Month: ਅਪ੍ਰੈਲ 2025

ਪਹਿਲਗਾਮ ਹਮਲੇ ‘ਤੇ ਬੋਲੇ PM ਮੋਦੀ, ਕਿਹਾ….

ਪਹਿਲਗਾਮ ਹਮਲੇ ਤੋਂ ਬਾਅਦ ਵੀਰਵਾਰ ਨੂੰ ਬਿਹਾਰ ਦੇ ਮਧੂਬਨੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਪਹਿਲਗਾਮ ਦੇ ਦੋਸ਼ੀਆਂ ਨੂੰ ਮਿੱਟੀ ਵਿਚ ਮਿਲਾਉਣ ਦਾ ਸਮਾਂ ਆ ਗਿਆ ਹੈ।’ ਅਤਿਵਾਦੀਆਂ ਨੂੰ…

ਆਸਟ੍ਰੇਲੀਆ ਨੇ ਭਾਰਤੀਆਂ ਨੂੰ ਦਿਤਾ ਵੱਡਾ ਝਟਕਾ

ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਗੁਜਰਾਤ ਤੇ ਉੱਤਰਾਖੰਡ ਦੇ ਵਿਦਿਆਰਥੀਆਂ ’ਤੇ ਪਾਬੰਦੀ ਲਾ ਦਿਤੀ ਹੈ। ਰਿਪੋਰਟ ਦੇ ਅਨੁਸਾਰ ਆਸਟ੍ਰੇਲੀਆ ਦੀ ਫ਼ੈਡਰੇਸ਼ਨ ਯੂਨੀਵਰਸਿਟੀ, ਵੈਸਟਰਨ ਸਿਡਨੀ ਯੂਨੀਵਰਸਿਟੀ, ਵਿਕਟੋਰੀਆ…

ਪਹਿਲਗਾਮ ਹਮਲੇ ਦਾ ਅਸਰ, 500 ਤੋਂ ਜ਼ਿਆਦਾ ਟੂਰ ਪੈਕੇਜ ਕੈਂਸਲ

ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ ਜੰਮ-ਕਸ਼ਮੀਰ ਘੁੰਮਣ ਦੀ ਤਿਆਰੀ ਵਿਚ ਲੱਗੇ ਲੋਕ ਖੌਫ ਵਿਚ ਹਨ। ਹਫਤਿਆਂ ਪਹਿਲਾਂ ਬੁਕਿੰਗ ਕਰਵਾ ਚੁੱਕੇ ਲੋਕ ਵੀ ਟੂਰ ਪੈਕੇਜ ਕੈਂਸਲ ਕਰਵਾਉਣ ਲੱਗੇ ਹਨ। ਦੇਸ਼ ਵਿੱਚ…

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ

ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਅੱਜ ਹੋਵੇਗੀ। ਮੀਟਿੰਗ ਸ਼ਾਮ ਚਾਰ ਵਜੇ ਸੀਐੱਮ ਰਿਹਾਇਸ਼ ‘ਤੇ ਹੋਵੇਗੀ। ਇਸ ਦੌਰਾਨ ਕਈ ਫੈਸਲਿਆਂ ‘ਤੇ ਮੋਹਰ ਲੱਗੇਗੀ। ਇਹ ਇਕ ਮਹੀਨੇ ਵਿਚ ਤੀਜੀ ਕੈਬਨਿਟ ਮੀਟਿੰਗ…

ਨਡਾਲਾ ਦੇ ਕਿਸਾਨ ਵੱਲੋਂ ਪਹਿਲਕਦਮੀ

ਭੁਲੱਥ: ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਸੇਵਾ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣਾ ਸਾਡਾ ਮੁੱਢਲਾ ਫਰਜ਼ ਬਣਦਾ ਹੈ ਜਿਸ ਤੇ ਚਲਦਿਆਂ ਇੱਕ ਸਮਾਜ ਸੇਵੀ ਅਤੇ ਕਿਸਾਨ ਵੱਲੋਂ ਲੰਗਰਾਂ ਦੇ…

ਪਹਿਲਗਾਮ ਹਮਲੇ ਦੇ ਜਵਾਬ ‘ਚ ਮੋਦੀ ਸਰਕਾਰ ਦੀ ਕਾਰਵਾਈ, ਪਾਕਿਸਤਾਨੀਆਂ ਨੂੰ ਦੇਸ਼ ਛੱਡਣ ਦੇ ਹੁਕਮ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਮੋਦੀ ਸਰਕਾਰ ਨੇ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਸੀਸੀਐਸ ਮੀਟਿੰਗ ਵਿੱਚ ਸਰਹੱਦ ਪਾਰ ਅੱਤਵਾਦ ਦੇ ਸਬੰਧਾਂ ਦੇ ਸਾਹਮਣੇ ਆਉਣ ਤੋਂ ਬਾਅਦ, ਸਰਕਾਰ ਨੇ ਇੱਕ…

ਨੇਵੀ ਲੈਫਟੀਨੈਂਟ ਵਿਨੈ ਨਰਵਾਲ ਦੀ ਹੋਈ ਅੰਤਿਮ ਵਿਦਾਈ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਕਰਨਾਲ ਦੇ ਲੈਫਟੀਨੈਂਟ ਵਿਨੈ ਨਰਵਾਲ ਨੂੰ ਅੰਤਿਮ ਵਿਦਾਈ ਦੇ ਦਿੱਤੀ ਗਈ। ਭੈਣ ਸ੍ਰਿਸ਼ਟੀ ਤੇ ਕਜ਼ਨ ਭਰਾ ਨੇ ਉਨ੍ਹਾਂ ਨੂੰ ਮੁੱਖ…

ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਹੋਈ ਅਲਰਟ

ਪਹਿਲਗਾਮ ਹਮਲੇ ਦੇ ਬਾਅਦ ਪੰਜਾਬ ਪੁਲਿਸ ਅਲਰਟ ‘ਤੇ ਹੈ। ਪਠਾਨਕੋਟ ਪੁਲਿਸ ਵੀ ਪਹਿਲਗਾਮ ਹਮਲੇ ਨੂੰ ਲੈ ਕੇ ਅਲਰਟ ਹੋ ਚੁੱਕੀ ਹੈ। ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਪੰਜਾਬ ਦੇ ਸਾਰੇ ਇੰਟਰ ਸਟੇਟ…

ਮੂਸੇਵਾਲਾ ਕਤਲ ਕੇਸ ‘ਚ ਮਾਨਸਾ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮਾਨਸਾ ਅਦਾਲਤ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਮੂਸੇਵਾਲਾ ਕਤਲ ਮਾਮਲੇ ‘ਚ ਅਦਾਲਤ ਨੇ 7 ਮੁਲਜ਼ਮਾਂ ਨੂੰ ਬਰੀ ਕਰ…