Month: ਅਪ੍ਰੈਲ 2024

ਵਰਕ ਫਰੋਮ ਹੋਮ ਵਾਲੇ ਕਰਮਚਾਰੀਆਂ ਨੂੰ ਝਟਕਾ!

ਦੇਸ਼ ਦੀ ਸਭ ਤੋਂ ਵੱਡੀ ਸਾਫਟਵੇਅਰ ਕੰਪਨੀ TCS ਨੇ ਆਪਣੀ ਹਾਜ਼ਰੀ ਨੀਤੀ ਨੂੰ ਸਖਤ ਕਰ ਦਿੱਤਾ ਹੈ। ਕੰਪਨੀ ਦੁਆਰਾ ਕਰਮਚਾਰੀਆਂ ਨੂੰ ਹਫ਼ਤੇ ਵਿੱਚ ਪੰਜ ਦਿਨ ਦਫਤਰ ਤੋਂ ਕੰਮ ਕਰਨ ਦਾ…

ਲੋਕ ਸਭਾ ਚੋਣਾਂ ਵਿੱਚ ਜਾਇਜ਼ ਕੇਸਾਂ ਵਿੱਚ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਤੇ ਮਹਿਲਾ ਮੁਲਾਜਮਾਂ ਦੀ ਡਿਊਟੀ ਬਲਾਕ ਪੱਧਰ ਤੇ ਲਗਵਾਉਣ ਲਈ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਨੂੰ ਦਿੱਤਾ ਮੰਗ ਪੱਤਰ

ਜਲੰਧਰ:- 23 ਅਪ੍ਰੈਲ (ਵਿੱਕੀ ਸੂਰੀ ) :- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲਾ ਜਲੰਧਰ ਦਾ ਵਫਦ ਜਿਲਾ ਪ੍ਰਧਾਨ ਅਤੇ ਸੂਬਾ ਪ੍ਰੈੱਸ ਸਕੱਤਰ ਕਰਨੈਲ ਫਿਲੌਰ ਅਤੇ ਸੂਬਾ ਸਹਾਇਕ ਪ੍ਰੈੱਸ ਸਕੱਤਰ ਗਣੇਸ਼ ਭਗਤ…

ਤੁਹਾਡੀ ਜਾਇਦਾਦ ‘ਤੇ ਪੰਜਾ ਮਾਰਨਾ ਚਾਹੁੰਦੀ ਹੈ ਕਾਂਗਰਸ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ‘ਚ ਰੈਲੀ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਾਂਗਰਸ ‘ਤੇ ਮੁੜ ਲੋਕਾਂ ਦੀ ਜਾਇਦਾਦ ਜ਼ਬਤ ਕਰਕੇ ਵੰਡਣ ਦੀ ਯੋਜਨਾ…

ਕੁਦਰਤ ਦਾ ਕਹਿਰ, ਇਥੇ ਇੱਕ ਦਿਨ ਵਿਚ ਆਏ 80 ਭੂਚਾਲ ਦੇ ਝਟਕੇ

ਤਾਇਵਾਨ ਦਾ ਪੂਰਬੀ ਤੱਟ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆ। ਸੋਮਵਾਰ ਰਾਤ ਤੋਂ ਮੰਗਲਵਾਰ ਸਵੇਰ ਤੱਕ ਇੱਥੇ 80 ਤੋਂ ਵੱਧ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।…

ਆਗਰਾ-ਲਖਨਊ ਹਾਈਵੇ ‘ਤੇ ਵੱਡਾ ਹਾਦਸਾ

ਕਨੌਜ ‘ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਮੰਗਲਵਾਰ 23 ਅਪ੍ਰੈਲ ਦੀ ਸਵੇਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ…

ਕੇਕ ਖਾਣ ਨਾਲ ਬੱਚੀ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ

ਕੇਕ ਖਾਣ ਨਾਲ ਪਟਿਆਲਾ ਦੀ ਰਹਿਣ ਵਾਲੀ ਮਾਨਵੀ ਸ਼ਰਮਾ ਦੀ ਮੌਤ (Patiala Cake Death Case) ਮਾਮਲੇ ਵਿਚ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਕੇਕ ਵਿਚ ਸਿੰਥੈਟਿਕ…

ਕੈਨੇਡਾ ‘ਚ ਚੱਲਦੀ ਟ੍ਰੇਨ ‘ਚ ਅਚਾਨਕ ਲੱਗੀ ਅੱਗ

ਕੈਨੇਡਾ ਦੇ ਓਨਟਾਰੀਓ ‘ਚ ਇੱਕ ਟ੍ਰੇਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਟ੍ਰੇਨ ਲੱਕੜਾਂ ਨਾਲ ਲੱਦੀ ਹੋਈ ਸੀ। ਇਸ ਦੌਰਾਨ ਅਚਾਨਕ ਅੱਗ ਲੱਗ ਗਈ। ਦੇਖਦੇ ਹੀ…

ਮਲੇਸ਼ੀਆ ‘ਚ 2 ਮਿਲਟਰੀ ਹੈਲੀਕਾਪਟਰ ਹਵਾ ਵਿਚ ਟਕਰਾਏ

ਮਲੇਸ਼ੀਆ – ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ਵਿਚ ਟਕਰਾ ਗਏ। ਇਸ ਹਾਦਸੇ ‘ਚ 10 ਚਾਲਕ ਦਲਾਂ ਦੀ ਮੌਤ ਹੋ ਗਈ ਹੈ। ਮਲੇਸ਼ੀਆ ਦੀ ਜਲ ਸੈਨਾ ਨੇ ਕਿਹਾ…

ਨਿਰਮਲ ਰਿਸ਼ੀ ਨੇ ਵਧਾਇਆ ਪੰਜਾਬੀ ਇੰਡਸਟਰੀ ਦਾ ਮਾਣ

ਪੰਜਾਬੀ ਫਿਲਮ ਇੰਡਸਟਰੀ ਦੀ ਗੁਲਾਬੋ ਮਾਸੀ ਅਖਵਾਉਣ ਵਾਲੀ ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ…

ਨੂਡਲਜ਼ ਦੇ ਪੈਕਟਾਂ ‘ਚ ਲੁਕੋਏ 2 ਕਰੋੜ ਦੇ ਹੀਰੇ ਜ਼ਬਤ

ਮੁੰਬਈ – ਕਸਟਮ ਵਿਭਾਗ ਨੇ 3 ਦਿਨਾਂ ‘ਚ ਮੁੰਬਈ ਏਅਰਪੋਰਟ ਤੋਂ 2 ਕਰੋੜ ਰੁਪਏ ਦੇ ਹੀਰੇ ਅਤੇ 4 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਕਸਟਮ ਵਿਭਾਗ ਦੇ ਇਕ…