ਆਪਣੀ ਮਿਹਨਤ ਦੇ ਬਲਬੂਤੇ ਤੇ ਕਾਮਯਾਬੀ ਦਾ ਇਤਿਹਾਸ ਸਿਰਜਣ ਵਾਲੇ ਲੈਫ਼ਟੀਨੈਂਟ ਅਕਾਸ਼ਦੀਪ ਸਿੰਘ ਨੂੰ ਕੀਤਾ ਸਨਮਾਨਿਤ
ਫ਼ਰੀਦਕੋਟ 4 ਜੁਲਾਈ (ਵਿਪਨ ਮਿੱਤਲ) : ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਰੀਦਕੋਟ ਵਿਖੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸੈਕੰਡਰੀ ਫ਼ਰੀਦਕੋਟ ਸ੍ਰੀਮਤੀ ਨੀਲਮ ਰਾਣੀ ਦੀ ਯੋਗ ਰਹਿਨੁਮਾਈ ਹੇਠ…









