ਸ਼ਹੀਦ ਮੋਤੀ ਰਾਮ ਮਹਿਰਾ ਦੀ ਯਾਦ ‘ਚ ਕਰਵਾਏ ਜਾ ਰਹੇ ਕੀਰਤਨ ਦਰਬਾਰ ਵਿੱਚ ਕਸ਼ਯਪ ਰਾਜਪੂਤ ਸਭਾ ਵਲੋਂ ਹਰ ਤਰਾਂ ਦਾ ਸਹਿਯੋਗ ਕੀਤਾ ਜਾਵੇਗਾ – ਪੰਮਾ
ਜਲੰਧਰ (ਵਿੱਕੀ ਸੂਰੀ) : ਕਸ਼ਯਪ ਰਾਜਪੂਤ ਮਹਾਸਭਾ ਰਜਿ. ਜਲੰਧਰ ਇਕਾਈ ਦੀ ਅਹਿਮ ਮੀਟਿੰਗ ਚੇਅਰਮੈਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਬਲਦੇਵ ਨਗਰ ਵਿਖੇ ਹੋਈ ਜਿਸ ਵਿੱਚ ਅਮਰ ਸ਼ਹੀਦ ਬਾਬਾ ਮੋਤੀ…