੁਮਾਣ ਮੁੱਖ ਮਾਰਗ ਉੱਤੇ ਅੱਜ ਸ਼ਾਮ ਇਕ ਦਰਦਨਾਕ ਹਾਦਸਾ ਹੋਇਆ। ਐਕਟਿਵਾ ਅਤੇ ਗੱਡੀ ਦੀ…

ਕੈਂਸਰ ਪੀੜਤ ਨਵਜੋਤ ਕੌਰ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਅੰਮ੍ਰਿਤਸਰ : ਕੈਂਸਰ ਤੋਂ ਪੀੜਤ ਡਾ. ਨਵਜੋਤ ਕੌਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀ। ਦਰਸ਼ਨ ਕਰਨ ਆਉਣ ਸਮੇਂ ਆਪਣੀ ਫੇਰੀ ਦੀ ਸੂਚਨਾ ਉਨ੍ਹਾਂ ਨੇ ਕਿਸੇ ਨਾਲ ਵੀ ਸਾਂਝੀ…

3 ਦਿਨ ਬੰਦ ਰਹਿਣਗੇ ਪੰਜਾਬ ਦੇ ਇਨ੍ਹਾਂ ਦੋ ਬਲਾਕਾਂ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ

ਅੰਮ੍ਰਿਤਸਰ : ਜ਼ਿਲ੍ਹਾ ਮੈਜਿਸਟਰੇਟ ਨੇ ਰੱਖੜ ਪੁਨਿਆ ਮੌਕੇ ਬਾਬਾ ਬਕਾਲਾ ਕਸਬੇ ਅਧੀਨ ਪੈਂਦੇ ਦੋ ਬਲਾਕਾਂ ‘ਚ ਦੋ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਐਲਾਨ ਤਹਿਤ ਰਈਆ-1 ਤੇ ਰਈਆ-2 ਦੀ…

ਵੱਡੀ ਖਬਰ: ਪੰਜਾਬ ਦੇ ਸਕੂਲਾਂ ਤੇ ਦਫਤਰਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਨਵੀਂ Timing

ਇਸ ਸਮੇਂ ਪੰਜਾਬ ਦੇ ਸਕੂਲਾਂ ਤੇ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਰੱਖੜੀ ਦੇ ਤਿਓਹਾਰ ਦੇ ਮੱਦੇਨਜ਼ਰ ਸੂਬੇ ਭਰ…