Month: ਫਰਵਰੀ 2026

ਖੁਸ਼ਖਬਰੀ! ਟੋਲ ਟੈਕਸ ‘ਤੇ ਸਰਕਾਰ ਨੇ ਦਿੱਤੀ ਵੱਡੀ ਰਾਹਤ, ਐਕਸਪ੍ਰੈਸ-ਵੇਅ ਨੂੰ ਲੈ ਕੇ ਜਾਰੀ ਕੀਤੇ ਨਵੇਂ ਨਿਯਮ

ਨਵੀਂ ਦਿੱਲੀ : ਭਾਰਤ ਸਰਕਾਰ ਨੇ ਐਕਸਪ੍ਰੈਸ-ਵੇਅ ‘ਤੇ ਵਾਹਨ ਚਲਾਉਣ ਵਾਲੇ ਨਾਗਰਿਕਾਂ ਨੂੰ ਟੋਲ ਟੈਕਸ ਦੇ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਹੈ। ਦਰਅਸਲ, ਸਰਕਾਰ ਨੇ ਰਾਸ਼ਟਰੀ ਰਾਜਮਾਰਗ ਫੀਸ (ਦਰ ਨਿਰਧਾਰਨ…

ਘਰ ਦੇ ਬਾਹਰ ਖੇਡ ਰਹੇ ਬੱਚੇ ਨੂੰ JCB ਨੇ ਦਰੜਿਆ

ਮੋਹਾਲੀ ਦੇ ਸਿੰਘਾਦੇਵੀ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਜਿਥੇ ਇਕ 2 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ ਕਿ ਅਚਾਨਕ…

ਸਮੂਹ ਆੜਤੀ ਐਸੋਸੀਏਸ਼ਨ ਨਵੀਂ ਸਬਜ਼ੀ ਮੰਡੀ ਮਕਸੂਦਾ ਵੱਲੋਂ ਆੜਤੀ ਜ਼ਿੰਮੀ ਸ਼ੇਖਰ ਕਾਲੀਆ ਨੂੰ ਸਰਪਰਸਤ ਕੀਤਾ ਗਿਆ ਨਿਯੁਕਤ

ਜਲੰਧਰ (ਸੁਰਿੰਦਰ ਸ਼ਰਮਾ) : ਸਮੂਹ ਆੜਤੀ ਐਸੋਸੀਏਸ਼ਨ ਨਵੀਂ ਸਬਜ਼ੀ ਮੰਡੀ ਮਕਸੂਦਾ ਵੱਲੋਂ ਪ੍ਰਸਿੱਧ ਆੜਤੀ ਜ਼ਿੰਮੀ ਸ਼ੇਖਰ ਕਾਲੀਆ ਨੂੰ ਐਸੋਸੀਏਸ਼ਨ ਦਾ ਸਰਪਰਸਤ ਨਿਯੁਕਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਯਸ਼ਪਾਲ…

ਜਲੰਧਰ ਦੇ ਦਿਆਲ ਨਗਰ ਵਿੱਚ ਗੁਰਬਾਣੀ ਕੀਰਤਨ ਦਾ ਮਹਾਨ ਕੀਰਤਨ ਸਮਾਗਮ 16 ਫਰਵਰੀ ਨੂੰ

ਜਲੰਧਰ (ਜੀਵਨ ਜਯੋਤੀ ਟੰਡਨ) : ਗੁਰਦੁਆਰਾ ਆਸਾ ਪੂਰਨ ਦਿਆਲ ਨਗਰ (ਰਜਿ.) ਅਤੇ ਗੁਰੂ ਰਾਮਦਾਸ ਸੇਵਾ ਸੁਸਾਇਟੀ (ਰਜਿ.) ਦੇ ਸਹਿਯੋਗ ਨਾਲ ਚਾਵਲਾ ਪਰਿਵਾਰ ਵੱਲੋਂ ਸਰਬਤ ਦੇ ਭਲੇ ਦੀ ਕਾਮਨਾ ਲਈ ਇਕ…

ਪੰਜਾਬ ‘ਚ ਲਾਇਸੈਂਸੀ ਅਸਲਾ ਰੱਖਣਾ ਹੋਵੇਗਾ ਹੋਰ ਵੀ ਔਖਾ

ਪੰਜਾਬ ਵਿੱਚ ਲਾਇਸੈਂਸੀ ਹਥਿਆਰਾਂ ਨਾਲ ਹੋ ਰਹੇ ਕਤਲਾਂ ‘ਤੇ ਸੂਬਾ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਹਾਲ ਹੀ ਦੇ ਮਹੀਨਿਆਂ ਵਿੱਚ ਕਈ ਸਨਸਨੀਖੇਜ਼ ਕਤਲਾਂ ਵਿੱਚ ਕਾਨੂੰਨੀ ਹਥਿਆਰਾਂ ਦੀ ਵਰਤੋਂ ਤੋਂ…

ਮਾਸਟਰ ਸਲੀਮ ਦੇ PA ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਤੇ ਸੂਫੀ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਜੋਸ਼ ਨੂੰ ਵ੍ਹਾਟਸਐਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਾਲ ਕਰਨ ਵਾਲੇ ਨੇ ਕਿਹਾ, “ਤੇਰੇ ਦਿਨ ਥੋੜ੍ਹੇ ਹੀ ਰਹਿ ਗਏ…

ਕੰਚਨ ਕੁਮਾਰੀ ਕਤਲ ਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ‘ਭਗੌੜਾ’ ਐਲਾਨਿਆ

ਬਠਿੰਡਾ: ਡਿਜੀਟਲ ਕੰਟੈਂਟ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦੇ ਮਾਮਲੇ ਵਿੱਚ ਬਠਿੰਡਾ ਦੀ ਇੱਕ ਸਥਾਨਕ ਅਦਾਲਤ ਨੇ ਸਿੱਖ ਕੱਟੜਪੰਥੀ ਆਗੂ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ (ਪ੍ਰੋਕਲੇਮਡ…

ਆਪਣੇ ਹੀ ਪਿੰਡ ‘ਚ ਵਿਆਹ ਕਰਾਇਆ ਤਾਂ ਹੋਵੇਗੀ ਵੱਡੀ ਕਾਰਵਾਈ!

ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਦੇ ਧਾਰੀਵਾਲ ਵਿੱਚ ਇੱਕ ਪੰਚਾਇਤ ਨੇ ਲਵ ਮੈਰਿਜਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੰਚਾਇਤ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ, ਜਿਸ ਵਿੱਚ ਐਲਾਨ ਕੀਤਾ ਗਿਆ…

ਮੋਗਾ-ਬਰਨਾਲਾ ਰੋਡ ‘ਤੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਦੀ ਮੌਤ

ਮੋਗਾ-ਬਰਨਾਲਾ ਰੋਡ ‘ਤੇ ਭਿਆਨਕ ਹਾਦਸਾ ਵਾਪਰਿਆ ਹੈ। ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਤੇ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਜ਼ਖਮੀ…

PM ਮੋਦੀ ਨੇ ਵਿਦਿਆਰਥੀਆਂ ਨਾਲ ਕੀਤੀ ‘ਪ੍ਰੀਖਿਆ ਤੇ ਚਰਚਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਦਿਆਰਥੀਆਂ ਨਾਲ ‘ਪ੍ਰੀਖਿਆ ਤੇ ਚਰਚਾ’ ਕੀਤੀ। ਉਨ੍ਹਾਂ ਨੇ 9ਵੇਂ ਐਡੀਸ਼ਨ ਦੇ ਦੂਜੇ ਐਪੀਸੋਡ ਵਿਚ ਦੇਸ਼ ਭਰ ਤੋਂ ਆਏ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। PM ਮੋਦੀ…