Month: ਮਈ 2025

ਮਾਨ ਸਰਕਾਰ ਦੀ ਵੱਡੀ ਕਾਰਵਾਈ, ‘ਆਪ’ ਵਿਧਾਇਕ ਦੇ ਟਿਕਾਣਿਆਂ ’ਤੇ ਵਿਜੀਲੈਂਸ ਦੀ ਛਾਪੇਮਾਰੀ

ਜਲੰਧਰ (ਵਿੱਕੀ ਸੂਰੀ) ਪੰਜਾਬ ਦੀ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਆਪਣੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਖਿਲਾਫ ਭ੍ਰਿਸ਼ਟਾਚਾਰ ਨੂੰ…

ਹੁਸ਼ਿਆਰਪੁਰ ‘ਚ ਟਿਊਸ਼ਨ ਪੜ੍ਹਨ ਗਏ ਤਿੰਨ ਬੱਚੇ ਹੋਏ ਲਾਪਤਾ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਵਾਰਡ ਨੰਬਰ 27 ਵਿਚ ਘਰੋਂ ਟਿਊਸ਼ਨ ਪੜ੍ਹਨ ਗਏ ਤਿੰਨ ਬੱਚੇ ਭੇਤਭਰੀ ਹਾਲਤ ਵਿਚ ਲਾਪਤਾ ਹੋ ਗਏ। ਬੱਚੇ ਅਮਨ ਪੁੱਤਰ ਨਵਾਬ, ਰੇਹਾਨ ਪੁੱਤਰ ਅਕੀਲ ਅਤੇ ਮੁਹੰਮਦ ਪੁੱਤਰ…

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਲਗਾਤਾਰ ਦੂਜੇ ਦਿਨ ਮੁਠਭੇੜ ਜਾਰੀ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਸਿੰਘਪੁਰਾ ਅਤੇ ਛੱਤਰੂ ਇਲਾਕਿਆਂ ਵਿੱਚ ਫ਼ੌਜ ਦਾ ਸਰਚ ਆਪ੍ਰੇਸ਼ਨ ਪਿਛਲੇ 24 ਘੰਟਿਆਂ ਤੋਂ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ 2-3 ਅਤਿਵਾਦੀ ਇੱਥੇ ਜੰਗਲਾਂ ਵਿੱਚ…

ਸਾਢੇ ਚਾਰ ਲੱਖ ਰੁਪਏ ਤੇ ਤਿੰਨ ਤੋਲੇ ਸੋਨਾ ਚੋਰੀ ਕਰਕੇ ਫਰਾਰ ਹੋਏ ਚੋਰ

ਖੰਨਾ: ਅੱਜ ਸਵੇਰੇ ਸਮਰਾਲਾ ਦੇ ਅੰਬੇਦਕਰ ਕਾਲੋਨੀ ਵਿੱਚ ਚੁਬਾਰੇ ‘ਚ ਕਿਰਾਏ ‘ਤੇ ਰਹਿ ਰਹੇ ਇੱਕ ਪਰਿਵਾਰ ਦੇ ਘਰ ਚੋਰਾਂ ਨੇ ਕਮਰੇ ਦੀ ਖਿੜਕੀ ਤੋੜ ਕੇ ਅੰਦਰ ਦਾਖਲ ਹੋ ਅਲਮਾਰੀ ਵਿੱਚੋਂ…

ਅਮਰੀਕਾ ਵਿਚ ਛੋਟਾ ਜਹਾਜ਼ ਹੋਇਆ ਹਾਦਸਾਗ੍ਰਸਤ

ਅਮਰੀਕਾ ਦੇ ਸੈਨ ਡਿਏਗੋ ਦੇ ਇੱਕ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ…

ਪੰਜਾਬ ਵਿਚ ਅੱਜ ਵੀ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਪੰਜਾਬ ਵਿੱਚ ਬੁੱਧਵਾਰ ਰਾਤ ਨੂੰ ਮੌਸਮ ਵਿੱਚ ਆਈ ਤਬਦੀਲੀ ਦਾ ਪ੍ਰਭਾਵ ਵੀਰਵਾਰ ਨੂੰ ਵੀ ਦੇਖਣ ਨੂੰ ਮਿਲਿਆ। ਵੱਧ ਤੋਂ ਵੱਧ ਤਾਪਮਾਨ ਔਸਤਨ 4.6 ਡਿਗਰੀ ਸੈਲਸੀਅਸ ਘਟ ਗਿਆ ਹੈ। ਇਹ ਆਮ…

आज का पंचांग

🙏🙏जय श्री गंगा जी की 🙏🙏 🙏🙏आज का पंचांग 🙏🙏 दिनांक – 23 मई 2025 दिन – शुक्रवार विक्रम संवत् – 2082 अयन – उत्तरायण ऋतु – ग्रीष्म मास –…

ਕਮਿਸ਼ਨਰ ਦਫ਼ਤਰ ਜਲੰਧਰ ਅੱਗੇ 26 ਮਈ ਤੋਂ 28 ਮਈ ਤੱਕ ਲਗਾਇਆ ਜਾਵੇਗਾ ਧਰਨਾ

ਨੂਰਮਹਿਲ ( ਵਿੱਕੀ ਸੂਰੀ ): ਅੱਜ ਇਥੇ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਕਮੇਟੀ ਫਿਲੌਰ ਦੀ ਮੀਟਿੰਗ ਤਹਿਸੀਲ ਪ੍ਰਧਾਨ ਗੁਰਦੀਪ ਸਿੰਘ ਗੋਗੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਮਜ਼ਦੂਰਾਂ ਦੇ ਭਖਦੇ…

ਮੋਗਾ ’ਚ ਪੰਜ ਤੋਲੇ ਸੋਨਾ ਅਤੇ 5.19 ਲੱਖ ਡਰੱਗ ਮਨੀ ਨਾਲ ਦੋ ਗ੍ਰਿਫ਼ਤਾਰ

ਮੋਗਾ ਪੁਲਿਸ ਵਲੋਂ ਲਗਾਤਾਰ ਨਸ਼ਾ ਤਸਕਰਾਂ ਦੇ ਉੱਪਰ ਕਸਿਆ ਜਾ ਰਿਹਾ ਸ਼ਿਕੰਜਾ ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਦੇ ਤਹਿਤ ਐਸਐਸਪੀ ਮੋਗਾ ਦੇ ਨਿਰਦੇਸ਼ਾਂ ਤਹਿਤ ਕਾਰਵਾਈ ਕਰਦੇ…

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸਵੇਰੇ 11.30 ਵਜੇ ਡਾਕ ਭੇਜ ਕੇ ਦਿੱਤੀ ਗਈ ਸੀ। ਇਸ ਤੋਂ ਥੋੜ੍ਹੀ ਦੇਰ…