Month: ਜੁਲਾਈ 2026

ਫ਼ਿਰੋਜ਼ਪੁਰ–ਕੱਚਾ ਜ਼ੀਰਾ ਰੋਡ ਦੀ ਖਸਤਾ ਹਾਲਤ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਦਾ ਰੋਸ, ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਸੜਕ ਦੀ ਖਸਤਾ ਹਾਲਤ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਦਾ ਰੋਸ, ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਜਤਿੰਦਰ ਪਿੰਕਲ, ਫ਼ਿਰੋਜ਼ਪੁਰ :- ਫ਼ਿਰੋਜ਼ਪੁਰ ਸ਼ਹਿਰ ਤੋਂ ਕੱਚਾ ਜ਼ੀਰਾ ਰੋਡ (ਆਸਲ ਫਾਟਕ ਤੱਕ) ਦੀ ਦਿਨੋ-ਦਿਨ…

ਮੀਰੀ-ਪੀਰੀ ਖਾਲਸਾ ਮਾਰਚ ਦੇ ਸਵਾਗਤ ਲਈ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ

ਮੀਰੀ-ਪੀਰੀ ਖਾਲਸਾ ਮਾਰਚ ਦੇ ਸਵਾਗਤ ਲਈ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਅਹਿਮ ਮੀਟਿੰਗ, ਪ੍ਰਬੰਧਾਂ ਨੂੰ ਦਿੱਤਾ ਅੰਤਿਮ ਰੂਪ ਜਤਿੰਦਰ ਪਿੰਕਲ, ਫ਼ਿਰੋਜ਼ਪੁਰ :- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ…

ਰਾਸ਼ਟਰਮੰਡਲ ਖੇਡਾਂ 2026: ਭਾਰਤ ਦੀ ਸ਼ਰਮੀਲਾ ਧਨਖੜ ਨੇ ਸ਼ਾਟ ਪੁੱਟ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ

ਕਾਮਨਵੈਲਥ ਖੇਡਾਂ 2026: ਸ਼ਰਮਿਲਾ ਧਨਖੜ ਨੇ ਪੈਰਾ ਸ਼ਾਟ ਪੁੱਟ ਵਿੱਚ ਜਿੱਤਿਆ ਸੋਨ ਤਗਮਾ, ਭਾਰਤ ਦੇ ਖਾਤੇ ‘ਚ ਦੂਜਾ ਗੋਲਡ ਗਲਾਸਗੋ (ਅਰਸ਼ਦੀਪ ਸਿੰਘ ਕਾਲੜਾ) :- ਕਾਮਨਵੈਲਥ ਖੇਡਾਂ 2026 ਵਿੱਚ ਭਾਰਤ ਦੀ…

ਜਲੰਧਰ ਵਿੱਚ ਪੰਜਾਬ ਬੰਦ ਦਾ ਦਿਖਿਆ ਅਸਰ, ਭਾਜਪਾ ਨੇ ਵੀ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਬਰਨਾਲਾ ਘਟਨਾ ਦੀ ਮਨਜੀਤ ਸਿੰਘ ਟੀਟੂ ਵੱਲੋਂ ਸਖ਼ਤ ਨਿੰਦਾ, ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ ਜਲੰਧਰ (ਅਰਸ਼ਦੀਪ ਸਿੰਘ ਕਾਲੜਾ/ਨਵੀਨ ਪੁਰੀ) :- ਬਰਨਾਲਾ ਵਿੱਚ ਕੁਝ ਦਿਨ ਪਹਿਲਾਂ ਵਾਪਰੀ ਘਟਨਾ…

ਕਿਸਾਨਾਂ ਅਤੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਦੇ ਦੋਸ਼, ਵਿਰੋਧੀਆਂ ਨੇ ਆਪ ਸਰਕਾਰ ਨੂੰ ਘੇਰਿਆ

ਸਿਹਤ ਤੇ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ‘ਤੇ ਕਿਸਾਨ ਤੇ ਅਧਿਆਪਕ ਜਥੇਬੰਦੀਆਂ ਦਾ ਹਮਲਾ, ਫ਼ਿਰੋਜ਼ਪੁਰ ‘ਚ AAP ਸਰਕਾਰ ਨੂੰ ਘੇਰਿਆ ਫ਼ਿਰੋਜ਼ਪੁਰ (ਜਤਿੰਦਰ ਪਿੰਕਲ): ਫ਼ਿਰੋਜ਼ਪੁਰ ਵਿੱਚ ਤਿੰਨ ਨਵੇਂ ਆਮ ਆਦਮੀ ਮੁਹੱਲਾ ਕਲੀਨਿਕਾਂ…

