ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਖੁਸ਼ਕ, 35.1 ਡਿਗਰੀ ਨਾਲ ਬਠਿੰਡਾ ਸਭ ਤੋਂ ਗਰਮ; 7-8 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ
ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ, ਦਿਨ ਗਰਮ ਤੇ ਸਵੇਰ-ਰਾਤ ਹਲਕੀ ਠੰਢ ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਉੱਤਰ-ਪੱਛਮੀ ਹਵਾਵਾਂ ਦੇ…









