SHO ਬਲਵਿੰਦਰ ਸਿੰਘ ਦੀ ਟੀਮ ਦਾ ਵੱਡਾ ਐਕਸ਼ਨ, 8.3 ਕਿਲੋ ਹੈਰੋਇਨ ਸਣੇ ਇੱਕ ਨਾਬਾਲਗ ਸਮੇਤ ਦੋ ਗ੍ਰਿਫ਼ਤਾਰ
ਅੰਮ੍ਰਿਤਸਰ (ਅਮਿਤ ਨਖਵਾਲ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।…









