Month: ਜੂਨ 2024

Vidyat Jammwal ਦੀ ਸਾਊਥ ਸਿਨੇਮਾ ਵਿਚ ਐਂਟਰੀ

ਦੱਖਣੀ ਭਾਰਤ ਦੇ ਸਿਨੇਮਾ ਯਾਨੀ ਸਾਊਥ ਇੰਡੀਅਨ ਸਿਨੇਮਾ ਨੇ ਭਾਰਤੀ ਫਿਲਮ ਇੰਡਸਟਰੀ ਵਿਚ ਇਕ ਵੱਖਰੀ ਸਪੇਸ ਬਣਾ ਲਈ ਹੈ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸਾਊਥ ਸਿਨੇਮਾ ਨੇ ਬਾਲੀਵੁੱਡ…

ਪੰਜਾਬੀ ਨੌਜਵਾਨ ਦੀ ਯੂਕਰੇਨ ਬਾਰਡਰ ‘ਤੇ ਹੋਈ ਮੌਤ

ਅੰਮ੍ਰਿਤਸਰ ਦੇ ਰਹਿਣ ਵਾਲੇ ਤੇਜਪਾਲ ਸਿੰਘ ਨਾਂ ਦੇ ਨੌਜਵਾਨ ਦੀ ਯੂਕਰੇਨ ਬਾਰਡਰ ‘ਤੇ ਮੌਤ ਹੋ ਗਈ ਹੈ। ਤੇਜਪਾਲ 12 ਜਨਵਰੀ ਨੂੰ ਟੂਰਿਸਟ ਵੀਜ਼ੇ ‘ਤੇ ਭਾਰਤ ਤੋਂ ਰੂਸ ਗਿਆ ਸੀ। ਤੇਜਪਾਲ…

ਫਗਵਾੜਾ ’ਚ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ‘ਤੇ ਹੋਇਆ ਪਥਰਾਅ

ਫਗਵਾੜਾ(ਨਰੇਸ਼ ਪੱਸੀ):- ਅੰਮ੍ਰਿਤਸਰ ਤੋਂ ਦਿੱਲੀ ਲਈ ਚੱਲ ਰਹੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ 22488 ‘ਤੇ ਫਗਵਾੜਾ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਪਥਰਾਅ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨਸਾਰ ਟਰੇਨ…

ਪੰਜਾਬ ਕੈਬਨਿਟ ‘ਚ ਵੱਡੇ ਫੇਰਬਦਲ ਦੀ ਤਿਆਰੀ

ਪੰਜਾਬ ਕੈਬਨਿਟ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕੈਬਨਿਟ ਵਿਚੋਂ ਕਈ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ ਤੇ ਕਈਆਂ ਨੂੰ ਕਿਸੇ ਹੋਰ…

24 ਜੂਨ ਤੋਂ ਸ਼ੁਰੂ ਹੋਵੇਗਾ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ

ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਬੁੱਧਵਾਰ ਨੂੰ ਕਿਹਾ ਕਿ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ‘ਚ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ…

ਉਪੇਂਦਰ ਦਿਵੇਦੀ ਬਣੇ ਨਵੇਂ ਥਲ ਸੈਨਾ ਮੁਖੀ

ਦੁਨੀਆ ਦੀ ਚੌਥੀ ਵੱਡੀ ਫੌਜ ਨੂੰ ਨਵਾਂ ਮੁਖੀ ਮਿਲ ਗਿਆ ਹੈ। ਥਲ ਸੈਨਾ ਦੇ ਸਹਿ ਮੁਖੀ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਅਗਲੇ ਫੌਜ ਮੁਖੀ ਹੋਣਗੇ। ਲੈਫਟੀਨੈਂਟ ਜਨਰਲ ਦਿਵੇਦੀ ਮੌਜੂਦਾ ਫੌਜ ਮੁਖੀ…

ਝੌਂਪੜੀ ਦੇ ਬਾਹਰ ਸੌਂ ਰਿਹਾ ਸੀ ਪਰਿਵਾਰ, ਮੌਤ ਬਣਕੇ ਆਇਆ ਟਰੱਕ

ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਮੱਲਾਂਵਾਂ ਕੋਤਵਾਲੀ ਖੇਤਰ ਦੇ ਕਟੜਾ ਬਿਲਹੌਰ ਰੋਡ ‘ਤੇ ਵਾਪਰੀ, ਜਿੱਥੇ ਰੇਤ…

ਹਰਪਾਲ ਚੀਮਾ ਆਪਣੇ ਝੂਠੇ ਬਿਆਨ ਦਾ ਦੇਵੇ ਸਪਸ਼ਟੀਕਰਨ :- ਵਿਜੇ ਸਾਂਪਲਾ

ਫਗਵਾੜਾ (ਨਰੇਸ਼ ਪੱਸੀ ) :- ਅੱਜ ਵਿਜੇ ਸਾਂਪਲਾ ਨੇ ਫਗਵਾੜਾ ਵਿਖੇ ਆਪਣੇ ਨਿਵਾਸ ਸਥਾਨ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਜੀ…

ਨਦੀ ‘ਚ ਡੁੱਬੀ ਯਾਤਰੀਆਂ ਨਾਲ ਭਰੀ ਕਿਸ਼ਤੀ

ਪੱਛਮੀ ਲੋਕਤੰਤਰੀ ਗਣਰਾਜ ਕਾਂਗੋ (ਡੀਆਰਸੀ) ਵਿੱਚ ਸੋਮਵਾਰ ਦੇਰ ਰਾਤ ਇੱਕ ਨਦੀ ਵਿੱਚ ਇੱਕ ਕਿਸ਼ਤੀ ਡੁੱਬ ਗਈ। ਇਸ ਹਾਦਸੇ ਵਿਚ 21 ਬੱਚਿਆਂ ਸਮੇਤ ਘੱਟੋ-ਘੱਟ 86 ਲੋਕਾਂ ਦੀ ਮੌਤ ਹੋ ਗਈ। ਸਥਾਨਕ…