ਚੌਥੇ ਥੰਮ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਹੋਣਗੀਆਂ ਪੱਤਰਕਾਰਾਂ ਨੇ ਲਿਆ ਫ਼ੈਸਲਾ, ਜਲਦ ਵਿੱਢਿਆ ਜਾਵੇਗਾ ਸੰਘਰਸ਼
ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ):- ਫ਼ਿਰੋਜ਼ਪੁਰ ਅੰਦਰ ਲਗਾਤਾਰ ਵੱਧ ਰਹੀਆਂ ਵਾਰਦਾਤਾਂ, ਲੁੱਟਾਂ-ਖੋਹਾਂ, ਚੋਰੀਆਂ, ਨਸ਼ੇ ਅਤੇ ਜ਼ਿਲ੍ਹਾ ਪੁਲਸ ਕੋਲ ਪੈਂਡਿੰਗ ਪਈਆਂ ਦਰਖ਼ਾਸਤਾਂ ਦਾ ਨਿਪਟਾਰਾ ਨਾ ਹੋਣ ਖ਼ਿਲਾਫ਼ ਆਵਾਜ਼ ਚੁੱਕਣ ਤੋਂ ਬਾਅਦ…