NIEI ਸਿੰਗਾਪੁਰ ‘ਚ ਵਿਸ਼ੇਸ਼ ਟ੍ਰੇਨਿੰਗ ਲਈ ਪੰਜਾਬ ਦੇ 60 ਹੋਰ ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਹੋਣਗੇ ਰਵਾਨਾ
ਪੰਜਾਬ ਸਰਕਾਰ ਦਾ ਸਕੂਲੀ ਸਿੱਖਿਆ ਨੂੰ ਕੌਮਾਂਤਰੀ ਪੱਧਰ ਤੱਕ ਪਹੁੰਚਾਉਣ ‘ਤੇ ਖਾਸ ਧਿਆਨ ਹੈ। ਸਿੱਖਿਆ ਦੀ ਗੁਣਵੱਤਾ ਵਧਾਉਣ ਲਈ ਟੀਚਰਾਂ ਤੇ ਸਕੂਲ ਪ੍ਰਿੰਸੀਪਲਾਂ ਦੀ ਯੋਗਤਾ ਮਹੱਤਵਪੂਰਨ ਹੈ, ਇਸ ਲਈ ਸੂਬਾ…