Month: ਨਵੰਬਰ 2025

ਕਪੂਰਥਲਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼

ਕਪੂਰਥਲਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ ਜਿਸ ਤਹਿਤ ਰੰ.ਗ/ਦਾਰੀ ਗਿਰੋਹ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ…

ਡੋਨਾਲਡ ਟਰੰਪ ਨੇ ਮੁੜ ਕੀਤਾ ਭਾਰਤ-ਪਾਕਿ ਯੁੱਧ ਰੁਕਵਾਉਣ ਦਾ ਦਾਅਵਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਤੇ ਪਾਕਿਸਤਾਨ ਸਣੇ 8 ਯੁੱਧ ਰੋਕਣ ਦੇ ਦਾਅਵੇ ਨੂੰ ਦੁਹਰਾਇਆ।ਇਹ ਬਿਆਨ ਉਨ੍ਹਾਂ ਨੇ ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਓਵਲ ਆਫਿਸ…

ਬੀਐਸਐਫ ਨੇ ਸਰਹੱਦੀ ਪਿੰਡ ਦੇ ਸਕੂਲ ਵਿਖੇ ਕਰਵਾਇਆ ਡਾਇਮੰਡ ਜੁਬਲੀ ਆਊਟਰੀਚ ਪ੍ਰੋਗਰਾਮ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਆਪਣੀ ਦੇਸ਼ ਵਿਆਪੀ ਮੁਹਿੰਮ “ਸੰਸਥਾਗਤ ਪਹੁੰਚ ਦੀ ਇੱਕ ਜਨ ਮੁਹਿੰਮ” ਦੇ ਹਿੱਸੇ ਵਜੋਂ ਚੱਕ ਘੁਬਾਈ ਉਰਫ ਟਾਂਗਣ ਵਿਖੇ ਇੱਕ ਵਿਸ਼ੇਸ਼…

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਮੌਕੇ ਲਗਾਇਆ ਗਿਆ ਖੂਨਦਾਨ ਕੈਂਪ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਗੁਰੁਹਰਸਹਾਏ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਆਵਲਾ ਪਰਿਵਾਰ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮੇਰਾ…

ਮੂਸੇਵਾਲਾ ਤੇ ਬਾਬਾ ਸਿੱਦੀਕੀ ਕਤਲ ਕੇਸ ‘ਚ ਮੋਸਟ ਵਾਂਡੇਟ ਅਨਮੋਲ ‘ਤੇ ਸ਼ਿਕੰਜਾ

NCB ਨੇਤਾ ਬਾਬਾ ਸਿੱਦੀਕੀ ਤੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਮਰਡਰ ਕੇਸ ਦੇ ਦੋਸ਼ੀ ਨਾਮੀ ਗੈਂਗਸਟਰ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਅਦਾਕਾਰ ਸਲਮਾਨ…

ਗੁਰਦਾਸਪੁਰ ਵਿਚ ਸਾਬਕਾ ਫੌਜੀ ਨੇ ਪਤਨੀ ਤੇ ਸੱਸ ਦਾ ਕੀਤਾ ਕਤਲ

ਗੁਰਦਾਸਪੁਰ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਾਬਕਾ ਫੌਜੀ ਨੇ ਆਪਣੀ ਹੀ ਪਤਨੀ ਤੇ ਸੱਸ ਦਾ ਕਤਲ ਕਰ ਦਿੱਤਾ ਤੇ…

ਜਲੰਧਰ ਨਗਰ ਨਿਗਮ ਦੀ ਹਾਊਸ ਮੀਟਿੰਗ ਵਿੱਚ ਤਿੱਖੇ ਸਵਾਲ—ਵਾਰਡ 50 ਦੇ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਗਲੋਬਲ ਕੰਸਟ੍ਰਕਸ਼ਨ, ਕੂੜਾ ਪ੍ਰਬੰਧਨ ਅਤੇ ਨਜਾਇਜ਼ ਟਰਾਲੀਆਂ ‘ਤੇ ਚੁੱਕੇ ਸਖ਼ਤ ਮੁੱਦੇ

ਜਲੰਧਰ (ਸੁਰਿੰਦਰ ਸ਼ਰਮਾ ਪੱਪੂ) : ਨਗਰ ਨਿਗਮ ਜਲੰਧਰ ਦੀ ਅੱਜ ਹੋਈ ਹਾਊਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮਸਲੇ ਚਰਚਾ ਲਈ ਲਏ ਗਏ। ਮੀਟਿੰਗ ਵਿੱਚ ਮੇਅਰ ਵਿਨੀਤ ਧੀਰ, ਨਗਰ ਨਿਗਮ ਕਮਿਸ਼ਨਰ ਸੰਦੀਪ…

ਸਮਰਾਲਾ ‘ਚ ਸਕੂਟਰੀ ਸਵਾਰ ਮਾਂ-ਧੀ ਨੂੰ ਟਰੱਕ ਨੇ ਦਰੜਿਆ, ਮਾਂ ਦੀ ਹੋਈ ਮੌਤ

ਪੰਜਾਬ ਦੇ ਜ਼ਿਲ੍ਹਾ ਖੰਨਾ ਅਧੀਨ ਸਮਰਾਲਾ ਦੇ ਨਜ਼ਦੀਕੀ ਪਿੰਡ ਬਰਧਾਲਾਂ ਨੇੜੇ ਸਕੂਟਰੀ ਸਵਾਰ ਮਾਂ, ਧੀ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ…

ਗਰੀਨ ਐਵਨਿਊ ਸੁਧਾਰ ਸਭਾ ਦੀ ਮੀਟਿੰਗ ਵਿੱਚ ਰਜੀਵ ਸਹਿਦੇਵ— ਚੇਅਰਮੈਨ, ਨਰੇਸ਼ ਕੁਮਾਰ ਕਲੇਰ ਐਡਵੋਕੇਟ — ਜਨਰਲ ਸਕੱਤਰ ਅਤੇ ਰਵਿੰਦਰ ਸਿੰਘ ਠੇਕੇਦਾਰ ਨੂੰ ਚੀਫ ਪੈਟਰਨ ਕੀਤਾ ਗਿਆ ਨਿਯੁਕਤ

ਜਲੰਧਰ (ਜੀਵਨ ਜਯੋਤੀ ਟੰਡਨ): ਗਰੀਨ ਐਵਨਿਊ ਸੁਧਾਰ ਸਭਾ ਵੱਲੋਂ ਇੱਕ ਜ਼ਰੂਰੀ ਅਤੇ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਕਲੋਨੀ ਦੇ ਵਿਕਾਸ ਅਤੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਤਿੰਨ…

ਵਿਵਾਦਾਂ ਵਿੱਚ ਘਿਰੇ ਪੰਜਾਬੀ ਗਾਇਕ ਬੱਬੂ ਮਾਨ

ਹਿਮਾਚਲ ਪ੍ਰਦੇਸ਼: ਪੰਜਾਬੀ ਗਾਇਕ ਬੱਬੂ ਮਾਨ ਦਾ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਸ਼ੋਅ ਵਿਵਾਦਾਂ ਵਿੱਚ ਘਿਰ ਗਿਆ ਹੈ। ਸ਼ੋਅ ਨੇ ਉਸਨੂੰ ਇੱਕ ਨਵੇਂ ਵਿਵਾਦ ਵਿੱਚ ਘਿਰ ਦਿੱਤਾ ਹੈ। ਉਸ ‘ਤੇ…