Month: ਮਈ 2025

ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ…

ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਭਾਰਤੀ ਫੌਜ ਦਾ ਜਵਾਨ ਹੋਇਆ ਸ਼ਹੀਦ

ਪਹਿਲਗਾਮ ਹਮਲੇ ਦਾ ਭਾਰਤ ਵੱਲੋਂ ਬਦਲਾ ਲਿਆ ਗਿਆ ਹੈ। ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤ ਨੇ ਪਾਕਿਸਤਾਨ ਦੇ 9 ਟਿਕਾਣਿਆਂ ‘ਤੇ ਹਮਲਾ ਕੀਤਾ ਸੀ। ਭਾਰਤ ਵੱਲੋਂ ਪਾਕਿਸਤਾਨ ‘ਤੇ ਏਅਰ ਸਟ੍ਰਾਈਕ ਕੀਤੀ ਗਈ…

Operation Sindoor ਤੋਂ ਬਾਅਦ, ਪਾਕਿਸਤਾਨ ਵਲੋਂ ਦੂਜੇ ਦਿਨ ਵੀ ਕੁਪਵਾੜਾ ਵਿੱਚ ਗੋਲੀਬਾਰੀ ਜਾਰੀ

ਆਪ੍ਰੇਸ਼ਨ ਸਿੰਦੂਰ ਦੇ ਬਾਵਜੂਦ, ਪਾਕਿਸਤਾਨ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਵੱਲੋਂ ਲਗਾਤਾਰ ਭੜਕਾਊ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਆਪ੍ਰੇਸ਼ਨ ਸਿੰਦੂਰ ਦੇ ਦੂਜੇ ਦਿਨ ਵੀ ਪਾਕਿਸਤਾਨ…

ਭਾਰਤ-ਪਾਕਿ ਤਣਾਅ ਵਿਚਾਲੇ ਹਾਈ ਅਲਰਟ ‘ਤੇ ਪੰਜਾਬ

ਪੁਲਿਸ ਪ੍ਰਸ਼ਾਸਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਦੇ ਹੁਕਮਾਂ ਤਹਿਤ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ…

ਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ

ਪਾਕਿਸਤਾਨ ਖਿਲਾਫ ਭਾਰਤ ਦੇ ਐਕਸ਼ਨ ਨੂੰ ਦੇਖ ਕੇ ਹਰ ਕੋਈ ਕੰਬ ਜਾਂਦਾ ਹੈ। ਬੀਤੀ ਰਾਤ ਭਾਰਤ ਵੱਲੋਂ ਪਾਕਿਸਤਾਨ ਖਿਲਾਫ ਏਅਰ ਸਟ੍ਰਾਈਕ ਕੀਤੀ ਗਈ ਤਾਂ ਉਸ ਦੇ ਬਾਅਦ ਪੰਜਾਬ ਦੇ ਸਰਹੱਦੀ…

ਆਪ੍ਰੇਸ਼ਨ ਸਿੰਦੂਰ ‘ਤੇ PM ਮੋਦੀ ਦਾ ਪਹਿਲਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਫੌਜ ਦੁਆਰਾ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ‘ਤੇ ਆਪਣਾ ਪਹਿਲਾ ਬਿਆਨ ਦਿੱਤਾ ਹੈ। ਕੈਬਨਿਟ ਮੀਟਿੰਗ ਵਿੱਚ ਉਨ੍ਹਾਂ…

ਇਲਾਕੇ ’ਚ ਧਮਾਕਾ, ਦੋ ਕਿਲੋਮੀਟਰ ਦੂਰ ਤੱਕ ਗੂੰਜੀ ਆਵਾਜ਼

ਬਰਨਾਲਾ : ਸ਼ਹਿਰ ਦੇ ਵਾਰਡ ਨੰਬਰ 22 ਸਥਿਤ ਪ੍ਰੇਮ ਨਗਰ ’ਚ ਅੱਜ ਇਕ ਜ਼ੋਰਦਾਰ ਧਮਾਕਾ ਹੋਇਆ, ਜਿਸ ਕਾਰਨ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਾਕਾ ਇੰਨਾ ਭਿਆਨਕ…

‘ਆਪ੍ਰੇਸ਼ਨ ਸਿੰਦੂਰ’ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬੋਲੇ……

ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੇ ਪਾਕਿਸਤਾਨ ਵਿਚ ਅੱਤਵਾਦੀਆਂ ਦੇ ਲਾਂਚ ਪੈਡਸ ‘ਤੇ ਹਮਲਾ ਕੀਤਾ ਹੈ। ਇਸ ਅਟੈਕ ਵਿਚ ਭਾਰਤੀ ਫੌਜ…

PM ਨੇ 3 ਦੇਸ਼ਾਂ ਦਾ ਆਪਣਾ ਦੌਰਾ ਕੀਤਾ ਰੱਦ

ਭਾਰਤੀ ਫ਼ੌਜਾਂ ਨੇ ਮੰਗਲਵਾਰ-ਬੁੱਧਵਾਰ ਦੇਰ ਰਾਤ ਨੂੰ ਪਾਕਿਸਤਾਨ ਦੇ ਅੰਦਰ ਕਈ ਅਤਿਵਾਦੀ ਟਿਕਾਣਿਆਂ ‘ਤੇ ਵੱਡਾ ਹਮਲਾ ਕੀਤਾ। ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ 9 ਅਤਿਵਾਦੀ ਕੈਂਪਾਂ…

ਭਾਰਤੀ ਫੌਜ ਦੀ ਵੱਡੀ ਕਾਰਵਾਈ

ਆਖਿਰਕਾਰ ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤੀ ਫੌਜੀ ਵੀਰਾਂ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ, ਉਹ ਪਾਕਿਸਤਾਨ ਨੂੰ ਕਦੇ ਵੀ ਭੁੱਲਣ ਵਾਲੀ ਨਹੀਂ ਹੈ। ਇਨ੍ਹਾਂ ਸਭ ਦੇ ਵਿਚਾਲੇ ਪਾਕਿਸਤਾਨ ਦੇ ਲੜਾਕੂ ਜਹਾਜ਼…