ਜਲੰਧਰ ਦੇ ਭਾਜਪਾ ਕੌਂਸਲਰਾਂ ਦੇ ਵਾਰਡਾਂ ਦੇ ਵਿਕਾਸ ਲਈ ਅਸ਼ੋਕ ਮਿੱਤਲ ਵੱਲੋਂ 37.50 ਲੱਖ ਰੁਪਏ ਦੇਣ ਦਾ ਐਲਾਨ, ਡਬਲ ਇੰਜਣ ਸਰਕਾਰ ਬਣਾਉਣ ਦੀ ਕੀਤੀ ਅਪੀਲ
ਜਲੰਧਰ ਦੇ ਭਾਜਪਾ ਕੌਂਸਲਰਾਂ ਦੇ ਵਾਰਡਾਂ ਵਿੱਚ ਲੱਗਣਗੀਆਂ ਸਟ੍ਰੀਟ ਲਾਈਟਾਂ, ਅਸ਼ੋਕ ਮਿੱਤਲ ਵੱਲੋਂ 37.50 ਲੱਖ ਰੁਪਏ ਦੇਣ ਦਾ ਐਲਾਨ ਡਬਲ ਇੰਜਣ ਸਰਕਾਰ ਬਣਨ ’ਤੇ ਪੰਜਾਬ ਵਿੱਚ ਵਿਕਾਸ ਕਾਰਜ ਦੁੱਗਣੀ ਰਫ਼ਤਾਰ…









