Month: ਫਰਵਰੀ 2025

ਚੋਰਾਂ ਨੇ ਘਰ ਦੇ ਬਾਹਰ ਖੜ੍ਹੀ ਗੱਡੀ ਦੇ ਕੱਢੇ ਚਾਰੇ ਟਾਇਰ

ਜਲੰਧਰ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਗ੍ਰੀਨ ਐਵੇਨਿਊ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰ ਇੱਕ ਘਰ ਦੇ ਬਾਹਰ ਖੜੀ ਕਾਰ ਦੇ ਟਾਇਰ ਲੈ…

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਦਾਲਤ ਵਿਚ ਨਹੀਂ ਹੋਏ ਪੇਸ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਹੋਣੀ ਸੀ, ਉਹ ਕਿਸੇ ਕਾਰਨ ਪੇਸ਼ੀ ’ਤੇ ਨਹੀਂ ਆਉਣਗੇ।…

ਹਰਿਆਣਾ ਵਿੱਚ ਕਾਰਵਾਈ ਸ਼ੁਰੂ, 4 ਏਜੰਟਾਂ ਵਿਰੁੱਧ FIR

ਹਰਿਆਣਾ ਵਿੱਚ ਚਾਰ ਏਜੰਟਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਜੋ ਲੋਕਾਂ ਨੂੰ ਗਧੇ ਦੇ ਰਸਤੇ ਰਾਹੀਂ ਅਮਰੀਕਾ ਭੇਜਦੇ ਹਨ। ਕਰਨਾਲ ਦੇ ਤਿੰਨ ਲੋਕਾਂ, ਜੋ ਹਾਲ ਹੀ ਵਿੱਚ ਅਮਰੀਕਾ ਤੋਂ…

ਛੁੱਟੀ ਨਾ ਮਿਲਣ ’ਤੇ ਇਕ ਕਰਮਚਾਰੀ ਨੇ ਚਾਕੂ ਮਾਰ ਕੇ ਜ਼ਖ਼ਮੀ ਕੀਤੇ ਸਾਥੀ

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਅਮਿਤ ਸਰਕਾਰ ਦਾ ਛੁੱਟੀ ਲੈਣ ਨੂੰ ਲੈ ਕੇ ਆਪਣੇ ਸਾਥੀਆਂ ਨਾਲ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਉਸ ਨੇ ਉਨ੍ਹਾਂ ’ਤੇ ਚਾਕੂ ਨਾਲ…

श्री गुरु रविदास महाराज जी का 648वां जन्मदिवस 12-02- 2025

जालंधर (विक्की सूरी):- जालन्धर के पश्चिमी हलके में 12-02-2025 दिन बुधवार श्री गुरु रविदास मंदिर 648वां जन्मदिन हर साल की तरह इस साल भी श्री गुरु रविदास मंदिर, चुंगी नंबर…

5 ਸਾਲਾਂ ਬਾਅਦ ਖੁਸ਼ਖਬਰੀ !

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਮੁੱਖ ਨੀਤੀਗਤ ਦਰ ਰੈਪੋ ਨੂੰ 0.25 ਪ੍ਰਤੀਸ਼ਤ ਘਟਾ ਕੇ 6.25 ਪ੍ਰਤੀਸ਼ਤ ਕਰ ਦਿੱਤਾ। ਕੇਂਦਰੀ ਬੈਂਕ…

ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਵੱਲੋਂ ਤੈਅ ਕੀਤੀ 20 ਫਰਵਰੀ ਦੀ ਤਾਰੀਕ ਤੱਕ ਭਰਤੀ ਮੁਹਿੰਮ ਮੁਕੰਮਲ ਕੀਤੀ ਜਾਵੇ

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਐਲਾਨ ਕੀਤਾ ਕਿ ਪੰਜ ਲੱਖ ਭਰਤੀ ਫਾਰਮ ਪਰਚੀਆਂ ਵਾਲੀਆਂ ਪੰਜ ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ ਜਾਣਗੀਆਂ।…

ਦਿੱਲੀ-NCR ਦੇ ਸਕੂਲਾਂ ਵਿੱਚ ਬੰਬ ਹੋਣ ਦੀ ਸੂਚਨਾ

ਇੱਕ ਵਾਰ ਫਿਰ ਦਿੱਲੀ-ਐਨਸੀਆਰ ਦੇ ਸਕੂਲਾਂ ਵਿੱਚ ਬੰਬ ਹੋਣ ਦੀ ਖ਼ਬਰ ਆਈ ਹੈ। ਧਮਕੀ ਦੀ ਖ਼ਬਰ ਮਿਲਣ ਤੋਂ ਬਾਅਦ ਅਧਿਕਾਰੀਆਂ ਨੇ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ ‘ਤੇ ਭੇਜਿਆ।…