Month: ਅਕਤੂਬਰ 2024

‘ਦਾਨਾ’ ਤੂਫਾਨ ਨੇ ਮਚਾਈ ਤਬਾਹੀ

ਬੰਗਾਲ ਦੀ ਖਾੜੀ ਤੋਂ ਸ਼ੁਰੂ ਹੋਇਆ ਚੱਕਰਵਾਤੀ ਤੂਫਾਨ ‘ਦਾਨਾ’ ਉੜੀਸਾ ਦੇ ਤੱਟ ‘ਤੇ ਟਕਰਾ ਗਿਆ। ਫਿਲਹਾਲ ਓਡੀਸ਼ਾ ਅਤੇ ਪੱਛਮੀ ਬੰਗਾਲ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਤੇਜ਼ ਹਵਾਵਾਂ ਚੱਲ ਰਹੀਆਂ…

10ਵੀਂ-12ਵੀਂ ਦੀ ਬੋਰਡ ਪ੍ਰੀਖਿਆ ‘ਚ ਬੈਠਣ ਲਈ 75 ਫੀਸਦੀ ਹਾਜ਼ਰੀ ਜ਼ਰੂਰੀ

ਗੁਰਦਾਸਪੁਰ : ਸੀਬੀਐਸਈ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਲਈ ਵਿਦਿਆਰਥੀਆਂ ਲਈ ਸਕੂਲ ਵਿੱਚ 75 ਫੀਸਦੀ ਹਾਜ਼ਰੀ ਲਾਜ਼ਮੀ ਹੋਵੇਗੀ। ਘੱਟ ਹਾਜ਼ਰੀ ਵਾਲੇ ਵਿਦਿਆਰਥੀ ਬੋਰਡ ਦੀਆਂ ਪ੍ਰੀਖਿਆਵਾਂ…

ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ

ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਅੱਜ ਭਾਜਪਾ ਵਿੱਚ ਸ਼ਾਮਲ ਹੋ…

ਅਚਾਨਕ ਡਿੱਗੀ ਪਾਣੀ ਦੀ ਟੈਂਕੀ

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਮਜ਼ਦੂਰ ਕੈਂਪ ਵਿੱਚ ਇੱਕ ਅਸਥਾਈ ਪਾਣੀ ਦੀ ਟੈਂਕੀ ਦੇ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖ਼ਮੀ ਹੋ…

ਪਸ਼ੂ ਪਾਲਣ ਵਿਭਾਗ ਦੇ ਕੱਚੇ ਕਾਮਿਆਂ ਵੱਲੋ 4 ਨਵੰਬਰ ਨੂੰ ਗਿੱਦੜਬਾਹਾ ਵਿਖੇ ਸਰਕਾਰ ਵਿਰੁੱਧ ਪੱਕਾ ਮੋਰਚਾ ਲਾਉਣ ਦਾ ਐਲਾਨ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਪਸ਼ੂ ਪਾਲਣ ਵਿਭਾਗ ਵਿਚ ਪਿਛਲੇ 18 ਸਾਲ ਤੋ ਕੰਮ ਕਰਦੇ ਆ ਰਹੇ ਵੈਟਰਨਰੀ ਫਾਰਮਾਸਿਸਟ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 4 ਨਵੰਬਰ ਤੋ ਗਿੱਦੜਬਾਹਾ…

ਜੋਨ-ਪੱਧਰੀ ਖੇਡਾਂ ਵਿੱਚ ਬਾਬਾ ਫ਼ਰੀਦ ਸਕੂਲ ਕੁੱਲਗੜ੍ਹੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਪੰਜਾਬ ਸਰਕਾਰ ਵੱਲੋਂ ਵੱਖ ਵੱਖ ਖੇਡਾਂ ਦੇ ਕਰਵਾਏ ਜਾ ਰਹੇ ਬਲਾਕ-ਪੱਧਰੀ ਮੁਕਾਬਲਿਆਂ ਵਿੱਚ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਅਤੇ ਆਪਣੀ ਖੇਡ…

सिद्धू की हत्या के लिए दो इंच के चाइनीज फोन से आदेश

गैंगस्टर लॉरेंस बिश्नोई किसी भी सूरत में पंजाबी गायक सिद्धू मूसेवाला की हत्या करना चाहता था। पूर्वी दिल्ली से भेजे गए गैंगस्टर हाशिम बाबा के शूटरों ने मूसेवाला की कड़ी…

BJP ਨੇ ਜ਼ਿਮਨੀ ਚੋਣਾਂ ਨੂੰ ਲੈ ਕੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੁਣ ਸਟਾਰ ਪ੍ਰਚਾਰਕਾਂ ਦੀ ਪਹਿਲੀ ਸੂਚੀ ਜਾਰੀ ਕਰ…