ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਤਰੁੱਟੀ ਰਹਿਤ ਵੋਟਰ ਸੂਚੀਆਂ ਯਕੀਨੀ ਬਣਾਉਣ ’ਤੇ ਜ਼ੋਰ
ਜਲੰਧਰ ( ਵਿੱਕੀ ਸੂਰੀ ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਤਰੁੱਟੀ ਰਹਿਤ ਵੋਟਰ ਸੂਚੀਆਂ ਯਕੀਨੀ ਬਣਾਉਣ…