10ਵੀਂ-12ਵੀਂ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, PSEB ਵੱਲੋਂ ਪ੍ਰੈਕਟੀਕਲ Exam ਦੀ ਡੇਟਸ਼ੀਟ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਭਾਵੇਂ ਕੋਰੋਨਾ ਮਹਾਂਮਾਰੀ ਖ਼ਤਮ ਹੋ ਗਈ ਹੈ, ਪਰ ਪ੍ਰੀਖਿਆ ਵਿੱਚ ਕੋਵਿਡ…