Month: ਨਵੰਬਰ 2025

ਫਲਾਈਓਵਰ ‘ਤੇ ਚੱਲਦਾ ਟੱਰਕ ਬਣਿਆ ਅੱਗ ਦਾ ਗੋਲਾ

ਲੁਧਿਆਣਾ ਵਿੱਚ ਬੀਤੀ ਦੇਰ ਰਾਤ ਭਾਈਵਾਲਾ ਚੌਕ ਤੋਂ ਨਾਨਕਸਰ ਗੁਰਦੁਆਰਾ ਸਾਹਿਬ ਵੱਲ ਜਾਣ ਵਾਲੇ ਫਲਾਈਓਵਰ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ। ਰਾਤ 11 ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਟਰੱਕ ਨੂੰ…

ਉਤਰਾਖੰਡ ਦੇ ਮੈਦਾਨੀ ਇਲਾਕਿਆਂ ਪਿਆ ਕੋਹਰਾ

ਉਤਰਾਖੰਡ ਵਿਚ ਮੀਂਹ ਦੀ ਘਾਟ ਕਾਰਨ, ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਸੁੱਕੀ ਠੰਢ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ…

ਬੇਕਾਬੂ ਕਾਰ ਨੇ 4-5 ਵਾਹਨਾਂ ਨੂੰ ਮਾਰੀ ਟੱਕਰ, 4 ਦੀ ਮੌਤ, 3 ਜ਼ਖਮੀ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਅੰਬਰਨਾਥ ਵਿੱਚ ਸ਼ੁੱਕਰਵਾਰ ਸ਼ਾਮ 6:42 ਵਜੇ ਕਾਰ ਚਲਾ ਰਹੇ ਇੱਕ ਵਿਅਕਤੀ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ,…

ਸਸਪੈਂਡ ADC ਚਾਰੂਮਿਤਾ ਖਿਲਾਫ ਵਿਜੀਲੈਂਸ ਨੇ ਕੀਤੀ ਵੱਡੀ ਕਾਰਵਾਈ

ਫਿਰੋਜ਼ਪੁਰ (ਜਤਿੰਦਰ ਪਿੰਕਲ) : ਫਿਰੋਜ਼ਪੁਰ ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਸ਼ੁੱਕਰਵਾਰ ਦੇਰ ਰਾਤ ਮੋਗਾ ਦੀ ਸਸਪੈਂਡ ਏਡੀਸੀ ਅਤੇ ਨਗਰ ਨਿਗਮ ਕਮਿਸ਼ਨਰ ਚਾਰੂਮਿਤਾ ਵਿਰੁੱਧ ਕੇਸ ਦਰਜ ਕੀਤਾ ਹੈ। ਇਸ…

ਅੰਮ੍ਰਿਤਸਰ ਪੁਲਿਸ ਵੱਲੋਂ 2 ਮੁਲਜ਼ਮਾਂ ਦਾ ਐਨਕਾਊਂਟਰ

ਪੰਜਾਬ ਪੁਲਿਸ ਨੇ 24 ਘੰਟਿਆਂ ਵਿਚ ਤੀਜਾ ਐਨਕਾਊਂਟਰ ਕੀਤਾ। ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਠਭੇੜ ਵਿਚ 2 ਹਥਿਆਰਬੰਦ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਕਾਰਵਾਈ ਦੌਰਾਨ ਮੁਲਜ਼ਮਾਂ ਨੇ ਪੁਲਿਸ…

ਐਕਸ਼ਨ ਮੋਡ ਚ ਆਈ ਮਾਨ ਸਰਕਾਰ, ਰੋਪੜ ਦਾ RTO ਗੁਰਵਿੰਦਰ ਸਿੰਘ ਜੌਹਲ ਮੁਅੱਤਲ

ਚੰਡੀਗੜ੍ਹ: ਰੋਪੜ ਦੇ RTO ਗੁਰਵਿੰਦਰ ਸਿੰਘ ਜੌਹਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਏ.ਕੇ. ਸਿਨਹਾ ਵਲੋਂ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਮੁਤਾਬਕ ਰੂਪਨਗਰ…

ਬਾਬਾ ਫਰੀਦ ਪ੍ਰੈੱਸ ਵੈਲਫੇਅਰ ਸੋਸਾਇਟੀ ਵੱਲੋਂ ਨਗਰ ਕੀਰਤਨ ਮੌਕੇ ਲਗਾਇਆ ਕੇਲੇ ਅਤੇ ਬਿਸਕੁਟਾਂ ਦਾ ਲੰਗਰ

ਫਰੀਦਕੋਟ, 21 ਨਵੰਬਰ (ਵਿਪਨ ਮਿੱਤਲ) ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਰੋਹਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ,…

ਸਮਾਜ ਸੇਵੀ/ਠੇਕੇਦਾਰ ਸੰਜੀਵ ਮਿੱਤਲ ਨੂੰ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਦਿੱਤੀਆਂ ਭਾਵ ਭਿੰਨੀ ਸ਼ਰਧਾਂਜ਼ਲੀ

ਫ਼ਰੀਦਕੋਟ, 21 ਨਵੰਬਰ (ਵਿਪਨ ਮਿੱਤਲ)-ਫ਼ਰੀਦਕੋਟ ਸ਼ਹਿਰ ਦੇ ਨਾਮਵਰ ਸਮਾਜ ਸੇਵੀ, ਗੌਰਮਿੰਟ ਕੁਨਟੈਕਟਰ, ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਕਰੀਬੀ ਸਵ. ਸੰਜੀਵ ਮਿੱਤਲ ਨਮਿਤ ਅੰਤਿਮ ਅਰਦਾਸ ਸ਼੍ਰੀ ਰਾਧਾ ਕਿ੍ਰਸ਼ਨ ਧਾਮ ਵਿਖੇ ਕੀਤੀ…

ਭਾਰਤ ਦਾ ਇੱਕ ਹੋਰ ਮੋਸਟ ਵਾਂਟੇਡ ਗੈਂਗਸਟਰ ਨੋਨੀ ਰਾਣਾ ਅਮਰੀਕਾ ਵਿੱਚ ਗ੍ਰਿਫ਼ਤਾਰ

ਭਾਰਤ ਦੇ ਇੱਕ ਹੋਰ ਮੋਸਟ ਵਾਂਟੇਡ ਗੈਂਗਸਟਰ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਨੋਨੀ ਰਾਣਾ ਮੂਲ ਰੂਪ ਵਿੱਚ ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਬਦਨਾਮ ਗੈਂਗਸਟਰ ਕਾਲਾ…

ਖੁੱਲ੍ਹੇ ਖੇਤਾਂ ‘ਚ ਤੇਂਦੂਆ ਦਿਸਣ ਨਾਲ ਲੋਕਾਂ ‘ਚ ਫੈਲੀ ਦਹਿਸ਼ਤ

ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਇੱਕ ਪਿੰਡ ਦੇ ਖੇਤਾਂ ਵਿੱਚ ਇੱਕ ਤੇਂਦੂਆ ਦੇਖਿਆ ਗਿਆ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਫੈਲ ਗਈ। ਤੇਂਦੂਆ ਖੇਤਾਂ ਵਿਚ ਤੜਫਦਾ ਦਿਖਾਈ ਦਿੱਤਾ। ਪਹਿਲਾਂ ਲੱਗਾ ਕਿ…