Month: ਮਾਰਚ 2025

ਭਾਰਤ ਤੇ ਆਸਟ੍ਰੇਲੀਆ ਦੀਆਂ ਟੀਮਾਂ ਹੋਣਗੀਆਂ ਆਹਮੋ ਸਾਹਮਣੇ

ਭਾਰਤੀ ਟੀਮ ਭਾਵੇਂ ਪਹਿਲਾਂ ਵੀ ਅਜਿਹਾ ਕਰਨ ’ਚ ਅਸਫਲ ਰਹੀ ਹੋਵੇ ਪਰ ਇਸ ਵਾਰ ਸਪਿਨਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਹਾਲਾਤ ਤੋਂ ਜਾਣੂ ਹੋਣ ਦੇ ਆਧਾਰ ’ਤੇ ਭਾਰਤੀ ਟੀਮ ਮੰਗਲਵਾਰ ਨੂੰ…

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਰਹੇ ਕੇਜਰੀਵਾਲ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਹੁਣ ਲੋਕਾਂ ਵਿੱਚ ਘੱਟ ਨਜ਼ਰ ਆ ਰਹੇ ਹਨ। ਇਸ ਦੌਰਾਨ ਖ਼ਬਰ ਹੈ ਕਿ…

ਮੈਕਸੀਕੋ ਅਤੇ ਕੈਨੇਡਾ ਦੇ ਸਮਾਨ ‘ਤੇ 25% ਟੈਰਿਫ਼ ਅੱਜ ਤੋਂ ਲਾਗੂ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੁਸ਼ਟੀ ਕੀਤੀ ਹੈ ਕਿ ਮੈਕਸੀਕੋ ਅਤੇ ਕੈਨੇਡਾ ਤੋਂ ਦਰਾਮਦ ‘ਤੇ 25 ਫ਼ੀ ਸਦੀ ਟੈਰਿਫ਼ ਮੰਗਲਵਾਰ ਤੋਂ ਲਾਗੂ ਹੋ ਜਾਵੇਗਾ। ਟਰੰਪ ਦੇ ਇਸ ਫ਼ੈਸਲੇ ਨਾਲ ਦੋਵਾਂ…

ਅਮਰੀਕਾ ਨੇ ਯੂਕ੍ਰੇਨ ਨੂੰ ਦਿੱਤੀ ਜਾਣ ਵਾਲੀ ਫ਼ੌਜੀ ਸਹਾਇਤਾ ਰੋਕੀ

ਅਮਰੀਕਾ ਨੇ ਯੂਕਰੇਨ ਦੇ ਖ਼ਿਲਾਫ਼ ਵੱਡਾ ਫ਼ੈਸਲਾ ਲੈਂਦਿਆਂ ਯੂਕਰੇਨ ਦੇ ਵੋਲੋਦੀਮੀਰ ਜ਼ੈਲੇਸਕੀ ਨੂੰ ਵੱਡਾ ਝਟਕਾ ਦਿੱਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਫ਼ੌਜੀ ਸਹਾਇਤਾ…

शाम संग खेले नगर परिक्रमा 09 मार्च 2025

जालन्धर(विक्की सूरी):- जालन्धर के पश्चिमी हलके में 09 -03 -2025 दिन रविवार श्री कमल दुआ जी(जालंधर वाले) की तरफ से शाम संग खेले नगर परिक्रमा श्री पंचवटी मंदिर गौशाला से…

ਉੱਤਰਾਖੰਡ ‘ਚ ਗਲੇਸ਼ੀਅਰ ਫੱਟਣ ਦਾ ਖ਼ਤਰਾ

ਮਾਰਚ ਦੀ ਆਮਦ ਦੇ ਨਾਲ ਹੀ ਕੁਦਰਤ ਨੇ ਆਪਣਾ ਕਰੂਰ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉੱਤਰਾਖੰਡ ਦੇ ਚਮੋਲੀ ਦੇ ਮਾਨਾ ‘ਚ ਗਲੇਸ਼ੀਅਰ ਫਟਣ ਅਤੇ ਹਿਮਾਚਲ ਪ੍ਰਦੇਸ਼ ‘ਚ ਦੋ ਦਿਨ…

ਐਡਰੀਅਨ ਬ੍ਰੌਡੀ ਨੇ ਜਿੱਤਿਆ ਸਰਵੋਤਮ ਅਦਾਕਾਰ ਦਾ ਪੁਰਸਕਾਰ

ਦੁਨੀਆ ਦਾ ਸਭ ਤੋਂ ਵੱਡਾ ਪੁਰਸਕਾਰ ਸਮਾਰੋਹ, ਆਸਕਰ 2025, ਮਾਰਚ 3 ਨੂੰ ਅਮਰੀਕਾ ਦੇ ਲਾਸ ਏਂਜਲਸ ਦੇ ਡੌਲਬੀ ਥੀਏਟਰ ਵਿੱਚ ਆਯੋਜਿਤ ਕੀਤਾ ਗਿਆ। ਆਸਕਰ ਪੁਰਸਕਾਰਾਂ ਦਾ ਐਲਾਨ 97ਵੇਂ ਅਕੈਡਮੀ ਅਵਾਰਡ…

ਨਸ਼ੇ ਦੀ ਗੈਰ ਕਾਨੂੰਨੀ ਤਸਕਰੀ ਕਰਨ ਵਾਲਿਆਂ ਵਿਰੁੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਫੈਸਲਾ ਸਲਾਹਣਯੋਗ – ਲੱਖਾ ਸਿੰਘ

ਨਸ਼ੇ ਦੀ ਗੈਰ ਕਾਨੂੰਨੀ ਤਸਕਰੀ ਕਰਨ ਵਾਲਿਆਂ ਵਿਰੁੱਧ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਫੈਸਲਾ ਤਸਕਰਾਂ ਵਿਰੁੱਧ ਇੱਕ ਮੀਲ ਪੱਥਰ ਸਾਬਤ ਹੋਵੇਗਾ ਅੱਜ ਬੀਸੀ ਕਮਿਸ਼ਨ ਦੇ ਸਾਬਕਾ ਮੈਂਬਰ ਸਰਦਾਰ…

ਵਾਤਾਵਰਨ ਮੰਤਰਾਲੇ ‘ਚ ਨੌਕਰੀ ਦਾ ਮੌਕਾ

ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (MoEFCC) ਵਿੱਚ ਇੱਕ ਵਿਗਿਆਨੀ ਬਣਨ ਦੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਲਈ ਇਹ ਇੱਕ ਵਧੀਆ ਮੌਕਾ ਹੈ। ਕੋਈ ਵੀ ਉਮੀਦਵਾਰ ਜਿਸ ਕੋਲ ਇਨ੍ਹਾਂ ਅਸਾਮੀਆਂ ਨਾਲ…