ਮੋਟਰਾਂ ਚੋਰੀ ਮਾਮਲੇ ‘ਚ ਪੀੜਤ ਕਿਸਾਨਾਂ ਦੇ ਹੱਕ ‘ਚ ਡਟਿਆ ਅਕਾਲੀ ਦਲ, ਜ਼ਿਲ੍ਹਾ ਪ੍ਰਧਾਨ ਜਿੰਦੂ ਨੇ ਪੁਲਿਸ ਨੂੰ ਦਿੱਤੀ ਸਖ਼ਤ ਚੇਤਾਵਨੀ
ਫਿਰੋਜ਼ਪੁਰ ‘ਚ ਮੋਟਰ ਚੋਰੀ ਮਾਮਲਾ ਭਖਿਆ, ਅਕਾਲੀ ਦਲ ਨੇ ਸਰਕਾਰ ਤੇ ਪੁਲਿਸ ਨੂੰ ਘੇਰਿਆ ਫਿਰੋਜ਼ਪੁਰ (ਜਤਿੰਦਰ ਪਿੰਕਲ): ਫਿਰੋਜ਼ਪੁਰ ਦੇ ਦਿਹਾਤੀ ਇਲਾਕਿਆਂ ਵਿੱਚ ਕਿਸਾਨਾਂ ਦੀਆਂ ਮੋਟਰਾਂ ਦੀਆਂ ਲਗਾਤਾਰ ਹੋ ਰਹੀਆਂ ਚੋਰੀਆਂ…









