Month: ਮਈ 2025

BBMB ਅੱਜ ਤੋਂ ਨਵੇਂ ਕੋਟੇ ਤਹਿਤ 3 ਰਾਜਾਂ ਨੂੰ ਦੇਵੇਗਾ ਪਾਣੀ

ਹਰਿਆਣਾ ਤੇ ਪੰਜਾਬ ਵਿਚ ਚੱਲ ਰਹੇ ਪਾਣੀ ਵਿਵਾਦ ਵਿਚ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਨਵੇਂ ਸਰਕਲ ਤੋਂ ਪਾਣੀ ਛੱਡੇਗਾ। ਦੱਸ ਦੇਈਏ ਕਿ 15 ਮਈ…

ਲੁਧਿਆਣਾ ਦੇ ਡੀਸੀ ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ : ਅੱਜ ਸਵੇਰੇ ਲੁਧਿਆਣਾ ਦੇ ਡੀਸੀ ਦਫਤਰ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ, ਜਿਸ ਦੀ ਜਾਣਕਾਰੀ ਡੀਸੀ ਦਫਤਰ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਅਤੇ ਸਾਈਬਰ ਸੈਲ…

ਚੰਡੀਗੜ੍ਹ ‘ਚ VIP ਨੰਬਰਾਂ ਦੀ ਨੀਲਾਮੀ ਦਾ ਟੁੱਟਿਆ ਰਿਕਾਰਡ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚੰਡੀਗੜ੍ਹ ਵਿਚ ਵੀਆਈਪੀ ਨੰਬਰਾਂ ਦੀ ਨਿਲਾਮੀ ਹੋਈ ਹੈ ਜਿਸ ਨੇ ਸਾਰੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। 31 ਲੱਖ ਰੁਪਏ ਦਾ ਸਭ ਤੋਂ ਪਹਿਲਾ…

ਭੇਦਭਰੇ ਹਾਲਾਤਾਂ ‘ਚ ਨੌਜਵਾਨ ਦੀ ਮਿਲੀ ਲਾਸ਼

ਤਰਨਤਾਰਨ : ਭੇਦ ਭਰੇ ਹਾਲਾਤਾਂ ਵਿੱਚ 19 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੌਰਾਨ ਇਲਾਕੇ ਵਿੱਚ ਸਨਸਨੀ ਫੈਲ ਗਈ। ਪਰੰਤੂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਸ ਨੂੰ ਕਤਲ ਕਰਾਰ ਦੇਣ…

ਆਪ੍ਰੇਸ਼ਨ ਸਿੰਦੂਰ ਵਿੱਚ ਤਬਾਹ ਹੋਈ ਚੀਨੀ ਮਿਜ਼ਾਈਲ ਦੇ ਮਲਬੇ ਦੀ ਮੰਗ

ਭਾਰਤੀ ਹਵਾਈ ਸੈਨਾ (IAF) ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਆਪਣੇ ਹਵਾਈ ਰੱਖਿਆ ਪ੍ਰਣਾਲੀ ਨਾਲ ਪਾਕਿਸਤਾਨ ਦੀ PL-15E ਮਿਜ਼ਾਈਲ ਨੂੰ ਨਸ਼ਟ ਕਰ ਦਿੱਤਾ। ਇਹ ਮਿਜ਼ਾਈਲ ਚੀਨ ਵਿੱਚ ਬਣੀ ਸੀ। ਮੀਡੀਆ ਰਿਪੋਰਟਾਂ ਦੇ…

ਨਿਰਮਾਣ ਅਧੀਨ ਚੱਲ ਰਹੇ ਪੁਲ ਲਈ ਪੁੱਟੇ ਟੋਏ ‘ਚ ਡਿੱਗੀ ਕਾਰ

ਫਰੀਦਕੋਟ : ਕੋਟਕਪੂਰਾ ਰੋਡ ‘ਤੇ ਨਹਿਰਾਂ ਉਪਰ ਚੱਲ ਰਹੇ ਨਵੇਂ ਪੁਲਾਂ ਦੇ ਨਿਰਮਾਣ ਤਹਿਤ ਰਸਤੇ ਨੂੰ ਬੇਰੀਕੇਟ ਲਗਾ ਕੇ ਬੰਦ ਕੀਤਾ ਹੋਇਆ ਹੈ ਪਰ ਦੇਰ ਰਾਤ ਸ਼ਹਿਰ ਵਾਲੇ ਪਾਸੇ ਤੋਂ…

6 ਤੋਲੇ ਸੋਨਾ ਅਤੇ ਲੱਖਾਂ ਰੁਪਏ ਲੈ ਚੋਰ ਹੋਏ ਫ਼ਰਾਰ

ਫ਼ਰੀਦਕੋਟ : ਫ਼ਰੀਦਕੋਟ ਦੇ ਪਿੰਡ ਸੁੱਖਣਵਾਲਾ ਵਿਖੇ ਚੋਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਘਰ ਤੋਂ ਕਰੀਬ 6 ਤੋਲੇ ਸੋਨੇ ਦੇ ਗਹਿਣੇ ਅਤੇ ਡੇਢ ਲੱਖ ਰੁਪਏ ਨਕਦ ਚੋਰੀ…

ਅੰਮ੍ਰਿਤਸਰ ‘ਚ ਨੂੰਹ ਤੋਂ ਦੁਖੀ ਹੋ ਕੇ ਸੱਸ ਨੇ ਨਹਿਰ ’ਚ ਮਾਰੀ ਛਾਲ

ਅੰਮ੍ਰਿਤਸਰ : ਥਾਣਾ ਮਕਬੂਲਪੁਰਾ ਦੀ ਅਮਰਜੀਤ ਕੌਰ ਨੇ ਪੁਲ ਤਾਰਾ ਵਾਲੀ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਅਮਰਜੀਤ ਕੌਰ ਆਪਣੀ ਨੂੰਹ ਮਨਜੀਤ…