ਗੁਰਦੁਆਰਾ ਚਰਨ ਕਵਲ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਪਾਵਨ ਇਤਿਹਾਸਿਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ, ਬਸਤੀ ਸ਼ੇਖ ਜਲੰਧਰ ਵਿਖੇ ਸਰਬੰਸਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ…









