Month: ਸਤੰਬਰ 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚੇ ਕੇਜਰੀਵਾਲ

ਪੰਜਾਬ ਦੇ ਸੁਲਤਾਨਪੁਰ ਲੋਧੀ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਵੱਡੀ ਆਫ਼ਤ ਆਈ ਹੈ। ਉਨ੍ਹਾਂ…

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ

ਪੰਜਾਬ ਵਿੱਚ ਅਗਲੇ 5 ਦਿਨਾਂ ਤੱਕ ਮੀਂਹ ਸਬੰਧੀ ਕੋਈ ਅਲਰਟ ਨਹੀਂ ਹੈ। ਇਹ ਸੂਬੇ ਲਈ ਰਾਹਤ ਦੀ ਖ਼ਬਰ ਹੈ। ਇਸ ਦੌਰਾਨ, ਸੂਬੇ ਵਿੱਚ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ।…

ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਅਫਸਰ ਨਿਯੁਕਤ

ਪੰਜਾਬ ਵਿੱਚ ਹੜ੍ਹਾਂ ਕਾਰਨ ਸਥਿਤੀ ਗੰਭੀਰ ਹੈ। ਇਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਪਿੰਡ ਵਿੱਚ ਗਜ਼ਟਿਡ ਅਧਿਕਾਰੀ ਨਿਯੁਕਤ ਕੀਤੇ ਹਨ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ…

ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, 4 ਭੈਣਾਂ ਦਾ ਇਕੌਲਤਾ ਭਰਾ ਸੀ ਮ੍ਰਿਤਕ

ਪੰਜਾਬ ਦੇ ਬੁਢਲਾਡਾ ਵਿਚ ਬੀਤੀ ਦੇਰ ਰਾਤ ਬਦਮਾਸ਼ਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਰਾਣੀ ਰੰਜਿਸ਼ ਦੇ…

ਛੁੱਟੀਆਂ ‘ਚ ਵਾਧਾ…ਹੁਣ 8 ਤਰੀਕ ਨੂੰ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ, ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਲਿਆ ਫੈਸਲਾ…

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤੀ ਹੋਰ ਵਿਗੜਦੀ ਜਾ ਰਹੀ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ਨੇ ਸਾਰੇ ਸਕੂਲ ਅਤੇ ਕਾਲਜ…

ਘੱਗਰ ਦਰਿਆ ਕਾਰਨ ਘਨੌਰ ’ਚ ਵਿਗੜਨ ਲੱਗੇ ਹਾਲਾਤ, ਰੈਸਕਿਊ ਆਪਰੇਸ਼ਨ ਸ਼ੁਰੂ

ਘੱਗਰ ਦਰਿਆ ਨੇ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਦੇ ਪਿੰਡਾਂ ’ਚ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਘੱਗਰ ਦਾ ਪਾਣੀ ਲਗਾਤਾਰ ਵਧਣ ਕਾਰਨ ਪ੍ਰਭਾਵਿਤ ਪਿੰਡਾਂ ਵਿਚੋਂ ਪਾਣੀ ’ਚ ਘਿਰੇ ਵਿਅਕਤੀਆਂ…

ਵਿਧਾਇਕ ਰਮਨ ਅਰੋੜਾ ਦੀਆਂ ਮੁੜ ਵਧੀਆਂ ਮੁਸ਼ਕਿਲਾਂ

ਜਲੰਧਰ (ਵਿੱਕੀ ਸੂਰੀ) : ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦਾ ਮੁਸ਼ਕਿਲਾਂ ਮੁੜ ਵਧ ਗਈਆਂ ਹਨ। ਜਲੰਧਰ ਦੇ ਰਾਮ ਮੰਡੀ ਥਾਣੇ ’ਚ ਵਿਧਾਇਕ ਖਿਲਾਫ ਇਕ ਹੋਰ ਮਾਮਲਾ ਦਰਜ ਕੀਤਾ…

ਇੰਦਰਜੀਤ ਨਿੱਕੂ ਨੇ ਫੜੀ ਹੜ੍ਹ ਪੀੜ੍ਹਤਾਂ ਦੀ ਬਾਂਹ, ਰਾਹਤ ਸਮੱਗਰੀ ਲੈਕੇ ਪੁੱਜੇ, ਯੁੱਧਵੀਰ ਮਾਣਕ ਵੀ ਆਇਆ ਮਦਦ ਲਈ ਅੱਗੇ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਫ਼ਿਰੋਜ਼ਪੁਰ ਦੇ ਹੁਣ ਤੱਕ 107 ਦੇ ਕਰੀਬ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ। ਸਤਲੁਜ ਵਿਚ ਪਾਣੀ ਦਾ ਵਧਣਾ ਲਗਾਤਾਰ ਜਾਰੀ ਹੈ। ਪਿੰਡਾਂ ‘ਤੇ…