Month: ਦਸੰਬਰ 2024

ਲੋਕਾਂ ਦੀ ਪਹਿਲੀ ਪਸੰਦ ਬਲਵਿੰਦਰ ਕੁਮਾਰ

ਜਲੰਧਰ ( ਵਿੱਕੀ ਸੂਰੀ ) ਜਲੰਧਰ ਮਿਊਨਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਦੇ ਆਉਣ ਤੇ ਜੌ ਦੋ ਸਾਲ ਤੋਂ ਕਾਰਪੋਰੇਸ਼ਨ ਦੇ ਇਲੈਕਸ਼ਨ ਨਹੀਂ ਹੋਏ ਉਸ ਨੂੰ ਲੈ ਕੇ ਟਿਕਟ ਦੀ ਤਾਬੇਦਾਰੀ ਠੋਕਣ…

ਪੰਜਾਬੀਆਂ ਨੂੰ ਝਟਕਾ!

ਕੈਨੇਡਾ ਸਰਕਾਰ ਨੇ ਪਰਵਾਸੀਆਂ ਦਾ ਰਾਹ ਰੋਕਣ ਲਈ ਇਕ ਹੋਰ ਕਦਮ ਚੁੱਕਿਆ ਹੈ। ਟਰੂਡੋ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਇਮੀਗ੍ਰੇਸ਼ਨ ਸਮੇਤ ਇਥੇ ਪਹੁੰਚਣ ਦੇ ਸਾਰੇ ਚਾਹਵਾਨਾਂ ਲਈ ਪਹਿਲੀ ਦਸੰਬਰ ਤੋਂ ਫੀਸਾਂ…

ਪੰਜਾਬ ‘ਚ Bullet Train Project ਬਾਰੇ ਵੱਡੀ ਅਪਡੇਟ

ਜਲਦ ਹੀ ਬੁਲੇਟ ਟਰੇਨ ਦਿੱਲੀ-ਅੰਮ੍ਰਿਤਸਰ ਰੂਟ ਉਤੇ ਦੌੜੇਗੀ। ਪੰਜਾਬ ਵਿੱਚ ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ…

ਸਜ਼ਾ ਭੁਗਤ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੀਤੀ ਗਈ ਕੋਸ਼ਿਸ਼!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਸਾਬਕਾ ਅੱਤਵਾਦੀ ਨਰਾਇਣ ਸਿੰਘ ਚੌਰਾ ਨੇ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ਨੂੰ…

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਤਾਬੜਤੋੜ ਗੋਲੀਬਾਰੀ

ਹਰਿਆਣਾ ਦੇ ਰੋਹਤਕ ਵਿੱਚ ਦੇਰ ਰਾਤ ਐਸਟੀਐਫ ਅਤੇ ਸੀਆਈਏ ਟੀਮ, ਗੈਂਗਸਟਰ ਰਾਹੁਲ ਬਾਬਾ ਅਤੇ ਉਸ ਦੇ ਸਾਥੀਆਂ ਵਿੱਚ ਮੁਕਾਬਲਾ ਹੋਇਆ। ਗੈਂਗਸਟਰ ਰਾਹੁਲ ਬਾਬਾ ਦਾ ਸਾਥੀ ਦੀਪਕ ਐਨਕਾਊਂਟਰ ਵਿੱਚ ਮਾਰਿਆ ਗਿਆ।…

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਗੁਰਮਤਿ ਸਮਾਗਮ ਅਤੇ ਕਵੀ ਦਰਬਾਰ

ਜਲੰਧਰ-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਲੜੀਵਾਰ ਦੀਵਾਨ ਦੇ ਤਹਿਤ ਅੱਜ ਅੰਮ੍ਰਿਤ ਵੇਲੇ…

ਪਟਿਆਲਾ ‘ਚ ਨੌਜਵਾਨ ਦੇ ਕਤਲ ਦਾ ਮਾਮਲਾ, ਪੁਲਿਸ ਨੇ 2 ਵਿਅਕਤੀ ਕੀਤੇ ਕਾਬੂ

ਪਟਿਆਲਾ ਵਿੱਚ ਪਿਛਲੇ ਦਿਨੀ ਘਲੋੜੀ ਗੇਟ ਸ਼ਮਸ਼ਾਨ ਘਾਟ ਦੇ ਵਿੱਚ ਨਵਨੀਤ ਨਾਮਕ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪਟਿਆਲਾ ਪੁਲਿਸ ਵੱਲੋਂ…

Kullad Pizza ਕਪਲ ਦੇ ਤਲਾਕ ਦੀ ਚਰਚਾ

ਮਸ਼ਹੂਰ ਕੁਲਹਾੜ ਪੀਜ਼ਾ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਮਸ਼ਹੂਰ ਕੁਲਹੜ ਪੀਜ਼ਾ ਜੋੜੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ-ਦੂਜੇ ਨੂੰ ਅਨਫਾਲੋ ਕਰ ਦਿੱਤਾ ਹੈ। ਸ਼ਹਿਰ ’ਚ ਦੋਵਾਂ ਦੇ ਤਲਾਕ…

ਵਿਆਹ ਪਿੱਛੋਂ ਪੁੱਤ ਨੇ ਘਰ ਪੈਸੇ ਨਹੀਂ ਦਿੱਤੇ ਤਾਂ ਪਿਓ ਨੇ

ਹਰ ਪਿਤਾ ਚਾਹੁੰਦਾ ਹੈ ਕਿ ਉਸ ਦੇ ਬੱਚੇ ਇਕੱਠੇ ਖੁਸ਼ੀ ਨਾਲ ਰਹਿਣ। ਉੜੀਸਾ ਦੇ ਕਟਕ ਦੇ ਬਾਰੰਗਾ ਥਾਣਾ ਖੇਤਰ ਦੇ ਬਾਰਸਿੰਘਾ ਪਿੰਡ ਦੇ ਗੋਡੀਸਾਹੀ ਇਲਾਕੇ ਦੇ ਰਹਿਣ ਵਾਲੇ ਗੋਬਰਧਨ ਰਾਉਤ…