Month: ਅਪ੍ਰੈਲ 2024

ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ ਜਾਨਾਂ ਵੀ ਗੁਆ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਅਮਰੀਕਾ ਤੋਂ ਸਾਹਮਣੇ ਆ…

ਫਤਿਹਗੜ੍ਹ ਸਾਹਿਬ ‘ਚ ਭਾਖੜਾ ਨਹਿਰ ‘ਚ ਡਿੱਗੀ ਕਾਰ

ਫਤਿਹਗੜ੍ਹ ਸਾਹਿਬ ਦੇ ਸਰਹਿੰਦ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚ ਕਾਰ ਡਿੱਗ ਗਈ। ਇਹ ਹਾਦਸਾ ਸਰਹਿੰਦ ਫਲੋਟਿੰਗ ਨੇੜੇ ਵਾਪਰਿਆ। ਜਿਸ ਤੋਂ ਬਾਅਦ ਗੋਤਾਖੋਰਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਕਾਰ ਦਾ…

ਐਲ.ਬੀ.ਸੀ.ਟੀ. ਆਗੂਆਂ ਨੇ ਪ੍ਰਿੰਸ ਅਰਸ਼ਦੀਪ ਨਾਲ ਮੁਲਾਕਾਤ ਕੀਤੀ : ਢੋਸੀਵਾਲ

ਫਰੀਦਕੋਟ, 26 ਅਪ੍ਰੈਲ ( ਵਿਪਨ ਮਿਤੱਲ) :- ਦੇਸ਼ ਦੇ 24 ਮਹਿਕਮਿਆਂ ਦੇ ਉਚ ਅਹੁਦਿਆਂ ਲਈ ਹਰ ਸਾਲ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਵੱਲੋਂ ਪ੍ਰੀਖਿਆ ਲਈ ਜਾਂਦੀ ਹੈ। ਇਸ ਪ੍ਰੀਖਿਆ ਵਿਚੋਂ…

CM ਮਾਨ ਅੱਜ ਜਲੰਧਰ ‘ਚ ਪਾਰਟੀ ਉਮੀਦਵਾਰ ਪਵਨ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚਣਗੇ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਅੱਜ ਸੀਐੱਮ ਮਾਨ ਰੋਡ ਸ਼ੋਅ…

ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਜਾਨ ਨੂੰ ਜੇਲ੍ਹ ‘ਚ ਖਤਰਾ!

ਜੇਲ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੇ ਬੁਲਾਰੇ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੇ ਇਫਤਾਰ ਖਾਣੇ ‘ਚ ‘ਟਾਇਲਟ ਕਲੀਨਰ’ ਦੀਆਂ…

13 ਰਾਜਾਂ ਦੀਆਂ 88 ਸੀਟਾਂ ‘ਤੇ ਅੱਜ ਪੈਣਗੀਆਂ ਵੋਟਾਂ

ਭਾਰਤ ਲਈ ਅੱਜ ਬਹੁਤ ਵੱਡਾ ਦਿਨ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਦੂਜੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ।ਅੱਜ 13 ਸੂਬਿਆਂ ਦੀਆਂ 88 ਸੀਟਾਂ ਉਤੇ ਵੋਟਾਂ ਪੈਣੀਆਂ ਹਨ।…

ਬੱਚੇ ਨੇ ਆਨਲਾਈਨ ਗੇਮ ਖੇਡ ਕੇ ਜਿੱਤੇ 3 ਕਰੋੜ

ਕਹਿੰਦੇ ਹਨ ਜਦੋਂ ਰੱਬ ਮਿਹਰਬਾਨ ਹੁੰਦਾ ਹੈ ਤਾਂ ਬੰਦੇ ਦੀ ਕਿਸਮਤ ਬਦਲ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿਥੋਂ ਦਾ ਇਕ ਜਵਾਕ ਆਨਲਾਈਨ…

ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ‘ਤੇ ਲੜਕੇ ਨੇ ਆਪਣੇ ਯਾਰ ਦਾ ਗੋਲੀ ਮਾਰ ਕੇ ਕੀਤਾ ਕਤਲ

ਪਾਕਿਸਤਾਨ ਦੇ ਕਰਾਚੀ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਕਰਾਚੀ ਵਿੱਚ, ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਦੇ ਪੁੱਤਰ ਨੇ ਆਪਣੀ ਪ੍ਰੇਮਿਕਾ ਲਈ ਆਰਡਰ ਕੀਤੇ ਬਰਗਰ ਵਿੱਚੋਂ ਅੱਧਾ ਬਰਗਰ ਖਾਣ ‘ਤੇ…

ਪੰਜਾਬ ਵਿਚ ਅਗਲੇ ਦੋ ਦਿਨ ਤੇਜ਼ ਮੀਂਹ ਨਾਲ ਗੜੇਮਾਰੀ ਦਾ ਅਲਰਟ ਜਾਰੀ

ਪੰਜਾਬ ਵਿਚ ਅੱਜ ਤੋਂ ਮੌਸਮ ਬਦਲਣ ਜਾ ਰਿਹਾ ਹੈ। ਅਗਲੇ ਦੋ ਦਿਨ ਤੇਜ਼ ਮੀਂਹ ਤੇ ਹਨੇਰੀ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ…

NIA ਨੂੰ ਮਿਲੀ ਵੱਡੀ ਸਫ਼ਲਤਾ

ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਨ ਦੇ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਵੀਰਵਾਰ ਨੂੰ ਵੱਡੀ ਸਫ਼ਲਤਾ ਮਿਲੀ ਹੈ। NIA ਨੇ ਸਾਲ 2023 ‘ਚ ਲੰਡਨ ‘ਚ…