Month: ਮਾਰਚ 2024

ਅੱਜ ਤੋਂ ਸ਼ੁਰੂ ਕੀਤੀ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ; ਸੁਨੀਤਾ ਕੇਜਰੀਵਾਲ ਨੇ ਜਾਰੀ ਕੀਤਾ WhatsApp ਨੰਬਰ

ਲੋਕ ਸਭਾ ਚੋਣਾਂ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਇੱਕ ਨਵੀਂ ਕੈਂਪੇਨ ਦੀ ਸ਼ੁਰੂਆਤ ਕੀਤੀ ਹੈ।…

INCOME TAX ਨੇ ਕਾਂਗਰਸ ਨੂੰ ਇਹਨੇ ਕਰੋੜ ਦਾ ਡਿਮਾਂਡ ਨੋਟਿਸ ਕੀਤਾ ਜਾਰੀ

ਕਾਂਗਰਸ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦਿੱਲੀ ਹਾਈ ਕੋਰਟ ਵੱਲੋਂ ਪੁਨਰ-ਮੁਲਾਂਕਣ ਦੀ ਕਾਰਵਾਈ ਵਿਰੁੱਧ ਪਾਰਟੀ ਦੀ ਪਟੀਸ਼ਨ ਨੂੰ ਖਾਰਜ ਕਰਨ ਤੋਂ ਕੁਝ ਘੰਟਿਆਂ ਬਾਅਦ, ਆਮਦਨ ਕਰ ਵਿਭਾਗ ਨੇ…

ਗੁਆਂਢੀਆਂ ਘਰ ਲੜਾਈ ‘ਚ ਦਖਲ ਦੇਣਾ ਨੌਜਵਾਨ ਨੂੰ ਪਿਆ ਭਾਰੀ

ਲੁਧਿਆਣਾ ਵਿਚ ਬੀਤੀ ਰਾਤ 9 ਵਜੇ ਗੁਆਂਢੀਆਂ ਦੀ ਲੜਾਈ ਵਿਚ ਬਚਾਅ ਕਰਨਾ ਇਕ ਵਿਅਕਤੀ ਨੂੰ ਮਹਿੰਗਾ ਪੈ ਗਿਆ। ਬਦਮਾਸ਼ਾਂ ਨੇ ਸ਼ਰੇਆਮ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਜਿਸ ਨਾਲ…

2 ਦਿਨ ਨਹੀਂ ਮਿਲੇਗਾ ਪੈਟਰੋਲ-ਡੀਜ਼ਲ,ਜਾਣੋ ਪੂਰੀ ਖ਼ਬਰ

ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਹਰਿਆਣਾ ਨੇ 30 ਅਤੇ 31 ਮਾਰਚ ਨੂੰ ਸੂਬੇ ਭਰ ਦੇ ਪੈਟਰੋਲ ਪੰਪ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ…

”ਮੈਂ ਟੈਕਨਾਲੋਜੀ ਦਾ ਗੁਲਾਮ ਨਹੀਂ ਹਾਂ”,ਮੀਟਿੰਗ ਦੌਰਾਨ ਬੋਲੇ PM ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਵਿਚਾਲੇ ਦਿਲਚਸਪ ਗੱਲਬਾਤ ਹੋਈ। ਵਿਸ਼ੇਸ਼ ਤੌਰ ‘ਤੇ ਸਿਹਤ, ਤਕਨਾਲੋਜੀ, ਖੇਤੀਬਾੜੀ, ਜਲਵਾਯੂ ਤਬਦੀਲੀ ਵਰਗੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।…

पंजाब के लिए जल्द जारी होगी भाजपा की सूची!

पंजाब प्रभारी एवं गुजरात के पूर्व मुख्यमंत्री विजय रूपाणी और प्रदेशाध्यक्ष सुनील जाखड़ की अध्यक्षता में कोर कमेटी की बैठक में प्रदेश की 13 सीटों पर चुनावी रणनीति को लेकर…

जम्मू-श्रीनगर राष्ट्रीय राजमार्ग पर 300 फुट गहरी खाई में गिरी SUV कार

रामबन में जम्मू-श्रीनगर राष्ट्रीय राजमार्ग पर एक टैक्सी गहरी खाई में जा गिरी। इस हादसे में 10 लोगों की मौत हो चुकी है। रामबन जिले में शुक्रवार को एक एसयूवी…

ਮੁਹਾਲੀ ਪੁਲਿਸ ਨੇ ਗ੍ਰਿਫ਼ਤਾਰ ਕੀਤੇ 3 ਗੈਂਗਸਟਰ

ਮੁਹਾਲੀ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੋਂ ਵਿਅਕਤੀ ਵਿਦੇਸ਼ ‘ਚ ਬੈਠੇ ਗੈਂਗਸਟਰ ਦੇ ਇਸ਼ਾਰੇ ‘ਤੇ ਕੰਮ ਕਰਦੇ ਸਨ। ਇਹ ਲੋਕ…

1 ਅਪ੍ਰੈਲ ਤੋਂ ਟੋਲ ਪਲਾਜ਼ਾ ਤੋਂ ਲੰਘਣਾ ਹੋਵੇਗਾ ਹੋਰ ਮਹਿੰਗਾ

ਦੇਸ਼ ਦੇ ਵਾਹਨ ਚਾਲਕਾਂ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਤੋਂ ਵਧਣ ਵਾਲੀਆਂ ਹਨ। ਸਿੱਧੇ ਤੌਰ ‘ਤੇ ਕਿਹਾ ਜਾ ਸਕਦਾ ਹੈ ਕਿ ਵਾਹਨ ਚਾਲਕਾਂ ਦੀ ਜੇਬ ਢਿੱਲੀ ਹੋਣ ਵਾਲੀ ਹੈ। ਅਜਿਹਾ…

ਇਨਕਮ ਟੈਕਸ ਵਿਭਾਗ ਨੇ ਬੈਂਕ ਨੂੰ ਠੋਕਿਆ ਕਰੋੜਾਂ ਦਾ ਜੁਰਮਾਨਾ

ਆਮਦਨ ਕਰ ਵਿਭਾਗ ਟੈਕਸ ਚੋਰੀ ਲਈ ਕਿਸੇ ਨੂੰ ਵੀ ਨਹੀਂ ਬਖਸ਼ਦਾ, ਭਾਵੇਂ ਉਹ ਆਮ ਟੈਕਸਦਾਤਾ ਹੋਵੇ ਜਾਂ ਵਪਾਰੀ। ਹਾਲਾਂਕਿ ਇਸ ਨਾਲ ਜੁੜੀਆਂ ਜ਼ਿਆਦਾਤਰ ਕਾਰਵਾਈਆਂ ਵਪਾਰੀਆਂ, ਕੰਪਨੀਆਂ ਅਤੇ ਆਮ ਟੈਕਸਦਾਤਾਵਾਂ ਵਿਰੁੱਧ…