ਚਰਨ ਪਾਵਨ ਦਿਵਸ ਮੌਕੇ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਢਾਡੀ ਦਰਬਾਰ ਦਾ ਆਯੋਜਨ

ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਅੱਜ ਸ਼ਾਮ ਸ਼ਰਧਾ ਅਤੇ ਸਤਿਕਾਰ ਨਾਲ ਸਜੇਗਾ ਵਿਸ਼ਾਲ ਢਾਡੀ ਦਰਬਾਰ ਜਲੰਧਰ (ਅਰਸ਼ਦੀਪ ਸਿੰਘ ਕਾਲੜਾ)…

ਮੁਹਾਲੀ ‘ਚ ਦਰਦਨਾਕ ਘਟਨਾ: ਚਾਰਟਰਡ ਅਕਾਊਂਟੈਂਟ ਨੇ ਪਤਨੀ ਸਮੇਤ ਕੀਤੀ ਖ਼ੁਦਕੁਸ਼ੀ

ਜ਼ੀਰਕਪੁਰ ਦੇ CA ਤੇ ਪਤਨੀ ਦੀ ਖ਼ੁਦਕੁਸ਼ੀ ਦਾ ਦੁਖਦ ਅੰਤ, 80 ਕਿਲੋਮੀਟਰ ਦੂਰ ਮਿਲੀ ਪਤਨੀ ਦੀ ਲਾਸ਼ ਚੰਡੀਗੜ੍ਹ/ਕੁਰੂਕਸ਼ੇਤਰ (ਅਰਸ਼ਦੀਪ ਸਿੰਘ ਕਾਲੜਾ) :- ਜ਼ੀਰਕਪੁਰ ਦੇ ਰਹਿਣ ਵਾਲੇ ਚਾਰਟਰਡ ਅਕਾਊਂਟੈਂਟ (ਸੀਏ) ਰਾਜੀਵ…

ਅੱਜ ਵੀ ਦਿੱਲੀ ਦੇ 17 ਮੈਟਰੋ ਸਟੇਸ਼ਨ ਬੰਦ, ਯਾਤਰੀਆਂ ਨੂੰ ਹੋਵੇਗੀ ਪਰੇਸ਼ਾਨੀ

ਦਿੱਲੀ ਮੈਟਰੋ ਦੇ 17 ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਯਾਤਰੀਆਂ ਲਈ ਐਡਵਾਇਜ਼ਰੀ ਜਾਰੀ ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) :- ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਸੁਰੱਖਿਆ ਕਾਰਨਾਂ ਕਰਕੇ ਅੱਜ ਸਵੇਰੇ…

ਭਾਨੂਪਾਲੀ-ਬਿਲਾਸਪੁਰ-ਬੇਰੀ ਨਵੀਂ ਬ੍ਰਾਡ ਗੇਜ ਰੇਲ ਲਾਈਨ ਲਈ ਜ਼ਮੀਨ ਪ੍ਰਾਪਤੀ ਦਾ ਨੋਟੀਫਿਕੇਸ਼ਨ ਜਾਰੀ

ਭਾਨੂਪਾਲੀ-ਬਿਲਾਸਪੁਰ-ਬੇਰੀ ਨਵੀਂ ਰੇਲਵੇ ਲਾਈਨ ਲਈ ਜ਼ਮੀਨ ਪ੍ਰਾਪਤੀ ਦਾ ਨੋਟੀਫਿਕੇਸ਼ਨ ਜਾਰੀ, 60 ਦਿਨਾਂ ਵਿੱਚ ਮੰਗੇ ਇਤਰਾਜ਼ ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਸਰਕਾਰ ਨੇ ਭਾਨੂਪਾਲੀ ਤੋਂ ਬਿਲਾਸਪੁਰ-ਬੇਰੀ ਤੱਕ ਬਣਨ ਵਾਲੀ ਨਵੀਂ…

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਪਾਵਨ ਦਿਵਸ ਨੂੰ ਸਮਰਪਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ, ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ

ਜਲੰਧਰ (ਅਰਸ਼ਦੀਪ ਸਿੰਘ ਕਾਲੜਾ): ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਪਾਵਨ ਦਿਵਸ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ, ਬਸਤੀ ਸ਼ੇਖ ਵਿਖੇ ਚੱਲ ਰਹੇ…