Month: ਨਵੰਬਰ 2025

ਰਵਿਦਾਸ ਚੌਕ ਜਾਣ ਵਾਲੇ ਹੋ ਜਾਓ ਸਾਵਧਾਨ, ਦੁਪਹਿਰ ਬਾਅਦ ਬੰਦ ਕਰ ਦਿੱਤੀਆਂ ਜਾਣਗੀਆਂ ਸੜਕਾਂ

ਜਲੰਧਰ (ਪੁਨੀਸ਼ ਅਰੋੜਾ) : ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਨੂੰ ਜਾਣ ਵਾਲੀਆਂ ਸੜਕਾਂ ਦੀ ਮਾੜੀ ਹਾਲਤ ਦੇ ਵਿਰੋਧ ਵਿੱਚ ਜ਼ਿਲ੍ਹੇ ਦੀਆਂ ਸਿੱਖ ਸੰਸਥਾਵਾਂ, ਵਾਲਮੀਕ ਸੰਸਥਾਵਾਂ…

ਤਰਨਤਾਰਨ ਜ਼ਿਮਨੀ ਚੋਣ ਨਤੀਜੇ, AAP ਉਮੀਦਵਾਰ 11,500 ਦੀ ਲੀਡ ਨਾਲ ਅੱਗੇ

ਪੰਜਾਬ ਦੀ ਤਰਨਤਾਰਨ ਸੀਟ ‘ਤੇ ਉਪ-ਚੋਣ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। 13ਵੇਂ ਗੇੜ ਦੀ ਗਿਣਤੀ ਹੋ ਚੁੱਕੀ ਹੈ। ਤਰਨਤਾਰਨ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਹਰਮੀਤ…

ਗੁੰਡਾਗਰਦੀ ਦਾ ਨੰਗਾ ਨਾਚ — ਹਥਿਆਰਬੰਦ ਨੌਜਵਾਨਾਂ ਵੱਲੋਂ ਫਲ ਵਿਕਰੇਤਾ ‘ਤੇ ਕਾਤਲਾਨਾ ਹਮਲਾ

ਜਲੰਧਰ (ਪਰਦੀਪ ਕੰਗ) : ਥਾਣਾ ਨੰਬਰ 2 ਦੇ ਅਧੀਨ ਆਉਂਦੇ ਚਿਕ-ਚਿਕ ਚੌਂਕ ਦੇ ਨੇੜੇ ਆਦਰਸ਼ ਨਗਰ ਵਿੱਚ ਵੀਰਵਾਰ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਿੱਥੇ ਫਲਾਂ ਦੀ…

ਤਰਨਤਾਰਨ ਜ਼ਿਮਨੀ ਚੋਣ ਨਤੀਜਾ : ਦਿਲਚਸਪ ਹੋਇਆ ਮੁਕਾਬਲਾ

ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਹਾਲ ਹੀ ਵਿੱਚ ਹੋਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8:00 ਵਜੇ ਸ਼ੁਰੂ ਹੋਈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਗਿਣਤੀ ਕੇਂਦਰ…

Tarantaran By Election Result 2025 : ਚੌਥੇ ਰੁਝਾਨ ‘ਚ ‘ਆਪ’ ਸਾਰਿਆਂ ਨੂੰ ਪਛਾੜ ਕੇ ਨਿਕਲੀ ਅੱਗੇ

ਤਰਨਤਾਰਨ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਚੌਥੇ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਹੁਣ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਛਾੜ ਦਿੱਤਾ ਹੈ। ਚੌਥੇ…

ਪੀ.ਯੂ.ਸੀ. ਕਾਲਜ ਮੋਹਕਮ ਖਾਂ ਵਾਲਾ ਇੰਟਰ ਜੋਨਲ ਮੁਕਾਬਲਿਆਂ ਵਿੱਚ ਲਗਾਤਾਰ ਦੂਜੀ ਵਾਰ ਜੇਤੂ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ ਮੋਹਕਮ- ਖ਼ਾਂ- ਵਾਲਾ ਫਿਰੋਜ਼ਪੁਰ ਜੋ ਕਿ ਪ੍ਰਿੰਸੀਪਲ ਡਾ. ਐਨ.ਆਰ.ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ ਅਗਵਾਈ ਹੇਠ ਵੱਖ ਵੱਖ ਗਤੀਵਿਧੀਆਂ ਵਿੱਚ ਵੱਧ…

ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਮੌਤ ਤੱਕ ਜੇਲ੍ਹ

ਗੁਰਦਾਸਪੁਰ ਫਾਸਟ ਟਰੈਕ ਅਦਾਲਤ ਵਿੱਚ ਜਬਰ-ਜਨਾਹ ਦੇ ਇੱਕ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਵਧੀਕ ਸੈਸ਼ਨ ਜੱਜ (ਫਾਸਟ ਟਰੈਕ ਕੋਰਟ) ਬਲਜਿੰਦਰ ਸਿੱਧੂ ਨੇ ਵੀਰਵਾਰ ਨੂੰ ਫੈਸਲਾ ਸੁਣਾਇਆ।…

ਪੰਜਾਬ ਵਿਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ

ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵਿਚ ਕੋਈ ਠੋਸ ਨਤੀਜਾ ਸਾਹਮਣੇ ਨਾ ਅਉਣ ਬਾਅਦ ਇਕ ਵਾਰ ਮੁੜ 17…

ਭਾਰਤ, ਚੀਨ ਸਮੇਤ 7 ਦੇਸ਼ਾਂ ਦੀਆਂ 32 ਕੰਪਨੀਆਂ ਉਤੇ ਡੋਨਾਲਡ ਟਰੰਪ ਨੇ ਲਗਾਈ ਪਾਬੰਦੀ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਲਾਲਡ ਟਰੰਪ ਨੇ ਇਕ ਵਾਰ ਫਿਰ ਇਕ ਵੱਡਾ ਫ਼ੈਸਲਾ ਲਿਆ ਹੈ। ਇਸ ਵਾਰ, ਭਾਰਤ ਉਨ੍ਹਾਂ ਦਾ ਨਿਸ਼ਾਨਾ ਹੈ। ਉਹ ਪਹਿਲਾਂ ਹੀ ਰੂਸੀ ਤੇਲ ਲਈ ਭਾਰਤ ’ਤੇ…

ਪੰਜਾਬ ਵਿਚ ਠੰਢ ਨੇ ਫੜ੍ਹਿਆ ਜ਼ੋਰ, ਜ਼ਿਆਦਾਤਰ ਸ਼ਹਿਰਾਂ ਵਿਚ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ

ਪੰਜਾਬ ਵਿਚ ਘੱਟੋ-ਘੱਟ ਤਾਪਮਾਨ ਵਿਚ ਗਿਰਾਵਟ ਜਾਰੀ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਆਈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਘੱਟੋ-ਘੱਟ ਤਾਪਮਾਨ 10…