Month: ਅਪ੍ਰੈਲ 2025

ਅਮਰੀਕਾ ਨੇ ਯਮਨ ‘ਚ ਕੀਤਾ ਹਮਲਾ

ਯਮਨ: ਉੱਤਰੀ ਯਮਨ ਦੇ ਸਾਦਾ ਸੂਬੇ ਵਿੱਚ ਸੋਮਵਾਰ ਨੂੰ ਹੋਏ ਇੱਕ ਅਮਰੀਕੀ ਹਵਾਈ ਹਮਲੇ ਨੇ ਦਿਲ ਦਹਿਲਾ ਦੇਣ ਵਾਲਾ ਦ੍ਰਿਸ਼ ਛੱਡ ਦਿੱਤਾ। ਇਸ ਹਮਲੇ ਵਿੱਚ, ਇੱਕ ਪ੍ਰਵਾਸੀ ਨਜ਼ਰਬੰਦੀ ਕੇਂਦਰ ਨੂੰ…

ਜਲੰਧਰ ਦੇ ਘਰ ਦੀ ਪਹਿਲੀ ਮੰਜ਼ਿਲ ‘ਤੇ ਲੱਗੀ ਅੱਗ

ਜਲੰਧਰ (ਵਿੱਕੀ ਸੂਰੀ) ਜਲੰਧਰ ‘ਚ ਚੀਮਾ ਚੌਕ ਦੇ ਨਾਲ ਲੱਗਦੇ ਸੰਘਾ ਚੌਕ ਨੇੜੇ ਇੱਕ ਘਰ ਦੀ ਪਹਿਲੀ ਮੰਜ਼ਿਲ ‘ਤੇ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ…

ਪਹਿਲਗਾਮ ਹਮਲੇ ਮਗਰੋਂ ਭਾਰਤ ਦਾ ਪਾਕਿਸਤਾਨ ‘ਤੇ ਇਕ ਹੋਰ ਵੱਡਾ ਐਕਸ਼ਨ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ, ਭਾਰਤ ਲਗਾਤਾਰ ਪਾਕਿਸਤਾਨ ਵਿਰੁੱਧ ਕਾਰਵਾਈ ਕਰ ਰਿਹਾ ਹੈ। ਇਸ ਸਬੰਧ ਵਿੱਚ, ਭਾਰਤ ਨੇ ਪਾਕਿਸਤਾਨ ਦੇ 16 ਯੂਟਿਊਬ ਚੈਨਲ ਬੰਦ ਕਰ ਦਿੱਤੇ…

ਸਿਲੰਡਰ ਫਟਣ ਤੋਂ ਬਾਅਦ ਲੱਗੀ ਘਰ ਨੂੰ ਅੱਗ

ਲੁਧਿਆਣਾ : ਲੁਧਿਆਣਾ ਦੇ ਜਵਾਹਰ ਨਗਰ ਕੈਂਪ ਖੇਤਰ ਦੇ ਲੇਬਰ ਕਲੋਨੀ ਵਿੱਚ ਅੱਜ ਸ਼ਾਮ ਅੱਗ ਲੱਗਣ ਦੀ ਘਟਨਾ ਵਾਪਰੀ। ਐਲਪੀਜੀ ਸਿਲੰਡਰ ਫਟਣ ਤੋਂ ਬਾਅਦ ਅੱਗ ਲੱਗ ਗਈ।ਖੁਸ਼ਕਿਸਮਤੀ ਨਾਲ, ਘਟਨਾ ਸਮੇਂ…

ਪੰਜਾਬ ਵਿਚ ਕੱਲ੍ਹ ਸਰਕਾਰੀ ਛੁੱਟੀ

ਪੰਜਾਬ ਵਿਚ ਅਪ੍ਰੈਲ ਮਹੀਨੇ ਛੁੱਟੀਆਂ ਦਾ ਸਿਲਸਲਾ ਜਾਰੀ ਹੈ। ਕਈ ਵੱਡੇ ਧਾਰਮਿਕ ਅਤੇ ਰਾਸ਼ਟਰੀ ਮੌਕਿਆਂ ਉਤੇ ਰਾਜ ਭਰ ਦੇ ਸਕੂਲਾਂ, ਕਾਲਜਾਂ ਅਤੇ ਦਫਤਰਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ। ਹੁਣ…

ਨੌਜਵਾਨ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ

ਜ਼ਿਲ੍ਹਾ ਫ਼ਰੀਦਕੋਟ ਦੇ ਨੇੜਲੇ ਪਿੰਡ ਮਾਨ ਮਰਾੜ ਦੇ ਇਕ ਨੌਜਵਾਨ ਦੀ ਮਨੀਲਾ ਵਿਖੇ ਗੋਲੀਆਂ ਮਾਰ ਕੇ ਕਤਲ ਕਰਨ ਦੀ ਦੁਖਦਾਇਕ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਪਿੰਡ ਮਰਾੜ ਦੇ ਸੂਬਾ ਸਿੰਘ…

ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਬਸਤੀ ਦਾਨਿਸ਼ਮੰਦਾ ਵਿੱਚ ਮੁਫ਼ਤ ਸਿਹਤ ਜਾਂਚ ਕੈਂਪ ਦਾ ਕੀਤਾ ਉਦਘਾਟਨ

ਜਲੰਧਰ (ਵਿੱਕੀ ਸੂਰੀ) ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਇਨੋਸੈਂਟ ਹਾਰਟਸ ਸੁਪਰਸਪੈਸ਼ਲਿਟੀ ਹਸਪਤਾਲ ਦੇ ਸਹਿਯੋਗ ਨਾਲ ਮਾਂ ਕਮਲੇਸ਼ ਦੇਵਾ ਜੀ ਮੰਦਰ, ਸ਼ਿਵਾਜੀ ਨਗਰ,…

ਪੰਜਾਬ ਸਰਕਾਰ ਦਾ ਅਫ਼ਸਰਾਂ ਨੂੰ ਫਰਮਾਨ

ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦੇ ਅਫਸਰਾਂ ਨੂੰ ਸਖਤ ਫਰਮਾਨ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮ ਮੁਤਾਬਕ ਹੁਣ ਸਰਕਾਰੀ ਅਫਸਰ ਦਫਤਰੀ ਸਮੇਂ ਦੇ ਬਾਅਦ ਤੇ ਛੁੱਟੀ ਵਾਲੇ ਦਿਨ…

ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਵੈਨ ਖੂਹ ਵਿੱਚ ਡਿੱਗੀ

ਮੱਧ ਪ੍ਰਦੇਸ਼ ਦੇ ਮੰਦਸੌਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਤੇਜ਼ ਰਫ਼ਤਾਰ ਵੈਨ ਇੱਕ ਮੋਟਰਸਾਈਕਲ ਨਾਲ ਟਕਰਾ ਗਈ ਅਤੇ ਇੱਕ ਖੂਹ ਵਿੱਚ ਡਿੱਗ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਸਮੇਤ 12 ਲੋਕਾਂ…

ਪੰਜਾਬ ਵਿੱਚ 5 ਦਿਨਾਂ ਲਈ ਹੀਟ ਵੇਵ ਦੀ ਚੇਤਾਵਨੀ

ਪੰਜਾਬ ਵਿੱਚ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦਿਨਾਂ ਵਿੱਚ ਪੰਜਾਬ ਵਿੱਚ ਗਰਮੀ ਦੀ ਲਹਿਰ ਰਹੇਗੀ। ਅੱਜ ਰਾਜ ਵਿੱਚ ਔਸਤ ਵੱਧ ਤੋਂ ਵੱਧ…