Month: ਸਤੰਬਰ 2025

ਗੜ੍ਹਸ਼ੰਕਰ ਦੇ ਮੋਰਾਂਵਾਲੀ ‘ਚ ਵੱਡੀ ਵਾਰਦਾਤ

ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਇੱਕ ਐੱਨ.ਆਰ.ਆਈ. ਵਿਅਕਤੀ ਅਤੇ ਉਸਦੇ ਘਰ ਦੀ ਕੇਅਰ ਟੇਕਰ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਘਟਨਾ ਸਾਹਮਣੇ ਆਈ ਹੈ। ਲਾਸ਼ਾਂ ਕੋਲੋ ਆ ਰਹੀ…

ਜ਼ਿੰਦਗੀ ਦੀ ਜੰਗ ਹਾਰਿਆ 8 ਸਾਲਾ ਅਭਿਜੋਤ, ਕਿਡਨੀ ਦੀ ਬਿਮਾਰੀ ਤੋਂ ਸੀ ਪੀੜਤ

ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਤਲਵੰਡੀ ਰਾਏ ਦਾਦੂ ਦਾ ਰਹਿਣ ਵਾਲਾ ਮਾਸੂਮ ਅਭਿਜੋਤ ਹਸਪਤਾਲ ਵਿੱਚ ਜ਼ਿੰਦਗੀ ਦੀ ਜੰਗ ਹਾਰ ਗਿਆ। ਮਾਸੂਮ ਕਿਡਨੀ ਦੀ ਬਿਮਾਰੀ ਨਾਲ ਜੂਝ ਰਿਹਾ ਸੀ। ਹਸਪਤਾਲ ਦੇ…

ਬੇਕਾਬੂ ਹੋਈ ਕਾਰ ਨੂੰ ਡਰੇਨ ’ਚ ਡਿੱਗਣ ਤੋਂ ਬਾਅਦ ਲੱਗੀ ਅੱਗ

ਬੀਤੀ ਰਾਤ ਚੰਡੀਗੜ੍ਹ-ਬਠਿੰਡਾ ਹਾਈਵੇ ’ਤੇ ਧਨੌਲਾ ਨੇੜੇ ਇਕ ਕਾਰ ਬੇਕਾਬੂ ਹੋ ਕੇ ਡਰੇਨ ਵਿਚ ਡਿੱਗ ਗਈ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਕਾਰ ਚਾਲਕ ਦੀ…

ਜਲੰਧਰ ਰੋਡ ‘ਤੇ ਸਥਿਤ ਇੱਕ ਗੱਦੇ ਦੀ ਫ਼ੈਕਟਰੀ ਵਿੱਚ ਲੱਗੀ ਭਿਆਨਕ ਅੱਗ

ਜਲੰਧਰ (ਇਸ਼ਾਂਤ ਮਲਹੋਤਰਾ) : ਕਪੂਰਥਲਾ ਦੇ ਜਲੰਧਰ ਰੋਡ ‘ਤੇ ਸਥਿਤ ਇੱਕ ਗੱਦੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਅੱਗ ਲੱਗਣ…

ਹੰਭਲਾ ਫ਼ਾਉਂਡੇਸ਼ਨ ਵੱਲੋਂ ਗੁਰੂਦਆਰਾ ਸਾਹਿਬ ਨੂੰ ਗੱਦੇ ਤੇ ਕੰਬਲ ਭੇਂਟ

ਫ਼ਿਰੋਜ਼ਪੁਰ, ( ਜਤਿੰਦਰ ਪਿੰਕਲ ) ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬੈਠ ਮੁੜ ਵਸੇਬੇ ਲਈ ਯਤਨਸ਼ੀਲ ਹੰਭਲਾ ਫਾਊਂਡੇਸ਼ਨ ਪੰਜਾਬ ਵੱਲੋਂ ਲਗਾਤਾਰ ਪੀੜ੍ਹਤਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਜ਼ਿੰਦਗੀ ਨੂੰ ਲੀਹੇ…

ਹੜ੍ਹ ਪੀੜਤ ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ

ਹੜ੍ਹ ਪੀੜਤ ਕਿਸਾਨਾਂ ਲਈ CM ਮਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਸਰਕਾਰ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਦੇਵੇਗੀ। 5 ਲੱਖ ਏਕੜ ਖੇਤਾਂ ਲਈ ਬੀਜ ਮੁਹੱਈਆ ਕਰਵਾਏ ਜਾਣਗੇ…

ਪੰਜਾਬ ‘ਚ ਪਰਾਲੀ ਸਾੜਨ ਦੇ 75 ਮਾਮਲੇ ਆਏ ਸਾਹਮਣੇ

ਪੰਜਾਬ ਵਿੱਚ ਵਾਢੀ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ ਤੋਂ ਬਾਅਦ, ਕਾਰਵਾਈ ਸ਼ੁਰੂ ਕਰ ਦਿੱਤੀ ਗਈ…

ਏਸ਼ੀਆ ਕੱਪ ਦੇ ਫ਼ਾਈਨਲ ਵਿੱਚ ਪਹੁੰਚੀ ਟੀਮ ਇੰਡੀਆ

ਟੀਮ ਇੰਡੀਆ ਏਸ਼ੀਆ ਕੱਪ ਦੇ ਫ਼ਾਈਨਲ ਵਿੱਚ ਪਹੁੰਚ ਗਈ ਹੈ। ਭਾਰਤ ਨੇ ਬੁੱਧਵਾਰ ਨੂੰ ਸੁਪਰ ਫੋਰ ਮੈਚ ਵਿੱਚ ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾਇਆ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ 169 ਦੌੜਾਂ…

ਮੁਹਾਲੀ ਦੇ ਫੇਜ਼ ਦੋ ‘ਚ ਸਵੇਰੇ ਚੜ੍ਹਦੀ ਸਵੇਰ ਫ਼ਾਇਰਿੰਗ

ਅੱਜ ਸਵੇਰੇ ਲਗਭਗ 4:50 ਵਜੇ, ਬਾਈਕ ਸਵਾਰ ਹਮਲਾਵਰਾਂ ਨੇ ਮੋਹਾਲੀ ਦੇ ਫੇਜ਼ 2 ਵਿੱਚ ਜਿਮ ਦੇ ਮਾਲਕ ਵਿੱਕੀ ‘ਤੇ ਪੰਜ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿਚ ਵਿੱਕੀ ਗੰਭੀਰ ਰੂਪ ਵਿੱਚ ਜ਼ਖ਼ਮੀ…