Month: ਅਪ੍ਰੈਲ 2025

ਮੌੜ ਮੰਡੀ ‘ਚ ਨਸ਼ੇ ਵੇਚਣ ਤੋਂ ਰੋਕਣ ਵਾਲੇ ਨੌਜਵਾਨ ਦੀ ਹੱਤਿਆ

ਬਠਿੰਡਾ: ਮੌੜ ਮੰਡੀ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਦੀ ਕੋਸ਼ਿਸ਼ ਕਰਨ ‘ਤੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਮੌੜ ਪੁਲਿਸ ਨੇ 10…

ਹਸਪਤਾਲ ‘ਚ ਚੋਰੀ ਕਰਦਾ ਸ਼ਾਤਿਰ ਕਾਬੂ

ਫ਼ਰੀਦਕੋਟ: ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਨੇ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਚੋਰੀ ਕਰਨ ਵਾਲੇ ਅਰੋਪੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅਰੋਪੀ ਹਸਪਤਾਲ ਵਿੱਚ ਇਲਾਜ ਲਈ…

ਤੇਜ਼ ਰਫ਼ਤਾਰ ਟਰੱਕ ਨੇ ਰੋਡ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ

ਹੋਸ਼ਿਆਰਪੁਰ ਦੇ ਮੁਕੇਰੀਆਂ ਹਲਕੇ ਦੇ ਹਾਜੀਪੁਰ ਕਸਬੇ ‘ਚ ਬੀਤੀ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਰਾਤ 10 ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਕੰਢੇ ਖੜ੍ਹੇ 4 ਲੋਕਾਂ ਨੂੰ…

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾਂ ਲਈ ਵੱਡੀ ਖਬਰ

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾ ਲਈ ਅਹਿਮ ਖਬਰ ਹੈ। ਮਾਤਾ ਵੈਸ਼ਣੋ ਦੇਵੀ ਭਵਨ ਕੰਪਲੈਕਸ ਵਿਖੇ ਸਵੇਰੇ-ਸ਼ਾਮ ਕਰਵਾਈ ਜਾਣ ਵਾਲੀ ਅਲੌਕਿਕ ਆਰਤੀ ਦੀ ਤਰਜ਼ ‘ਤੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼ਰਾਈਨ…

ਕੇਂਦਰ ਸਰਕਾਰ ਨੇ 35 ਦਵਾਈਆਂ ਦੇ ਨਿਰਮਾਣ ਅਤੇ ਵਿਕਰੀ ‘ਤੇ ਲਗਾਈ ਪਾਬੰਦੀ

ਦੇਸ਼ ਦੀ ਡਰੱਗ ਰੈਗੂਲੇਟਰੀ ਸੰਸਥਾ, ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਬੁੱਧਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਡਰੱਗ ਕੰਟਰੋਲਰਾਂ ਨੂੰ 35 ਗੈਰ-ਮਨਜ਼ੂਰਸ਼ੁਦਾ ਫਿਕਸਡ ਡੋਜ਼ ਕੰਬੀਨੇਸ਼ਨ ਦਵਾਈਆਂ…

ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ਼

ਪੰਜਾਬ ਵਿਚ ਬੀਤੇ ਦਿਨੀਂ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਲਿਆਂਦੀ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਦੇ ਕਈ…

ਪੁੱਤ ਨੇ 30 ਰੁਪਏ ਪਿੱਛੇ ਬਜ਼ੁਰਗ ਮਾਂ ਦੀ ਤੋੜੀ ਲੱਤ

ਬਠਿੰਡਾ ਦੇ ਕੋਠੇ ਸੁੱਚਾ ਸਿੰਘ ਵਾਲਾ ਰਹਿਣ ਵਾਲੇ ਇੱਕ ਵਿਅਕਤੀ ਵਲੋਂ ਆਪਣੀ ਬਜ਼ੁਰਗ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨਾਲ ਉਹ ਗੰਭੀਰ ਰੂਪ ਵਿੱਚ…

ਪੱਤਰਕਾਰ ਪ੍ਰੈੱਸ ਐਸੋਸੀਏਸ਼ਨ ਰਜਿ ਵੱਲੋਂ ਜਲੰਧਰ ਵਿੱਚ ਕੀਤੀਆਂ ਨਵ ਨਿਯੁਕਤੀਆ

ਜਲੰਧਰ (ਇਸ਼ਾਂਤ) : ਪੱਤਰਕਾਰ ਪ੍ਰੈੱਸ ਐਸੋਸੀਏਸ਼ਨ (ਰਜਿ) ਦੇ ਦਫਤਰ ਦੇ ਵਿੱਚ ਹੰਗਾਮੀ ਮੀਟਿੰਗ ਹੋਈ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਜਿਸ ਵਿੱਚ ਰਾਹੁਲ ਸ਼ਰਮਾ ਨੂੰ ਜਲੰਧਰ ਦੇ ਪ੍ਰਧਾਨ ਵਜੋਂ ਚੁਣਿਆ ਗਿਆ…

ਭੰਗੜਾ ਪੰਜਾਬ ਦੀ ਪ੍ਰਾਚੀਨ ਕਲਾ ਹੈ, ਸਕੂਨ ਭੰਗੜਾ ਸਟੂਡੀਓ ਨੇ ਸਾਡੀ ਵਿਰਾਸਤ ਨੂੰ ਸੰਭਾਲਣ ਦਾ ਕੰਮ ਕੀਤਾ ਹੈ – ਸੁਸ਼ੀਲ ਰਿੰਕੂ

ਜਲੰਧਰ (ਵਿੱਕੀ ਸੂਰੀ) 16 ਅਪ੍ਰੈਲ 2025 : ਮਾਡਲ ਹਾਊਸ, ਜਲੰਧਰ ਵਿਖੇ ਸਥਿਤ ਸੁਕੁਨ ਭੰਗੜਾ ਸਟੂਡੀਓ ਦੀ ਪਹਿਲੀ ਵਰ੍ਹੇਗੰਢ ‘ਤੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਭਾਜਪਾ ਦੇ…

ਜਲੰਧਰ-ਫਗਵਾੜਾ NH ‘ਤੇ 2 ਟਰੱਕਾਂ ਦੀ ਜ਼ਬਰਦਸਤ ਟੱਕਰ

ਜਲੰਧਰ (ਵਿੱਕੀ ਸੂਰੀ) ਜਲੰਧਰ-ਫਗਵਾੜਾ ਰਾਸ਼ਟਰੀ ਰਾਜਮਾਰਗ ‘ਤੇ ਚਹੇਦੂ ਨੇੜੇ ਦੋ ਟਰੱਕਾਂ ਵਿਚਕਾਰ ਜ਼ਬਰਦਸਤ ਟੱਕਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਟਰੱਕ ਡ੍ਰਾਈਵਰ ਦੀ ਮੌਤ ਹੋ ਗਈ, ਜਿਸਦੀ ਪਛਾਣ…