ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਮੰਗ, ਧਾਲੀਵਾਲ ਦੀ ਅਗਵਾਈ ’ਚ ਕਾਂਗਰਸ ਨੇ ਡੀ.ਜੀ.ਪੀ. ਦੇ ਨਾਮ ਐੱਸ.ਪੀ. ਨੂੰ ਦਿੱਤਾ ਮੰਗ ਪੱਤਰ
ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਐੱਫ.ਆਈ.ਆਰ. ਦੀ ਮੰਗ ਫਗਵਾੜਾ (ਮਨੀਸ਼, ਇੰਦਰਜੀਤ ਸ਼ਰਮਾ): ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਵਿਖੇ ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਦੀ…









