ਨਾਂਦੇੜ ਦੇ ਤਖ਼ਤ ਸ੍ਰੀ ਹਜੂਰ ਸਾਹਿਬ ਵਿਖੇ ਸ਼ਰਧਾ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ, ਸ਼ਾਨੋ-ਸ਼ੌਕਤ ਨਾਲ ਸਜਿਆ ਮਹੱਲਾ
ਨਾਂਦੇੜ (ਅਰਸ਼ਦੀਪ ਸਿੰਘ ਕਾਲੜਾ) : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਖ਼ਤ ਸੱਚਖੰਡ ਸ੍ਰੀ ਹਜੂਰ ਅਬੀਚਲਨਗਰ ਸਾਹਿਬ, ਨਾਂਦੇੜ ਵਿਖੇ ਬੰਦੀ ਛੋੜ ਦਿਵਸ (ਦੀਪਮਾਲਾ) ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ…









