Month: ਨਵੰਬਰ 2024

ਭਾਰੀ ਮੀਂਹ ਤੇ ਤੂਫਾਨ, IMD ਵੱਲੋਂ 21 ਤੋਂ 27 ਨਵੰਬਰ ਤੱਕ ਅਲਰਟ…

ਆਉਣ ਵਾਲੇ ਦਿਨਾਂ ਵਿਚ ਮੌਸਮ ਇਕ ਵਾਰ ਫਿਰ ਵਿਗੜਨ ਵਾਲਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਚਿਤਾਵਨੀ ਜਾਰੀ ਕੀਤੀ ਹੈ। ਅਗਲੇ ਦਿਨਾਂ ਵਿਚ ਕੁਝ ਸੂਬਿਆਂ ਵਿਚ ਭਾਰੀ ਬਾਰਸ਼ ਦੀ ਚਿਤਾਵਨੀ…

ਟੋਨੀ ਸੰਧੂ ਨੇ ਅਮਰੀਕਾ ਚਮਕਾਇਆ ਪੰਜਾਬੀਆਂ ਦਾ ਨਾਂ

ਅਮਰੀਕਾ ਦੇ ਲਾਸ ਵੇਗਾਸ ਵਿਚ ਹੋਈ ਵਰਲਡ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿਚ ਪੰਜਾਬੀਆਂ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਨਾ ਸਿਰਫ ਪੰਜਾਬ ਸਗੋਂ ਪੂਰੇ ਭਾਰਤ ਦਾ…

ਪੰਜਾਬ ਸਮੇਤ ਚਾਰ ਸੂਬਿਆਂ ਦੀਆਂ 15 ਸੀਟਾਂ ’ਤੇ ਜ਼ਿਮਨੀ ਚੋਣਾਂ ਅੱਜ

ਉੱਤਰ ਪ੍ਰਦੇਸ਼, ਪੰਜਾਬ, ਕੇਰਲ ਅਤੇ ਉਤਰਾਖੰਡ ਦੀਆਂ 15 ਵਿਧਾਨ ਸਭਾ ਸੀਟਾਂ ’ਤੇ ਬੁਧਵਾਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਹਾਲਾਂਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ…

ਕਾਲਜ਼ ਜਾ ਰਹੇ 4 ਜਿਗਰੀ ਯਾਰਾਂ ਨਾਲ ਵਾਪਰਿਆ ਹਾਦਸਾ

ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਇੱਕ ਨਿੱਜੀ ਬੱਸ ਨੇ ਕਾਲਜ ਜਾ ਰਹੇ ਚਾਰ ਬਾਈਕ ਸਵਾਰ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ 3 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ…

300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖ਼ਬਰ

ਸਰਦੀਆਂ ਸ਼ੁਰੂ ਹੁੰਦੇ ਹੀ ਬਿਜਲੀ ਬੰਦ ਹੋਣ ਦੀਆਂ ਸ਼ਿਕਾਇਤਾਂ ਵਿੱਚ ਭਾਰੀ ਕਮੀ ਆਈ ਹੈ। ਇਸ ਕਾਰਨ ਵਿਭਾਗੀ ਅਧਿਕਾਰੀ ਨਿਰਵਿਘਨ ਬਿਜਲੀ ਸਪਲਾਈ ਤੋਂ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਹੋਰ ਕੰਮਾਂ…

ਲੁਧਿਆਣਾ ‘ਚ ਕੋਰੀਅਰ ਗੱਡੀ ਨੂੰ ਲੱਗੀ ਅੱਗ

ਲੁਧਿਆਣਾ ਵਿਚ NH44 ਹਾਈਵੇ ‘ਤੇ ਬਸਤੀ ਜੋਧੇਵਾਲ ਨੇੜੇ ਇਕ ਕੋਰੀਅਰ ਗੱਡੀ ਨੂੰ ਅੱਗ ਲੱਗ ਗਈ। ਜਿਵੇਂ ਹੀ ਡਰਾਈਵਰ ਨੂੰ ਅੱਗ ਲੱਗਣ ਦਾ ਪਤਾ ਲੱਗਾ ਤਾਂ ਉਸ ਨੇ ਕਾਰ ਨੂੰ ਸੜਕ…

ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ

ਸੋਮਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ 888 ਮਾਮਲੇ ਦਰਜ ਕੀਤੇ ਗਏ, ਜੋ ਕਿ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਅੰਕੜਾ ਹੈ। ਇਸ ਤੋਂ ਪਹਿਲਾਂ ਪਰਾਲੀ ਸਾੜਨ ਦੇ 750 ਮਾਮਲੇ…

ਵਿਆਹ ਤੋਂ ਪਰਤ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਸੋਮਵਾਰ ਦੇਰ ਰਾਤ ਇਕ ਕਾਰ ਖਾਈ ਵਿਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਮੰਗਲਵਾਰ…

ਡੂੰਘੇ ਖੱਡੇ ‘ਚ ਥਾਰ ਪਲਟਨ ਕਾਰਨ ਵਾਪਰਿਆ ਹਾਦਸਾ

ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਹਾਲ ਹੀ ਵਿੱਚ ਇੱਕ ਥਾਰ ਡੂੰਘੇ ਖੱਡੇ ਵਿੱਚ ਪਲਟ ਗਈ ਜਿਸ ਕਾਰਨ ਥਾਰ ‘ਚ ਸਵਾਰ ਨੌਜਵਾਨ…

ਹੋਟਲ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ ਫਿਰ …

ਥਾਣਾ ਸਿਟੀ ਮੋਗਾ ਦੀ ਪੁਲਿਸ ਨੇ ਲੁਧਿਆਣਾ ਰੋਡ ’ਤੇ ਬਣੇ ਇੱਕ ਹੋਟਲ ‘ਚ ਕਥਿਤ ਜਿਸਮਫਰੋਸ਼ੀ ਦਾ ਧੰਦਾ ਚੱਲਣ ਦੀ ਸ਼ਿਕਾਇਤ ’ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਇਸ ਛਾਪੇਮਾਰੀ ਦੌਰਾਨ…