Month: ਜੂਨ 2025

ਫਰੀਦਕੋਟ ਵਿੱਚ ਧੂਮ ਧਾਮ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ, ਇੱਕੋ ਵੇਲੇ ਦਰਜਨਾਂ ਸਥਾਨਾਂ ਤੇ ਹੋਏ ਸਮਾਗਮ

ਫ਼ਰੀਦਕੋਟ 21ਜੂਨ (ਵਿਪਨ ਮਿੱਤਲ) :- ਫਰੀਦਕੋਟ ਵਿੱਚ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮੇਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ਅਤੇ ਜਿਲੇ ਦੇ ਵਿੱਚ ਵੱਖ-ਵੱਖ ਲਗਭਗ ਇੱਕ ਦਰਜਨ ਤੋਂ…

ਅਟਾਰੀ ਸਰਹੱਦ ‘ਤੇ ਮਨਾਇਆ ਗਿਆ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ

11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ, ਸੀਮਾ ਸੁਰੱਖਿਆ ਬਲ (BSF) ਨੇ ਸ਼ਨੀਵਾਰ ਨੂੰ ਅਟਾਰੀ ਵਾਹਗਾ ਸਰਹੱਦ ਵਿਖੇ ਇੱਕ ਸ਼ਾਨਦਾਰ ਯੋਗਾ ਸਮਾਗਮ ਦਾ ਆਯੋਜਨ ਕੀਤਾ। ਇਸ ਸਾਲ ਯੋਗ ਦਿਵਸ ਦਾ…

ਕਪੂਰਥਲਾ ਕੇਂਦਰੀ ਜੇਲ ਤੋਂ ਵੱਡੀ ਖ਼ਬਰ

ਕਪੂਰਥਲਾ : ਕਪੂਰਥਲਾ ਸਥਿਤ ਕੇਂਦਰੀ ਜੇਲ ਵਿੱਚ ਇੱਕ 23 ਸਾਲਾ ਕੈਦੀ ਦੀ ਰਹੱਸਮਈ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ। ਦੇਰ…

ਬਰਨਾਲਾ ਪੁਲਿਸ ਨੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਬਰਨਾਲਾ : ਬਰਨਾਲਾ ਦੀ ਸਾਈਬਰ ਕ੍ਰਾਈਮ ਪੁਲਿਸ ਨੇ ਕਰਜ਼ਾ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਭਾਂਡਾਫੋੜ ਕੀਤਾ ਹੈ। ਪੁਲਿਸ ਨੇ ਇਕ ਮਹਿਲਾ ਸਣੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗਿਰੋਹ ਦਾ…

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ

ਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ…

ਫਰਜ਼ੀ ਪੱਤਰਕਾਰਾਂ ਖਿਲਾਫ ਕੇਂਦਰ ਦੀ ਕਾਰਵਾਈ

ਨਵੀਂ ਦਿੱਲੀ : ਭਾਰਤ ਸਰਕਾਰ ਦਾ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਹੁਣ ਫਰਜ਼ੀ ਪੱਤਰਕਾਰਾਂ ਅਤੇ ਗੈਰ-ਕਾਨੂੰਨੀ ਨਿਊਜ਼ ਚੈਨਲਾਂ ‘ਤੇ ਸ਼ਿਕੰਜਾ ਕੱਸਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸੂਤਰਾਂ ਮੁਤਾਬਕ ਮੰਤਰਾਲੇ ਨੇ ਸਪੱਸ਼ਟ…

ਪਤੰਜਲੀ ਯੋਗ ਸੰਮਤੀ ਅਤੇ ਅਰੋੜਾ ਮਹਾਂ ਸਭਾ ਵੱਲੋਂ ਗੇਲਾ ਰਾਮ ਗੇਰਾ ਟਰੱਸਟ ’ਚ ਮਨਾਇਆ ਜਾਵੇਗਾ ਯੋਗਾ ਦਿਵਸ

ਫ਼ਰੀਦਕੋਟ, 20 ਜੂਨ (ਵਿਪਨ ਮਿੱਤਲ)-ਪਤੰਜਲੀ ਯੋਗ ਸੰਮਤੀ ਅਤੇ ਅਰੋੜਾ ਮਹਾਂ ਸਭਾ ਵੱਲੋਂ 21 ਜੂਨ ਨੂੰ ਸਵੇਰੇ 5:30 ਵਜੇ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਸਥਾਨਕ ਰੈਸਟ ਹਾਊਸ ਫ਼ਰੀਦਕੋਟ…

ਵਿਸ਼ਵ ਪੰਜਾਬੀ ਸਭਾ ਕੈਨੇਡਾ ਨੇ ਪੰਜਾਬ ਟੌਪਰ ਅਤੇ ਮੈਰਿਟ ਵਾਲੇ ਬੱਚਿਆਂ ਦਾ ਕੀਤਾ ਸਨਮਾਨ

ਫ਼ਰੀਦਕੋਟ, 20 ਜੂਨ (ਵਿਪਨ ਮਿੱਤਲ )– ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਇਕਾਈ ਮਾਲਵਾ ਜੋਨ ਪੰਜਾਬ ਵੱਲੋਂ ਅੱਠਵੀਂ, ਦਸਵੀ, ਬਾਰਵੀਂ ਜਮਾਤ ਵਿੱਚੋਂ ਪੰਜਾਬ ਟੌਪਰ ਅਤੇ ਮੈਰਿਟ ਵਿੱਚ ਆਉਣ ਵਾਲੇ 21 ਬੱਚਿਆਂ…

ਖੜੇ ਟਿੱਪਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ

ਜਲੰਧਰ (ਵਿੱਕੀ ਸੂਰੀ) : ਜਲੰਧਰ ਦੇ ਪਠਾਨਕੋਟ ਬਾਈਪਾਸ ਨੇੜੇ ਕੈਪੀਟਲ ਹਸਪਤਾਲ ਦੇ ਸਾਹਮਣੇ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਜੰਮੂ-ਕਸ਼ਮੀਰ ਨੰਬਰ ਪਲੇਟ ਵਾਲੀ ਇੱਕ ਵੈਗਨ-ਆਰ ਕਾਰ ਸੜਕ ਕਿਨਾਰੇ ਖੜ੍ਹੇ ਟਿੱਪਰ…

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ਼ੁਕਰਾਨਾ ਸਮਾਗਮ ਦੌਰਾਨ ਸੇਵਾਵਾਂ ਕਰਨ ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ

ਜਲੰਧਰ (ਪਰਮਜੀਤ ਸਿੰਘ ਨੈਨਾ) : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਪਿਛਲੇ ਦਿਨੀਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ…