Month: ਅਗਸਤ 2025

ਜਲਦ ਦੌੜੇਗੀ ਵੰਦੇ ਭਾਰਤ ਰੇਲਗੱਡੀ ਤੇ ਘੱਟ ਸਮੇਂ ਵਿਚ ਤੈਅ ਹੋਵੇਗਾ ਫ਼ਿਰੋਜ਼ਪੁਰ ਤੋਂ ਦਿੱਲੀ ਤੱਕ ਦਾ ਸਫ਼ਰ

ਫ਼ਰੀਦਕੋਟ, 22 ਅਗਸਤ (ਵਿਪਨ ਮਿੱਤਲ):-ਬੀਤੇ ਦਿਨ ਕੇਂਦਰ ਸਰਕਾਰ ਵਲੋਂ ਰੇਲ ਡਵੀਜ਼ਨ ਫ਼ਿਰੋਜ਼ਪੁਰ ਤੋਂ ਦਿੱਲੀ ਲਈ ਵੰਦੇ ਭਾਰਤ ਰੇਲਗੱਡੀ ਨਵੰਬਰ ਮਹੀਨੇ ਤੋਂ ਸ਼ੁਰੂ ਕਰਨ ਲਈ ਝੰਡੀ ਦਿੱਤੀ ਹੈ। ਜਿਸ ਲਈ ਚਾਰ…

ਭਾਰਤ ਮਾਤਾ ਅਭਿਨੰਦਨ ਸੰਗਠਨ ਦਾ ਕੰਮ ਸਮਾਜ ਅਤੇ ਦੇਸ਼ ਨੂੰ ਸਮਰਪਿਤ – ਪੰਡਿਤ ਰਾਜਕੁਮਾਰ ਸ਼ਰਮਾ

ਫ਼ਰੀਦਕੋਟ/ ਜੈਤੋ 22 ਅਗਸਤ(ਵਿਪਨ ਮਿੱਤਲ) :– ਭਾਰਤ ਮਾਤਾ ਅਭਿਨੰਦਨ ਸੰਗਠਨ ਵੱਲੋਂ ਸੰਗਠਨ ਦੇ ਸੂਬਾ ਪ੍ਰਧਾਨ ਰਾਜੀਵ ਗੋਇਲ ਬਿੱਟੂ ਬਾਦਲ ਦੇ ਜਨਮ ਦਿਨ ਮੌਕੇ ਪਬਲਿਕ ਮਿਡਲ ਸਕੂਲ ਵਿੱਚ ਵਿਦਿਆਰਥੀਆਂ ਲਈ ਦੰਦਾਂ…

ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਔਰਤ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ, ਖੇਤਾਂ ‘ਚੋਂ ਮਿਲੀ ਲਾਸ਼

ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਨੋਧੇਮਾਜਰਾ ਵਿਖੇ ਬੀਤੀ ਦੇਰ ਰਾਤ ਇੱਕ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮਨਜਿੰਦਰ ਕੌਰ ਪਤਨੀ ਕੁਲਦੀਪ ਸਿੰਘ…

ਫਿਰੋਜ਼ਪੁਰ-ਮੋਗਾ ਰੋਡ ’ਤੇ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਤੇ ਕਾਰ ਦੀ ਟੱਕਰ, ਇਕ ਨੌਜਵਾਨ ਦੀ ਮੌਤ

ਫਿਰੋਜ਼ਪੁਰ-ਮੋਗਾ ਰੋਡ ’ਤੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਨੇੜੇ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਇਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ…

ਜੀਵਨ ਸਾਥਣ ਤੋਂ ਦੁਖ਼ੀ ਨੌਜਵਾਨ ਨੇ ਲਿਆ ਫ਼ਾਹਾ, ਖ਼ੁਦਕੁਸ਼ੀ ਨੋਟ ’ਚ ਸਾਥਣ ਦੀ ਬੇਵਫਾਈ ਆਈ ਸਾਹਮਣੇ

ਬੀਤੀ ਰਾਤ ਹੁਸ਼ਿਆਰਪੁਰ ਦੇ ਲਾਗਲੇ ਪਿੰਡ ਸਲੇਮਪੁਰ ਵਿਖੇ ਇੱਕ ਨੌਜਵਾਨ ਨੇ ਆਪਣੀ ਜੀਵਨ ਸਾਥਣ ਦੀ ਬੇਵਫਾਈ ਤੋਂ ਤੰਗ ਆ ਕੇ ਘਰ ਵਿਚ ਹੀ ਪੱਖ਼ੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ…

ਵੱਡੀ ਖ਼ਬਰ : ਸੁਨੀਲ ਜਾਖੜ ਨੂੰ ਪੁਲਿਸ ਵਲੋਂ ਕੀਤਾ ਗਿਆ ਗ੍ਰਿਫ਼ਤਾਰ

ਫ਼ਾਜ਼ਿਲਕਾ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹਾ ਚੈਲੇੰਜ ਦਿੰਦਿਆਂ ਅੱਜ ਸਵੇਰੇ ਅਬੋਹਰ ਤੋਂ ਕਾਫਲੇ ਦੇ ਨਾਲ ਬੱਲੂਆਣਾ ਲਈ ਰਵਾਨਾ ਹੋਏ,…

ਐਲਵਿਸ਼ ਯਾਦਵ ਦੇ ਘਰ ਗੋਲ਼ੀ ਚਲਾਉਣ ਵਾਲੇ ਦਾ ਐਨਕਾਊਂਟਰ

ਹਰਿਆਣਾ ਦੇ ਗੁਰੂਗ੍ਰਾਮ ਵਿਚ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਗੋਲੀਬਾਰੀ ਕਰਨ ਦੇ ਮੁਲਜ਼ਮ ਇਸ਼ਾਂਤ ਉਰਫ ਈਸ਼ੂ ਗਾਂਧੀ ਨੂੰ ਫ਼ਰੀਦਾਬਾਦ ਕ੍ਰਾਈਮ ਬ੍ਰਾਂਚ ਨੇ ਐਨਕਾਊਂਟਰ ਤੋਂ ਬਾਅਦ…

ਪੰਜਾਬ ਲਈ ਨਵੀਂ ਮੁਸੀਬਤ!, 22 ਤੋਂ 25 ਅਗਸਤ ਤੱਕ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ…

ਪੰਜਾਬ ਵਿਚ ਅਗਲੇ 3 ਦਿਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਵੀ ਜਾਰੀ ਕੀਤਾ ਹੈ। ਪੰਜਾਬ ਸਿਰ ਹੜ੍ਹ ਦਾ ਸੰਕਟ ਹਾਲੇ ਟਲਦਾ ਦਿਖਾਈ…

ਮੁੜ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨੂੰ ਪੰਥ ਦਾ ਅਸਲ ਵਾਰਿਸ ਦੱਸ ਅਕਾਲੀ ਆਗੂਆਂ ਕੀਤੀ ਮੀਟਿੰਗ

ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਅਕਾਲੀ ਦਲ ਨੂੰ ਨਿੱਜੀ ਸੰਪਤੀ ਬਨਾਉਣ ਵਾਲੇ ਅਕਾਲੀ ਆਗੂਆਂ ਦੀਆਂ ਗਲਤ ਨੀਤੀਆਂ ਕਾਰਣ ਵਿਕਾਸ ਦੀ ਲੀਹੋ ਲਹਿ ਕਰਜ਼ੇ ਦੀ ਜਕੜ ਆਏ…

ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਬਾਰੇ ਫੈਸਲਾ ਬਦਲਿਆ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ ਤਾਜ਼ਾ ਹੁਕਮ ਮੁਤਾਬਕ ਸ਼ੈਲਟਰ ਹੋਮਜ਼ ਵਿੱਚ ਭੇਜੇ ਗਏ ਕੁੱਤਿਆਂ ਨੂੰ ਛੱਡ ਦਿੱਤਾ ਜਾਵੇਗਾ। ਕੁੱਤਿਆਂ ਨੂੰ ਸ਼ੈਲਟਰ ਹੋਮ…