Month: ਫਰਵਰੀ 2024

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਨੈਸ਼ਨਲ ਹਾਈਵੇ ਜਾਮ ਕਰਨ ਦੇ ਸੱਦੇ ‘ਚ ਪਾਵਰਕਾਮ ਐਚ ਬੀ ਤੇ ਡਬਲਿਉ ਕਾਮਿਆਂ ਵਲੋਂ ਸਮੂਹਿਕ ਛੁੱਟੀ ਭਰਨ ਦਾ ਐਲਾਨ:-

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂ ਬਲਿਹਾਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੀਐਚਬੀ ਤੇ ਡਬਲਿਉ ਠੇਕਾ…

ਕਿਸਾਨ ਅੰਦੋਲਨ : DGP ਗੌਰਵ ਯਾਦਵ ਨੇ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਨਿਰਦੇਸ਼

ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ ਹੈ। ਇਸ ਵਿਚਾਲੇ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਵੇਂ…

3 ਕਾਰ ਸਵਾਰ ਬਦਮਾਸ਼ਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕੀਤਾ ਕਾਬੂ

ਕਪੂਰਥਲਾ ਦੇ ਢਿਲਵਾਂ ਥਾਣਾ ਪੁਲਸ ਨੇ ਹਾਈਟੈਕ ਚੌਕੀ ‘ਤੇ ਤਿੰਨ ਕਾਰ ਸਵਾਰ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਅਤੇ ਇਨ੍ਹਾਂ ਪਾਸੋਂ ਇੱਕ 32 ਬੋਰ ਦੀ ਪਿਸਤੌਲ ਅਤੇ ਮੈਗਜ਼ੀਨ ‘ਚ 32 ਬੋਰ…

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਬਾਰਡਰ ‘ਤੇ ਅਲਰਟ, ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਅੱਜ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ, ਇਸ ਲਈ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸਭ ਤੋਂ ਵੱਧ ਅੰਦੋਲਨ ਕੀਤਾ ਜਾ ਰਿਹਾ ਹੈ। ਦਿੱਲੀ ਵੱਲ…

ਬਾਬਾ ਸਿੱਧ ਬਲੀ ਦਰਬਾਰ ਤੇ ਪ੍ਰਭਾਤ ਫੇਰੀ ਦਾ ਪ੍ਰਿਥੀਪਾਲ ਕੈਲੇ ਨੇ ਸੰਗਤਾਂ ਨਾਲ ਕੀਤਾ ਨਿੱਘਾ ਸਵਾਗਤ

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਉਤਸਵ ਮੌਕੇ ਪ੍ਰਭਾਤ ਫੇਰੀ ਸਤਿਗੁਰੂ ਰਵਿਦਾਸ ਧਰਮਸ਼ਾਲਾ ਵਡਾਲਾ ਤੋਂ ਸ਼ੁਰੂ ਹੋਈ। ਪ੍ਰਭਾਤਫੇਰੀ, ਮੁੱਖ ਗਲੀਆਂ ਦੀ ਪਰਿਕਰਮਾ ਕਰਦੀ ਹੋਈ ਬਾਬਾ ਸਿੱਧ ਬਲੀ ਦੇ ਦਰਬਾਰ…

ਜਲੰਧਰ ‘ਚ ਛੁੱਟੀ ਦਾ ਐਲਾਨ, ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਦੇ ਜਲੰਧਰ ਵਿੱਚ 23 ਫਰਵਰੀ ਨੂੰ ਪ੍ਰਸ਼ਾਸਨ ਨੇ ਇੱਕ ਅਹਿਮ ਐਲਾਨ ਕੀਤਾ ਹੈ। 23 ਫਰਵਰੀ ਯਾਨੀ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ…

आज का पंचांग

🙏🙏जय श्री गंगा जी की 🙏🙏 🙏🙏आज का पंचांग 🙏🙏 दिनांक – 21 फ़रवरी 2024 दिन – बुधवार विक्रम संवत् – 2080 अयन – उत्तरायण ऋतु – शिशिर मास –…

ਕਮਿਸ਼ਨਰੇਟ ਪੁਲਿਸ ਨੇ ਖੋਹ ਦੀ ਵਾਰਦਾਤ ‘ਚ ਸ਼ਾਮਲ ਦੋ ਸਨੈਚਰਾਂ ਨੂੰ ਕੀਤਾ ਕਾਬੂ

ਜਲੰਧਰ, 20 ਫਰਵਰੀ (ਵਿੱਕੀ ਸੂਰੀ, ਅਭਯ ਸ਼ਰਮਾ): ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੁੱਟਖੋਹ ਦੀਆਂ ਤਾਜ਼ਾ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼…

ਡਾਕਟਰ ਬਲਜੀਤ ਸਿੰਘ ਬੱਲ ਅਤੇ ਸੇਵਾ ਮੁਕਤ ਡੀਈਓ ਨੇਕ ਸਿੰਘ ਨੂੰ ਸਦਮਾ

ਫਰੀਦਕੋਟ, 20 ਫਰਵਰੀ (ਵਿਪਨ ਕੁਮਾਰ ਮਿਤੱਲ,ਪ੍ਰਬੋਧ ਸ਼ਰਮਾ) – ਡਾਕਟਰ ਬਲਜੀਤ ਸਿੰਘ ਬੱਲ ਅਤੇ ਸੇਵਾ ਮੁਕਤ ਡੀਈਓ ਨੇਕ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਡਾਕਟਰ ਬਲਜੀਤ ਸਿੰਘ ਬੱਲ ਦੇ…