Month: ਜੂਨ 2026

ਪੰਜਾਬ ਵਿੱਚੋਂ ਨੌਜਵਾਨਾਂ ਦੇ ਹਿਜਰਤ ‘ਤੇ ਲੱਖਾ ਸਿੰਘ ਨੇ ਪ੍ਰਗਟਾਈ ਡੂੰਘੀ ਚਿੰਤਾ, ਸਰਕਾਰ ਨੂੰ ਦਿੱਤੇ ਅਹਿਮ ਸੁਝਾਅ

ਜਲੰਧਰ/ਚੰਡੀਗੜ੍ਹ (ਬਿਊਰੋ): ਪੰਜਾਬ ਦੇ ਨੌਜਵਾਨਾਂ ਦਾ ਵੱਡੇ ਪੱਧਰ ‘ਤੇ ਵਿਦੇਸ਼ਾਂ ਵੱਲ ਪਰਵਾਸ ਕਰਨਾ ਸੂਬੇ ਦੇ ਭਵਿੱਖ ਲਈ ਇੱਕ ਗੰਭੀਰ ਅਤੇ ਚਿੰਤਾਜਨਕ ਮਸਲਾ ਬਣਦਾ ਜਾ ਰਿਹਾ ਹੈ। ਇਸ ਸਬੰਧੀ ਚਿੰਤਾ ਪ੍ਰਗਟ…

ਅੰਮ੍ਰਿਤਸਰ ’ਚ ਦਹਿਲਾਉਣ ਵਾਲੀ ਵਾਰਦਾਤ: ਧੀ ਨੂੰ ਟਿਊਸ਼ਨ ਛੱਡਣ ਜਾ ਰਹੇ ਸਰਕਾਰੀ ਅਧਿਆਪਕ ਦਾ ਕਤਲ, ਪੁਲਿਸ ਜਾਂਚ ’ਚ ਜੁਟੀ

ਅੰਮ੍ਰਿਤਸਰ: ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਅਤੇ ਨਰੈਣਗੜ੍ਹ…

ਭ੍ਰਿਸ਼ਟਾਚਾਰ ਮਾਮਲਾ: ਪੁੱਛਗਿੱਛ ਲਈ ਈਡੀ ਦਫ਼ਤਰ ਪਹੁੰਚੇ AAP ਵਿਧਾਇਕ ਰਮਨ ਅਰੋੜਾ

ਭ੍ਰਿਸ਼ਟਾਚਾਰ ਮਾਮਲੇ ’ਚ AAP ਵਿਧਾਇਕ ਰਮਨ ਅਰੋੜਾ ED ਸਾਹਮਣੇ ਪੇਸ਼, PMLA ਤਹਿਤ ਪੁੱਛਗਿੱਛ ਸ਼ੁਰੂ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ Raman Arora ਅੱਜ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA)…

ਹਿਮਾਚਲ ਦੇ ਐਂਟਰੀ ਟੈਕਸ ਖ਼ਿਲਾਫ਼ ਪੰਜਾਬੀਆਂ ਦਾ ਵਿਰੋਧ, ਬਾਰਡਰ ’ਤੇ ਹਿਮਾਚਲ ਦੇ ਵਾਹਨ ਰੋਕੇ

ਹਿਮਾਚਲ ਪ੍ਰਦੇਸ਼ ਵੱਲੋਂ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਪੰਜਾਬ ਦੇ ਕੁਝ ਜਥੇਦਾਰਾਂ ਨੇ ਮਹਿਤਪੁਰ ਐਂਟਰੀ ਪੁਆਇੰਟ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ਦਾ ਰਸਤਾ…

ਪੰਜਾਬ ‘ਚ ਬੰਬ ਦੀ ਧਮਕੀ ਨਾਲ ਹੜਕੰਪ; ਕੋਰਟ ਕੰਪਲੈਕਸ ਖ਼ਾਲੀ ਕਰਵਾ ਕੇ ਤਲਾਸ਼ੀ ਸ਼ੁਰੂ

ਜਲੰਧਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੂਰੀ ਇਮਾਰਤ ਕਰਵਾਈ ਖਾਲੀ ਜਲੰਧਰ ਕੋਰਟ ਕੰਪਲੈਕਸ ਵਿੱਚ ਸੋਮਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਅਦਾਲਤ ਨੂੰ ਬੰਬ ਨਾਲ ਉਡਾਉਣ…

