Month: ਅਪ੍ਰੈਲ 2026

ਸ਼੍ਰੋਮਣੀ ਅਕਾਲੀ ਦਲ ਨੇ ਫਗਵਾੜਾ ਵਿਧਾਨ-ਸਭਾ ਚੋਣਾਂ ਦੀ ਤਿਆਰੀ ਲਈ 51 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਫਗਵਾੜਾ ਵਿਧਾਨ-ਸਭਾ ਚੋਣਾਂ ਦੀ ਤਿਆਰੀ ਲਈ 51 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਐਲਾਨ ਤੱਕੜੀ ਦੇ ਨਿਸ਼ਾਨ ਤੇ ਚੋਣ ਲੜਨ ਨੂੰ ਲੈ ਕੇ ਅਕਾਲੀ ਵਰਕਰਾਂ ‘ਚ ਭਾਰੀ…

MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਦੀ ਮਿਆਦ ਕੱਲ੍ਹ ਹੋਈ ਖਤਮ

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਅੱਜ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਪਾ ਸਕਦੀ ਹੈ ਕਿਉਂਕਿ ਉਸ ਦੀ NSA ਦੀ ਮਿਆਦ…

24 ਅਪ੍ਰੈਲ ਨੂੰ ਸੂਬੇ ਭਰ ‘ਚ ਏਅਰ ਰੇਡ ਮਾਕ ਡ੍ਰਿਲ, 15 ਮਿੰਟ ਲਈ ਰਹੇਗਾ ਬਲੈਕਆਊਟ!

ਪੰਜਾਬ ਸਰਕਾਰ ਵੱਲੋਂ 24 ਅਪ੍ਰੈਲ ਨੂੰ ਰਾਤ 8 ਵਜੇ ਸੂਬੇ ਭਰ ਵਿੱਚ ਸਿਵਲ ਡਿਫੈਂਸ ਤਹਿਤ ਏਅਰ ਰੇਡ ਅਤੇ ਬਲੈਕਆਊਟ ਮਾਕ ਡ੍ਰਿਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਅਭਿਆਸ ਕਰੀਬ…

ਪੰਜਾਬ ਵਿਚ ਤਪਦੀ ਗਰਮੀ ਨੇ ਸਤਾਏ ਲੋਕ, 42 ਡਿਗਰੀ ਤੱਕ ਪਹੁੰਚਿਆ ਤਾਪਮਾਨ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਦਿਨ ਦਾ ਤਾਪਮਾਨ ਪਹਿਲੀ ਵਾਰ 42.9 ਡਿਗਰੀ ਤੱਕ ਪਹੁੰਚ ਗਿਆ ਹੈ। ਹਾਲਾਂਕਿ, ਅੱਜ (23 ਅਪ੍ਰੈਲ) ਮੌਸਮ ਖੁਸ਼ਕ ਰਹੇਗਾ। ਕਿਸੇ ਵੀ ਤਰ੍ਹਾਂ…

ਮੋਗਾ ਪੁਲਿਸ ਦੇ ਏਐਸਆਈ ਦੀ ਵੀਡੀਓ ਵਾਇਰਲ, ਲਗਾਏ ਗੰਭੀਰ ਦੋਸ਼

ਮੋਗਾ ਪੁਲਿਸ ਵਿੱਚ ਤਾਇਨਾਤ ਏਐਸਆਈ ਸਤਨਾਮ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਨੇ ਆਪਣੇ ਵਿਭਾਗੀ ਹਾਲਾਤ ਬਾਰੇ ਗੰਭੀਰ ਦੋਸ਼ ਲਗਾਏ…

ਲੁਧਿਆਣਾ ‘ਚ ਦੁੱਧ ਦੀਆਂ ਕੀਮਤਾਂ ‘ਚ 5 ਰੁਪਏ ਦਾ ਵਾਧਾ; 1 ਮਈ ਤੋਂ ਲਾਗੂ ਹੋਣਗੇ ਨਵੇਂ ਰੇਟ

ਲੁਧਿਆਣਾ ਵਾਸੀਆਂ ਨੂੰ ਵਧਦੀ ਮਹਿੰਗਾਈ ਅਤੇ ਮਜ਼ਦੂਰ ਸੰਕਟ ਦੇ ਕਾਰਨ ਇੱਕ ਹੋਰ ਵੱਡਾ ਝਟਕਾ ਲੱਗਣ ਵਾਲਾ ਹੈ। ਸ਼ਹਿਰ ਵਿੱਚ ਦੁੱਧ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਡੇਅਰੀ ਕੰਪਲੈਕਸ…

ਅਜਨਾਲਾ ਦੇ ਪਿੰਡ ਗੁੱਜਾਪੀਰ ‘ਚ ਵਿਆਹੁਤਾ ਗਰਭਵਤੀ ਮਹਿਲਾ ਨੇ ਦਿੱਤੀ ਜਾਨ

ਅਜਨਾਲਾ ਦੇ ਪਿੰਡ ਗੁੱਜਾਪੀਰ ਵਿੱਚ ਇੱਕ ਗਰਭਵਤੀ ਵਿਆਹੁਤਾ ਮਹਿਲਾ ਵੱਲੋਂ ਫਾਹਾ ਲਗਾਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕਾਜਲ ਵਜੋਂ ਹੋਈ ਹੈ, ਜਿਸ ਦਾ ਅੱਠ ਸਾਲ…

ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ‘ਤੇ PM ਮੋਦੀ ਦਾ ਸਖਤ ਸੰਦੇਸ਼

ਪਹਿਲਗਾਮ ਹਮਲੇ ਦੀ ਅੱਜ ਪਹਿਲੀ ਬਰਸੀ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਖ਼ਤ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਾਸੂਮ ਲੋਕਾਂ ਦੀਆਂ ਮੌਤਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਪਹਿਲਗਾਮ ਹਮਲੇ…

ਕੇਦਾਰਨਾਥ ਧਾਮ ਦੇ ਖੁੱਲ੍ਹੇ ਕਪਾਟ, 51 ਕੁਇੰਟਲ ਫੁੱਲਾਂ ਨਾਲ ਸਜਿਆ ਮੰਦਰ, ਜੈਕਾਰਿਆਂ ਨਾਲ ਗੂੰਜਿਆ ਇਲਾਕਾ

ਚਾਰਧਾਮ ਯਾਤਰਾ ਦੇ ਚੌਥੇ ਦਿਨ ਬੁੱਧਵਾਰ ਨੂੰ ਸਵੇਰੇ 8 ਵਜੇ ਕੇਦਾਰਨਾਥ ਧਾਮ ਦੇ ਦਰਵਾਜ਼ੇ ਰਸਮੀ ਤੌਰ ‘ਤੇ ਖੋਲ੍ਹ ਦਿੱਤੇ ਗਏ ਹਨ। ਧਾਮ ਨੂੰ ਇਸ ਵਾਰ ਕਰੀਬ 51 ਕੁਇੰਟਲ ਫੁੱਲਾਂ ਨਾਲ…

ਢਾਈ ਦਹਾਕਿਆਂ ਤੋਂ ਇਨਸਾਫ਼ ਦੀ ਉਡੀਕ: ਕੇਸ ਜਿੱਤ ਕੇ ਵੀ ਆਪਣੀ ਜ਼ਮੀਨ ਦਾ ਮਾਲਕ ਨਾ ਬਣ ਸਕਿਆ ਕੱਕਾ ਸਿੰਘ

ਜਤਿੰਦਰ ਪਿੰਕਲ, ਫਿਰੋਜ਼ਪੁਰ : ਕਰੀਬ ਢਾਈ ਦਹਾਕਿਆਂ ਤੋਂ ਆਪਣੀ ਜ਼ਮੀਨ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਕਿਸਾਨ ਕੱਕਾ ਸਿੰਘ ਅੱਜ ਸਤਲੁਜ ਪ੍ਰੈੱਸ ਕਲੱਬ ਵਿੱਚ ਭਾਵੁਕ ਪ੍ਰੈੱਸ ਕਾਨਫਰੰਸ ਦੌਰਾਨ ਆਪਣੇ ਦੁੱਖਾਂ…