Month: ਅਪ੍ਰੈਲ 2025

ਇੰਦਰਾ ਗਾਂਧੀ ਹਵਾਈ ਅੱਡੇ ’ਤੇ ਪੰਜਾਬ ਦਾ ਟਰੈਵਲ ਏਜੰਟ ਗ੍ਰਿਫ਼ਤਾਰ

ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਪੰਜਾਬ ਦੇ ਇਕ 36 ਸਾਲ ਦੇ ਏਜੰਟ ਨੂੰ ਗ੍ਰਿਫਤਾਰ ਕੀਤਾ ਹੈ, ਜੋ ਜਾਅਲੀ ਯਾਤਰਾ ਦਸਤਾਵੇਜ਼ ਬਣਾਉਣ ਅਤੇ ‘ਡੰਕੀ ਰਸਤੇ’ ਰਾਹੀਂ ਅਮਰੀਕਾ ’ਚ ਗੈਰ-ਕਾਨੂੰਨੀ ਦਾਖ਼ਲੇ…

ਗਿਆਨੀ ਰਣਧੀਰ ਸਿੰਘ ਜੀ ਦੁਆਰਾ ਲਿਖਿਤ ਪੁਸਤਕ “ਸੰਖੇਪ ਜੀਵਨ ਭਗਤ ਧੰਨਾ ਜੀ” 20 ਨੂੰ ਹੋਵੇਗੀ ਰਿਲੀਜ਼

ਜਲੰਧਰ (ਵਿੱਕੀ ਸੂਰੀ) ਪ੍ਰਸਿੱਧ ਲਿਖਾਰੀ ਅਤੇ ਗੁਰਬਾਣੀ ਨੂੰ ਅਥਾਹ ਪਿਆਰ ਕਰਨ ਵਾਲੇ ਇੰਗਲੈਂਡ ਤੋਂ ਵਿਸ਼ੇਸ਼ ਤੌਰ ਤੇ ਪੁੱਜੇ 35 ਪੁਸਤਕਾਂ ਦੀ ਸੰਪਾਦਕ ਗਿਆਨੀ ਰਣਧੀਰ ਸਿੰਘ ਸੰਭਲ ਜੀ ਦੁਆਰਾ ਲਿਖਿਤ ਪੁਸਤਕ…

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਆ ਕੇ ਮਿਲੀ ਮੇਰੇ ਮਨ ਨੂੰ ਸ਼ਾਂਤੀ – ਸ਼੍ਰੀ ਤਰੁਨ ਚੁੱਗ

ਜਲੰਧਰ (ਵਿੱਕੀ ਸੂਰੀ) ਜਲੰਧਰ ਫੇਰੀ ਮੌਕੇ ਸ੍ਰੀ ਤਰੁਨ ਚੁੱਗ ਜੀ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬਸਤੀ ਸ਼ੇਖ ਪਹੁੰਚੇ ਜਿੱਥੇ ਉਹਨਾਂ ਨੇ ਅੱਜ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ…

ਪਿੰਡਾਂ ਦੀ ਬਦਲੇਗੀ ਤਸਵੀਰ…..

ਨਸ਼ਿਆਂ ਵਿਰੁੱਧ ਜੰਗ ਦੇ ਨਾਲ-ਨਾਲ, ਪੰਜਾਬ ਸਰਕਾਰ ਹੁਣ ਸੂਬੇ ਵਿੱਚ 15000 ਛੱਪੜਾਂ ਦੀ ਸਫਾਈ ਦਾ ਮਿਸ਼ਨ ਸ਼ੁਰੂ ਕਰੇਗੀ। ਇਹ ਪ੍ਰੋਜੈਕਟ 4573 ਕਰੋੜ ਰੁਪਏ ਦੇ ‘ਪੇਂਡੂ ਪੁਨਰਜਾਗਰਣ ਪੈਕੇਜ’ ਅਧੀਨ ਹੋਵੇਗਾ। ਮੁੱਖ…

ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼

ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ…

ਪੰਜਾਬ ਸਿੱਖਿਆ ਕ੍ਰਾਂਤੀ : ਜਲੰਧਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ 2.02 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ

ਜਲੰਧਰ : ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ…

ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ।…

ਫੜ੍ਹਿਆ ਗਿਆ ਪੰਜਾਬ ‘ਚ ਗ੍ਰਨੇਡ ਹਮਲਿਆਂ ਦਾ ਮਾਸਟਰਮਾਈਂਡ!

ਪੰਜਾਬ ‘ਚ ਗ੍ਰੇਨੇਡ ਹਮਲਿਆਂ ਦੇ ਮਾਸਟਰਮਾਈਂਡ ਹਰਪ੍ਰੀਤ ਉਰਫ਼ ‘ਹੈਪੀ ਪਾਸ਼ੀਆ’ ਨੂੰ ਅਮਰੀਕਾ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ। ਹੈਪੀ ਪਾਸ਼ੀਆ ‘ਤੇ NIA ਨੇ ਰੱਖਿਆ 5 ਲੱਖ ਦਾ ਇਨਾਮ ਰੱਖਿਆ ਹੋਇਆ…

ਪਿਕਅਪ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

ਬੀਤੀ ਰਾਤ ਫ਼ਿਰੋਜ਼ਪੁਰ ਪੱਟੀ ਰੋਡ ’ਤੇ ਪਿੰਡ ਬੱਗੇਵਾਲਾ ਕੋਲ ਇਕ ਪਿਕਅਪ ਗੱਡੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਪਿਕਅਪ ਗੱਡੀ ਪੱਟੀ ਤੋਂ ਫ਼ਿਰੋਜ਼ਪੁਰ ਆ ਰਹੀ ਸੀ ਅਤੇ ਮੋਟਰਸਾਈਕਲ ’ਤੇ…

ਵਿਆਹ ਵਾਲੇ ਮੁੰਡੇ ਦੀ ਸੜਕ ਹਾਦਸੇ ਵਿਚ ਮੌਤ

ਡੇਰਾਬੱਸੀ: ਅੰਬਾਲਾ-ਚੰਡੀਗੜ੍ਹ ਹਾਈਵੇ ’ਤੇ ਡੇਰਾਬੱਸੀ ਫ਼ਲਾਈਓਵਰ ’ਤੇ ਬੀਤੀ ਰਾਤ ਇਕ ਤੇਜ਼ ਰਫ਼ਤਾਰ ਕਾਰ ਸਾਹਮਣੇ ਜਾ ਰਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ…