Month: ਅਪ੍ਰੈਲ 2025

ਨਹੀਂ ਰਹੇ ਬਾਲੀਵੁੱਡ ਦੇ ‘ਭਾਰਤ ਕੁਮਾਰ’

ਬਾਲੀਵੁੱਡ ਫਿਲਮ ਇੰਡਸਟਰੀ ਤੋਂ ਇਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਹਿੰਦੀ ਫਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਅਤੇ ਫਿਲਮ ਨਿਰਦੇਸ਼ਕ ਮਨੋਜ ਕੁਮਾਰ ਨਹੀਂ ਰਹੇ। ਮਨੋਜ ਕੁਮਾਰ 87 ਸਾਲ…

ਲੰਡਨ ਤੋਂ ਮੁੰਬਈ ਆ ਰਹੀ ਫਲਾਈਟ ਦੀ ਤੁਰਕੀ ’ਚ ਐਮਰਜੈਂਸੀ ਲੈਂਡਿੰਗ

ਲੰਡਨ ਤੋਂ ਮੁੰਬਈ ਜਾ ਰਹੀ ਵਰਜਿਨ ਐਟਲਾਂਟਿਕ ਉਡਾਣ ਨੂੰ ਐਮਰਜੈਂਸੀ ਲੈਂਡਿੰਗ ਕਰਵਾਉਣ ਲਈ ਮਜਬੂਰ ਕਰਨ ਤੋਂ ਬਾਅਦ 250 ਤੋਂ ਵੱਧ ਯਾਤਰੀ, ਜਿਨ੍ਹਾਂ ਵਿੱਚ ਕਈ ਭਾਰਤੀ ਵੀ ਸ਼ਾਮਲ ਹਨ, ਤੁਰਕੀ ਦੇ…

ਭਾਰਤ ਅਤੇ ਥਾਈਲੈਂਡ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਤੱਕ ਉੱਚਾ ਚੁੱਕਣ ਲਈ ਸਹਿਮਤ

ਭਾਰਤ ਅਤੇ ਥਾਈਲੈਂਡ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਥਾਈ ਪ੍ਰਧਾਨ ਮੰਤਰੀ ਪਟੋਂਗਟਾਰਨ ਸ਼ਿਨਾਵਾਤਰਾ ਵਿਚਕਾਰ ਵਿਆਪਕ ਗੱਲਬਾਤ ਦੌਰਾਨ ਦੁਵੱਲੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਤੱਕ ਉੱਚਾ ਚੁੱਕਣ ਲਈ ਸਹਿਮਤ ਹੋਏ।ਦੋਵਾਂ…

ਵਕਫ਼ ਸੋਧ ਬਿੱਲ ਨੂੰ ਰਾਜ ਸਭਾ ਦੀ ਪ੍ਰਵਾਨਗੀ ਇੱਕ ‘ਇਤਿਹਾਸਕ ਪਲ’ ਹੈ: ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿੱਚ ਵਕਫ਼ (ਸੋਧ) ਬਿੱਲ ਦੇ ਪਾਸ ਹੋਣ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਕਦਮ ਸਮਾਜਿਕ-ਆਰਥਿਕ ਨਿਆਂ, ਪਾਰਦਰਸ਼ਤਾ ਅਤੇ ਸਮਾਵੇਸ਼ੀ ਵਿਕਾਸ ਲਈ…

ਪੰਜਾਬ ‘ਚ ਗਰਮੀ ਤੋੜੇਗੀ ਰਿਕਾਰਡ

ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਗਰਮੀ ਦੀ ਲਹਿਰ ਆਉਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ…

ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਪੁਰਬ ਨੂੰ ਸਮਰਪਿਤ ਗੁ. ਛੇਵੀਂ ਪਾਤਸ਼ਾਹੀ ਤੋਂ ਅਲੌਕਿਕ ਨਗਰ ਕੀਰਤਨ 12 ਸ਼ਾਮ ਨੂੰ

ਜਲੰਧਰ-ਖਾਲਸਾ ਪੰਥ ਦੇ ਜਨਮ ਦਿਹਾੜੇ ਵਿਸਾਖੀ ਪੁਰਬ ਨੂੰ ਸਮਰਪਿਤ ਇਕ ਅਲੌਕਿਕ ਨਗਰ ਕੀਰਤਨ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਤੋਂ ਸਜਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ…

ਮਨਜੀਤ ਸਿੰਘ ਟੀਟੂ ਆਪਣੇ ਕੌਂਸਲਰ ਸਾਹਿਬਾਨਾਂ ਦੇ ਨਾਲ ਪਹੁੰਚੇ ਨਗਰ ਨਿਗਮ ਦਫਤਰ ਆਪਣੇ ਆਪਣੇ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਮਿਲੇ ਮੇਅਰ ਸਾਹਿਬ ਨੂੰ

ਜਲੰਧਰ(ਵਿੱਕੀ ਸੂਰੀ):- ਅੱਜ ਵਿਰੋਧੀ ਧਿਰ ਦੇ ਆਗੂ ਸਰਦਾਰ ਮਨਜੀਤ ਸਿੰਘ ਟੀਟੂ ਜੀ ਨੇ ਜਲੰਧਰ ਦੇ ਮੇਅਰ ਵਨੀਤ ਧੀਰ ਨਾਲ਼ ਮੁਲਾਕਾਤ ਕੀਤੀ ਜਿਸ ਵਿੱਚ ਸ਼ਹਿਰ ਦੇ ਸਾਰੇ ਹੀ ਮੁੱਦਿਆਂ ਤੇ ਵਿਚਾਰ…

ਮੁੰਬਈ ‘ਚ ਲਾਰੈਂਸ ਗੈਂਗ ਦੇ 5 ਮੈਂਬਰ ਗ੍ਰਿਫ਼ਤਾਰ

ਮੁੰਬਈ ਦੀ ਕ੍ਰਾਈਮ ਬ੍ਰਾਂਚ ਨੇ ਅੰਧੇਰੀ ਇਲਾਕੇ ਤੋਂ ਲਾਰੈਂਸ ਗੈਂਗ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 7 ਪਿਸਤੌਲ ਅਤੇ 21 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਬੁੱਧਵਾਰ…