Month: ਸਤੰਬਰ 2025

ਮੁਲਾਜ਼ਮਾਂ ਲਈ ਖੁਸ਼ਖਬਰੀ! ਨਰਾਤਿਆਂ ਤੋਂ ਪਹਿਲਾਂ ਵਧਣਗੀਆਂ ਤਨਖਾਹਾਂ ਤੇ ਪੈਨਸ਼ਨਾਂ

ਜੀਐਸਟੀ ਦਰ ਸੁਧਾਰ ਤੋਂ ਬਾਅਦ, ਹੁਣ ਕੇਂਦਰੀ ਸਰਕਾਰੀ ਕਰਮਚਾਰੀਆਂ ਨੂੰ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ‘ਖੁਸ਼ਖਬਰੀ’ ਮਿਲਣ ਦੀ ਉਮੀਦ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਸਰਕਾਰੀ ਕਰਮਚਾਰੀਆਂ ਦਾ ਮਹਿੰਗਾਈ…

ਨਾਭਾ ਦੇ ਪਿੰਡ ਮੰਡੌਰ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਤੀ-ਪਤਨੀ ਤੇ ਬੱਚੇ ਹੋਏ ਜ਼ਖਮੀ

ਸੂਬੇ ਭਰ ਵਿੱਚ ਪੈ ਰਹੀ ਬਾਰਿਸ਼ ਦੇ ਕਾਰਨ ਜਿੱਥੇ ਲੋਕਾਂ ਦਾ ਲੱਖਾਂ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ ਅਤੇ ਲੋਕ ਬੇਘਰ ਹੋ ਚੁੱਕੇ ਹਨ। ਉਥੇ ਨਾਭਾ ਬਲਾਕ ਦੇ ਪਿੰਡ…

ਨੇਪਾਲ ਦੇ ਸੰਸਦ ਭਵਨ ’ਚ ਦਾਖਲ ਹੋਏ ਪ੍ਰਦਰਸ਼ਨਕਾਰੀ

ਨੇਪਾਲ ’ਚ ਵਟਸਐਪ ਸਮੇਤ 26 ਸੋਸ਼ਲ ਮੀਡੀਆ ਐਪਸ ਨੂੰ ਬੈਨ ਕਰਨ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨ ਸੰਸਦ ਭਵਨ ’ਚ ਦਾਖਲ ਹੋ ਗਏ। ਨੇਪਾਲ ਪੁਲਿਸ ਅਨੁਸਾਰ 12 ਹਜ਼ਾਰ ਤੋਂ ਜ਼ਿਆਦਾ…

ਹੜ੍ਹ ਦੇ ਪਾਣੀ ਵਿੱਚ ਡੁੱਬਣ ਨਾਲ ਨੌਜਵਾਨ ਦੀ ਮੌਤ

ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਇਸੇ ਕਾਰਨ ਕਈ ਪਿੰਡ ਇਸ ਦੀ ਲਪੇਟ ਵਿੱਚ ਹਨ। ਪਿੰਡ ਰੇਤੇ ਵਾਲੀ ਭੈਣੀ ਤੋਂ ਇੱਕ ਬੁਰੀ ਖਬਰ ਸਾਹਮਣੇ…

ਸਵੀਮਿੰਗ ਪੂਲ ‘ਚ ਕਈ ਮਿੰਟਾਂ ਤੱਕ ਮੌਤ ਨਾਲ ਜੂਝਦਾ ਰਿਹਾ 11 ਸਾਲਾ ਬੱਚਾ, ਪਰ ਨਹੀਂ ਬਚੀ ਜਾਨ , ਸਵਾਲਾਂ ਦੇ ਘੇਰੇ ‘ਚ ਪੂਰਾ ਸਿਸਟਮ

ਹਰਿਆਣਾ ਦੇ ਸੋਨੀਪਤ ਵਿੱਚ ਇੱਕ 11 ਸਾਲਾ ਬੱਚੇ ਦੀ ਸਵੀਮਿੰਗ ਪੂਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਇਸ ਘਟਨਾ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਪਿੰਡ ਨਾਹਾਰੀ…

ਪ੍ਰੇਮ ਵਿਆਹ ਕਰਵਾਉਣ ‘ਤੇ ਪਿਓ ਨੇ ਧੀ ਦਾ ਕੀਤਾ ਕਤਲ

ਠਿੰਡਾ ਦੇ ਪਿੰਡ ਵਿਰਕ ਕਲਾਂ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪ੍ਰੇਮ ਵਿਆਹ ਕਰਵਾਉਣ ‘ਤੇ ਪਿਓ ਤੇ ਭਰਾ ਨੇ ਧੀ ਦਾ ਕਤਲ ਕਰ ਦਿੱਤਾ ਹੈ। ਇੰਨਾ ਹੀ ਹੀ ਮੁਲਜ਼ਮਾਂ…

ਨਾਭਾ ‘ਚ ਵਿਦਿਆਰਥੀਆਂ ਨਾਲ ਭਰੀ ਨਿੱਜੀ ਸਕੂਲ ਵੈਨ ਨਾਲੇ ‘ਚ ਡਿੱਗੀ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਕੂਲ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਇਸ ਵਿਚਾਲੇ ਅੱਜ ਤੜਕਸਾਰ ਨਾਭਾ ਦੇ ਪਿੰਡ ਦੁਲੱਦੀ ਦੇ ਸੇਮ ਨਾਲੇ ਵਿੱਚ ਇੱਕ ਨਿੱਜੀ ਸਕੂਲ ਵੈਨ…

PM ਮੋਦੀ ਨੇ ਭਾਰਤੀ ਹਾਕੀ ਟੀਮ ਨੂੰ ਏਸ਼ੀਆ ਕੱਪ ਜਿੱਤਣ ‘ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਬਿਹਾਰ ਦੇ ਰਾਜਗੀਰ ਵਿੱਚ ਆਯੋਜਿਤ ਪੁਰਸ਼ ਹਾਕੀ ਏਸ਼ੀਆ ਕੱਪ 2025 ਜਿੱਤਣ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ…

ਪਟਿਆਲਾ ‘ਚ 10 ਸਤੰਬਰ ਤੱਕ ਬੰਦ ਰਹਿਣਗੇ ਸਕੂਲ

ਪੰਜਾਬ ਦੇ ਪਿੰਡ ਹੜ੍ਹਾਂ ਦੀ ਮਾਰ ਝੇਲ ਰਹੇ ਹਨ। 2000 ਪਿੰਡ ਪਾਣੀ ਦੀ ਮਾਰ ਹੇਠ ਆਏ ਹੋਏ ਹਨ। ਭਾਵੇਂ ਬੀਤੇ ਦਿਨੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਨੂੰ ਖੋਲ੍ਹਣ…

ਹਿਮਾਚਲ ਪ੍ਰਦੇਸ਼ ਦੇ 9 ਜ਼ਿਲ੍ਹਿਆਂ ਵਿੱਚ ਅੱਜ ਪਵੇਗਾ ਭਾਰੀ ਮੀਂਹ

ਹਿਮਾਚਲ ਪ੍ਰਦੇਸ਼ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਹੈ। ਚੰਬਾ, ਕਿਨੌਰ ਅਤੇ ਲਾਹੌਲ ਸਪਿਤੀ ਜ਼ਿਲ੍ਹਿਆਂ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ…