Month: ਅਗਸਤ 2026

ਪੰਜਾਬ ਵਿਚ ਹਾਲੇ ਹੋਰ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ। ਮੌਸਮ ਵਿਭਾਗ ਅਨੁਸਾਰ…

ਕਾਰ ਦੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਖਨੌਰੀ ਨੇੜੇ ਦਰਦਨਾਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ; ਦੋ ਗੰਭੀਰ ਜ਼ਖ਼ਮੀ ਖਨੌਰੀ (ਅਰਸ਼ਦੀਪ ਸਿੰਘ ਕਾਲੜਾ): ਖਨੌਰੀ ਨੇੜੇ ਘੱਗਰ ਪੁਲ ਕੋਲ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪਿੰਡ ਗੁਲਾੜੀ…

ਭਾਰਤ ਦੇ 80 ਫ਼ੀਸਦੀ ਬਜ਼ੁਰਗਾਂ ’ਤੇ ਵਧਦੀ ਗਰਮੀ ਦਾ ਖ਼ਤਰਾ

ਭਾਰਤ ਦੇ 80 ਫ਼ੀ ਸਦੀ ਬਜ਼ੁਰਗਾਂ ਨੂੰ ਵਧਦੀ ਗਰਮੀ ਦਾ ਕਰਨਾ ਪਵੇਗਾ ਸਾਹਮਣਾ ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ): ਵਿਸ਼ਵ ਪੱਧਰ ’ਤੇ ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਭਵਿੱਖ ਵਿੱਚ ਜਲਵਾਯੂ ਨਾਲ ਜੁੜੀਆਂ…

ਕੌਮੀ ਗੀਤ ਦੇ ਸਿਰਫ਼ ਦੋ ਅੰਤਰੇ ਹੀ ਗਾਵਾਂਗੇ : ਕਾਂਗਰਸ

ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਪਾਰਟੀ ਨੇ ‘ਵੰਦੇ ਮਾਤਰਮ’ ਨੂੰ ਲੈ ਕੇ ਆਪਣੇ ਪੁਰਾਣੇ ਸਟੈਂਡ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਕਾਂਗਰਸ ਦੇ ਸਮਾਗਮਾਂ…

ਫ਼ਿਲਹਾਲ ਬੰਦ ਰਹੇਗਾ ਕਰਤਾਰਪੁਰ ਸਾਹਿਬ ਲਾਂਘਾ: ਕੇਂਦਰ

ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਰਹੇਗਾ ਬੰਦ, ਸੁਰੱਖਿਆ ਸਥਿਤੀ ਕਾਰਨ ਸੇਵਾਵਾਂ ਮੁਅੱਤਲ ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਵਿਦੇਸ਼ ਮੰਤਰਾਲੇ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਭਾਰਤ ਅਤੇ ਪਾਕਿਸਤਾਨ…

ਐਨਐਚਐਮ ਕਰਮਚਾਰੀਆਂ ਦੀ ਹੜਤਾਲ ਨੂੰ ਡੀਟੀਐੱਫ ਪੰਜਾਬ ਵੱਲੋਂ ਸਮਰਥਨ

ਮੰਗਾਂ ਦੀ ਪ੍ਰਾਪਤੀ ਤੱਕ ਐਨਐਚਐਮ ਕਰਮਚਾਰੀਆਂ ਦੇ ਸੰਘਰਸ਼ ਨਾਲ ਖੜ੍ਹੀ ਰਹੇਗੀ ਡੀਟੀਐੱਫ ਪੰਜਾਬ ਫ਼ਿਰੋਜ਼ਪੁਰ/ਜਤਿੰਦਰ ਪਿੰਕਲ : ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਐਨਐਚਐਮ ਇੰਪਲਾਇਜ਼ ਯੂਨੀਅਨ…

ਪੰਜਾਬ ਯੂਨੀਵਰਸਿਟੀ ਕੰਸਟੀਚੁਇੰਟ ਕਾਲਜ ਮੋਹਕ ਖਾਂ ਵਿਖੇ ਧੂਮਧਾਮ ਨਾਲ ਮਨਾਇਆ ‘ਮੇਲਾ ਧੀਆਂ ਦਾ’

ਮੋਹਕਮ ਖਾਂ ਕਾਲਜ ਵਿਖੇ ਧੂਮਧਾਮ ਨਾਲ ਮਨਾਇਆ ‘ਮੇਲਾ ਧੀਆਂ ਦਾ’ ਫਿਰੋਜ਼ਪੁਰ (ਜਤਿੰਦਰ ਪਿੰਕਲ): ਪੰਜਾਬ ਯੂਨੀਵਰਸਿਟੀ ਕੰਸਟੀਚੁਇੰਟ ਕਾਲਜ, ਮੋਹਕਮ ਖਾਂ ਵਿਖੇ ਧੀਆਂ ਦੀ ਪ੍ਰਤਿਭਾ, ਸਿਰਜਣਾਤਮਕਤਾ ਅਤੇ ਪੰਜਾਬੀ ਸੱਭਿਆਚਾਰਕ ਵਿਰਸੇ ਨੂੰ ਸਮਰਪਿਤ…

ਈਸ਼ਵਰ ਨਗਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਭਾਦਰੋਂ ਦੀ ਸੰਗਰਾਂਦ

ਜਲੰਧਰ: ਮਾਸਟਰ ਮਹਿੰਦਰ ਸਿੰਘ ਅਨੇਜਾ ਦੀ ਖਬਰ ਅਨੁਸਾਰ ਗੁਰਦੁਆਰਾ ਈਸ਼ਵਰ ਨਗਰ, ਬਸਤੀ ਸ਼ੇਖ, ਜਲੰਧਰ ਵਿਖੇ ਭਾਦਰੋਂ ਦੀ ਸੰਗਰਾਂਦ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਈ ਗਈ। ਇਸ…

ਪੰਜਾਬ ਸਰਕਾਰ ਵੱਲੋਂ ਫੁੱਲਾਂ ਦੇ ਬੀਜ ਉਤਪਾਦਨ ਕਰਨ ਵਾਲੇ ਕਿਸਾਨਾਂ ਲਈ 40 ਫੀਸਦੀ ਸਬਸਿਡੀ ਦਾ ਐਲਾਨ

ਚੰਡੀਗੜ੍ਹ/ਅਮਿਤ ਨੱਖਵਾਲ : ਪੰਜਾਬ ਸਰਕਾਰ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਅਹਿਮ ਕਦਮ ਚੁੱਕਿਆ ਗਿਆ ਹੈ। ਸਰਕਾਰ ਨੇ ਫੁੱਲਾਂ ਦੇ ਬੀਜ…

ਮੋਹਾਲੀ ਵਿੱਚ ਬਜ਼ੁਰਗਾਂ ਲਈ ਆਧੁਨਿਕ ਬਿਰਧ ਆਸ਼ਰਮ ਬਣਾਉਣ ਦੀ ਤਿਆਰੀ ਸ਼ੁਰੂ

ਮੋਹਾਲੀ/ਅਮਿਤ ਨੱਖਵਾਲ : ਬਜ਼ੁਰਗਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਮੋਹਾਲੀ ਦੇ ਸੈਕਟਰ-78 ਵਿੱਚ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਬਣਾਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਸਮਾਜਿਕ ਸੁਰੱਖਿਆ,…