ਜਲੰਧਰ ‘ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ, DC ਨੇ ਜਾਰੀ ਕੀਤੇ ਹੁਕਮ
ਜਲੰਧਰ ‘ਚ ਡਿਪਟੀ ਕਮਿਸ਼ਨਰ ਨੇ 28 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਹ ਛੁੱਟੀ ਸੋਢਲ ਮੇਲੇ ਦੇ ਮੱਦੇਨਜ਼ਰ ਐਲਾਨੀ ਹੈ। ਡਿਪਟੀ ਕਮਿਸ਼ਨਰ ਨੇ ਆਪਣੇ…