ਸਿੱਖਿਆ ਵਿਭਾਗ ਦਾ ਵੱਡਾ ਐਕਸ਼ਨ: 82 ਅਧਿਆਪਕਾਂ ਦੀ ਤਨਖ਼ਾਹ ਰੋਕੀ, ਕਾਰਨ ਦੱਸੋ ਨੋਟਿਸ ਜਾਰੀ

ਜਲੰਧਰ ਵਿੱਚ ਮਰਦਮਸ਼ੁਮਾਰੀ ਦੇ ਕੰਮਾਂ ਦੌਰਾਨ ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ 82 ਸਰਕਾਰੀ ਅਧਿਆਪਕਾਂ ਖ਼ਿਲਾਫ਼ ਸਿੱਖਿਆ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਵਿਭਾਗ ਨੇ ਸਾਰੇ ਅਧਿਆਪਕਾਂ ਨੂੰ ‘ਕਾਰਨ ਦੱਸੋ’ (Show…

ਨਾਨਕੇ ਪਿੰਡ ਛੁੱਟੀਆਂ ਮਨਾਉਣ ਜਾ ਰਹੇ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, 5ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

ਨਾਨਕੇ ਪਿੰਡ ਛੁੱਟੀਆਂ ਮਨਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 13 ਸਾਲਾ ਬੱਚੇ ਦੀ ਮੌਤ; ਮਾਪੇ ਤੇ ਭਰਾ ਗੰਭੀਰ ਜ਼ਖ਼ਮੀ ਸਮਰਾਲਾ ਨੇੜੇ ਪਿੰਡ ਬਾਲਿਓਂ ਕੋਲ ਇੱਕ ਦਰਦਨਾਕ ਸੜਕ ਹਾਦਸੇ…

ਨਾਨਕੇ ਪਿੰਡ ਛੁੱਟੀਆਂ ਮਨਾਉਣ ਜਾ ਰਹੇ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, 5ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

ਨਾਨਕੇ ਪਿੰਡ ਛੁੱਟੀਆਂ ਮਨਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 13 ਸਾਲਾ ਬੱਚੇ ਦੀ ਮੌਤ; ਮਾਪੇ ਤੇ ਭਰਾ ਗੰਭੀਰ ਜ਼ਖ਼ਮੀ ਸਮਰਾਲਾ ਨੇੜੇ ਪਿੰਡ ਬਾਲਿਓਂ ਕੋਲ ਇੱਕ ਦਰਦਨਾਕ ਸੜਕ ਹਾਦਸੇ…

ਪੰਜਾਬ ‘ਚ ਭਾਜਪਾ ਸਰਕਾਰ ਬਣਾਉਣ ਦਾ ਟੀਚਾ, ਨਵੇਂ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਐਲਾਨ

ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਲਾਨ ਕੀਤਾ ਹੈ ਕਿ ਪਾਰਟੀ ਦਾ ਮੁੱਖ ਟੀਚਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ…

ਪੰਜਾਬ ‘ਚ ਜ਼ਹਿਰੀਲੀ ਗੈਸ ਦਾ ਕਹਿਰ: ਪਿਤਾ-ਪੁੱਤ ਸਮੇਤ 3 ਦੀ ਮੌਤ, ਕਈ ਬੇਹੋਸ਼

ਲੁਧਿਆਣਾ ਦੇ ਆਰ.ਕੇ. ਰੋਡ ਸਥਿਤ ਇੱਕ ਪਾਨਾ-ਚਾਬੀ (ਟੂਲ) ਬਣਾਉਣ ਵਾਲੀ ਫੈਕਟਰੀ ਵਿੱਚ ਸੋਮਵਾਰ ਨੂੰ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦਰਦਨਾਕ ਘਟਨਾ ਵਿੱਚ ਪਿਤਾ-ਪੁੱਤਰ ਸਮੇਤ ਤਿੰਨ…